ਮੱਧ ਪ੍ਰਦੇਸ਼-ਰਾਜਸਥਾਨ ਅਤੇ ਛੱਤੀਸਗੜ੍ਹ ਦੇ ਰੁਝਾਨਾਂ ‘ਚ ਭਾਜਪਾ ਨੂੰ ਬਹੁਮਤ, ਤੇਲੰਗਾਨਾ ‘ਚ ਕਾਂਗਰਸ ਅੱਗੇ, Live….
ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਬਹੁਮਤ ਦਾ ਅੰਕੜਾ ਪਾਰ ਕਰ ਗਈ ਹੈ। ਤਿੰਨ ਸੂਬਿਆਂ ‘ਚ ਜਿੱਤ ਦਾ ਜਸ਼ਨ ਮਨਾਉਣ ਲਈ ਭਾਜਪਾ ਨੇ ਵੀ ਪਾਰਟੀ ਹੈੱਡਕੁਆਰਟਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਖ਼ਬਰ ਇਹ ਵੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਨੂੰ ਪਾਰਟੀ ਹੈੱਡਕੁਆਰਟਰ ਪਹੁੰਚਣਗੇ ਅਤੇ ਵਰਕਰਾਂ ਨੂੰ ਸੰਬੋਧਨ
