ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਹਰਿਆਣਾ ‘ਚ ਅਲਰਟ, ਕੇਂਦਰੀ ਅਰਧ ਸੈਨਿਕ ਬਲ ਦੀਆਂ 50 ਕੰਪਨੀਆਂ ਤਾਇਨਾਤ
ਪੁਲਿਸ ਆਗੂਆਂ ਨੂੰ ਨਜ਼ਰਬੰਦ ਕਰਨ ਲਈ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕਰ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
