India

7 ਸਤੰਬਰ ਤੋਂ ਗੁਰੂਗ੍ਰਾਮ ‘ਚ ਦੌੜਨਗੀਆਂ ਮੈਟਰੋ ਰੇਲਾਂ

‘ਦ ਖ਼ਾਲਸ ਬਿਊਰੋ:- 7 ਸਤੰਬਰ ਤੋਂ ਗੁਰੂਗ੍ਰਾਮ ਦੇ ਪੰਜ ਸਟੇਸ਼ਨਾਂ ਤੋਂ ਮੈਟਰੋ ਰੇਲ ਦੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਗੁਰੂਗ੍ਰਾਮ ਦੇ ਸਾਰੇ ਸਟੇਸ਼ਨਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ, ਸਟੇਸ਼ਨ ‘ਤੇ ਯਾਤਰੀਆਂ ਦੀ ਥਰਮਲ ਸਕਰੀਨਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਯਾਤਰੀਆਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦਾ ਵੀ ਖ਼ਾਸ ਧਿਆਨ ਰੱਖਣਾ ਪਵੇਗਾ। ਮੈਟਰੋ

Read More
India

ਦਿੱਲੀ ‘ਚ ਸਖ਼ਤ ਨਿਰਦੇਸ਼ਾਂ ਅਧੀਨ ਖੁੱਲ੍ਹਣਗੇ ਪੱਬ ਤੇ ਬਾਰ

‘ਦ ਖ਼ਾਲਸ ਬਿਊਰੋ:- ਦਿੱਲੀ ‘ਚ 9 ਸਤੰਬਰ ਤੋਂ ਪੱਬ ਅਤੇ ਬਾਰ ਲਗਭਗ ਛੇ ਮਹੀਨਿਆਂ ਬਾਅਦ ਖੁੱਲ੍ਹਣ ਜਾ ਰਹੇ ਹਨ। ਦਿੱਲੀ ਦੇ ਉਪ ਰਾਜਪਾਲ ਨੇ ਇਸ ਸਬੰਧ ਵਿੱਚ ਦਿੱਲੀ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਪੱਬ ਅਤੇ ਬਾਰ ਨੂੰ 30 ਸਤੰਬਰ ਤੱਕ ਟਰਾਇਲ ਬੇਸਿਜ਼ ਦੇ ਅਧਾਰ ‘ਤੇ ਖੋਲ੍ਹਿਆ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ

Read More
India

ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਨਾਲ 7 ਔਰਤਾਂ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ:- ਤਾਮਿਲਨਾਡੂ ਦੇ ਕੁੱਡਲੌਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਕਾਰਨ ਸੱਤ ਔਰਤਾਂ ਦੀ ਮੌਤ ਹੋ ਗਈ ਹੈ।  ਹਾਦਸੇ ’ਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਮਰਨ ਵਾਲਿਆਂ ’ਚ ਪਟਾਕਾ ਫੈਕਟਰੀ ਦੀ ਮਾਲਕ ਮਹਿਲਾ ਤੇ ਉਸ ਦੀ ਧੀ ਵੀ ਸ਼ਾਮਲ ਹਨ। ਧਮਾਕੇ ਕਰਕੇ ਫੈਕਟਰੀ ਦੀ ਇਮਾਰਤ ਪੂਰੀ ਤਰ੍ਹਾਂ ਨੁਕਸਾਨੀ

Read More
India

SC ਵੱਲੋਂ 12ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਨੂੰ ਰੱਦ ਕਰਨ ‘ਤੇ ਪਾਈ ਪਟੀਸ਼ਨ, CBSC ਨੇ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ :- CBSC ਵੱਲੋਂ 12ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਨੂੰ ਇਸ ਮਹੀਨੇ ਲੈਣ ਖ਼ਿਲਾਫ਼ ਅੱਜ 4 ਸਤੰਬਹ ਨੂੰ ਸੁਪਰੀਮ ਕੋਰਟ ਵੱਲੋਂ ਦਾਇਰ ਪਟੀਸ਼ਨ ਦਾ ਵਿਰੋਧ ਕੀਤਾ ਗਿਆ ਹੈ। CBSC ਨੇ ਕੋਰਟ ਨੂੰ ਕਿਹਾ ਕਿ ਕੋਵਿਡ-19 ਨੂੰ ਮੱਦੇਨਜ਼ਰ ਰੱਖਦਿਆਂ ਵਿਦਿਆਰਥੀਆਂ ਲਈ ਸਾਰੇ ਸੁਰੱਖਿਆ ਉਪਾਅ ਕੀਤੇ ਜਾ ਚੁੱਕੇ ਹਨ। ਸੁਪਰੀਮ ਕੋਰਟ ਦੇ ਜਸਟਿਸ ਏਐੱਮ ਖਨਵਿਲਕਰ, ਜਸਟਿਸ

Read More
India

370 ਹਟਾਏ ਜਾਣ ਮਗਰੋਂ ਵੀ ਅਸੀਂ ਅਜ਼ਾਦ ਨਹੀਂ : ਨਈਮ ਅਖ਼ਤਰ

‘ਦ ਖ਼ਾਲਸ ਬਿਊਰੋ :-  ਸ੍ਰੀਨਗਰ ‘ਚ ਪੀਪਲਜ਼ ਡੈਮੋਕਰੈਟਿਕ ਪਾਰਟੀ (PDP) ਦੇ ਜਨਰਲ ਸਕੱਤਰ ਜੀ ਐੱਨ ਲੋਨ ਹੰਜਰਾ ਨੇ ਕੱਲ੍ਹ 3 ਸਤੰਬਰ ਨੂੰ ਪਾਰਟੀ ਹੈੱਡਕੁਆਰਟਰ ’ਚ ਬੈਠਕ ਸੱਦੀ ਸੀ, ਜੋ ਕਿ ਪੁਲਿਸ ਨੇ ਹੋਣ ਨਹੀਂ ਦਿੱਤੀ। ਇਸ ਬੈਠਕ ਲਈ ਪੁਲਿਸ ਨੇ ਕਈ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਹੀ ਨਹੀਂ ਨਿਕਲਣ ਦਿੱਤਾ। ਦੱਸਣਯੋਗ ਹੈ ਕਿ

Read More
India

ਜੰਮੂ ਕਸ਼ਮੀਰ ‘ਚ ਭਾਰਤੀ ਫੌਜ ‘ਤੇ ਅੱਤਵਦੀਆਂ ਵੱਲੋਂ ਗੋਲੀਬਾਰੀ, ਮੇਜਰ ਸ਼ਹੀਦ

‘ਦ ਖ਼ਾਲਸ ਬਿਊਰੋ :- ਜੰਮੂ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ‘ਚ ਅੱਜ 4 ਸਤੰਬਰ ਨੂੰ ਭਾਰਤੀ ਫੌਜ ਵੱਲੋਂ ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਹੋਏ ਭਾਰਤੀ ਫੌਜ ਦਾ ਮੇਜਰ ਸ਼ਹੀਦ ਹੋ ਗਿਆ। ਸੂਤਰਾਂ ਮੁਤਾਬਕ 92 ਆਰਆਰ ਦੇ ਮੇਜਰ ਦੇ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਹ ਸ਼ਹਾਦਤ ਪਾ ਗਏ। ਹਾਲਾਂਕਿ ਭਾਰਤੀ ਫੌਜ

Read More
India

’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਨੇ ’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ। ਸੱਜਣ ਕੁਮਾਰ ਵੱਲੋਂ ਸਰਬਉੱਚ ਅਦਾਲਤ ਵਿੱਚ ਵੱਧਦੀ ਉਮਰ ਤੇ ਬਿਮਾਰੀ ਦੇ ਚੱਲਦਿਆਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਸੱਜਣ ਕੁਮਾਰ ’84 ਸਿੱਖ ਕਤਲੇਆਮ ਦੇ ਇਲਜ਼ਾਮਾਂ ਵਿੱਚ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ

Read More
India

ਸੰਸਦ ‘ਚ ਪ੍ਰਸ਼ਨਕਾਲ ਖ਼ਤਮ ਕਰਨਾ ਲੋਕਤੰਤਰ ਦੀ ਸੰਘੀ ਘੁੱਟਣ ਦੇ ਬਰਾਬਰ- ਕਾਂਗਰਸ

‘ਦ ਖ਼ਾਲਸ ਬਿਊਰੋ:- ਸੰਸਦ ਦੇ ਆਉਂਦੇ ਮੌਨਸੂਨ ਇਜਲਾਸ ਦੌਰਾਨ ਪ੍ਰਸ਼ਨਕਾਲ ਨਾ ਕਰਵਾਏ ਜਾਣ ਦੇ ਫ਼ੈਸਲੇ ’ਤੇ ਕਈ ਵਿਰੋਧੀ ਆਗੂਆਂ ਨੇ ਸਰਕਾਰ ਖਿਲਾਫ਼ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀਆਂ ਆਵਾਜ਼ਾਂ ‘ਦਬਾਉਣ’ ਦੀ ਕੋਸ਼ਿਸ਼ ਹੈ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਇਹ ‘ਲੋਕਤੰਤਰ ਦੀ ਸੰਘੀ ਘੁੱਟਣ’ ਅਤੇ ਸੰਸਦੀ ਪ੍ਰਣਾਲੀ ਨੂੰ ‘ਬੇੜੀਆਂ’

Read More
India

ਦਿੱਲੀ ਵਿੱਚ ਰੇਲਵੇ ਟਰੈਕ ਨਾਲੋਂ ਸਾਰੀਆਂ ਝੁੱਗੀਆਂ ਹਟਾਈਆਂ ਜਾਣ- ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਨੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਲੀ ਵਿੱਚ 140 ਕਿਲੋਮੀਟਰ ਰੇਲਵੇ ਟਰੈਕ ਦੇ ਨਾਲ ਬਣੀਆਂ 48,000 ਝੁੱਗੀਆਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਹਦਾਇਤ ਦਿੰਦਿਆਂ ਕਿਹਾ ਹੈ ਕਿ ਇਸ ਕਦਮ ਨੂੰ ਲਾਗੂ ਕਰਨ ਵਿੱਚ ਕੋਈ ਰਾਜਨੀਤਿਕ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਇਨ੍ਹਾਂ ਝੁੱਗੀਆਂ ਨੂੰ ਪੜਾਅਵਾਰ ਹਟਾ ਦਿੱਤਾ ਜਾਵੇਗਾ। ਜਸਟਿਸ ਅਰੁਣ

Read More
India

ਲੱਦਾਖ ‘ਚ ਭਾਰਤ ਤੇ ਚੀਨ ਵਿਚਾਲੇ ਤਣਾਅ ਘਟਾਉਣ ਸਬੰਧੀ ਹੋਈ ਕਮਾਂਡਰ ਪੱਧਰ ਦੀ ਗੱਲਬਾਤ, ਚੀਨ ਨੇ ਫਿਰ ਜਤਾਇਆ ਇਤਰਾਜ਼

‘ਦ ਖ਼ਾਲਸ ਬਿਊਰੋ :- ਲੱਦਾਖ ਸਥਿਤ ਪੈਂਗੌਂਗ ਝੀਲ ਦੇ ਨੇੜਲੇ ਇਲਾਕਿਆ ਵਿੱਚ ਚੀਨ ਦੀ ‘ਭੜਕਾਊ ਕਾਰਵਾਈ’ ਤੋਂ ਬਾਅਦ ਪੂਰਬੀ ਲੱਦਾਖ ’ਚ ਭਾਰਤ ਤੇ ਚੀਨ ਦੇ ਫ਼ੌਜੀ ਕਮਾਂਡਰ ਵਿਚਾਲੇ ਗੱਲਬਾਤ ਹੋਈ ਹੈ। ਸਰਕਾਰੀ ਸੂਤਰਾਂ ਮੁਤਾਬਿਕ ਇਹ ਗੱਲਬਾਤ ਤਣਾਅ ਘਟਾਉਣ ਲਈ ਕੀਤੀ ਗਈ। ਦੋਵਾਂ ਦੇਸ਼ਾਂ ਦੀ ਫ਼ੌਜ ਨੇ ਚੁਸ਼ੂਲ ਵਿੱਚ ਬ੍ਰਿਗੇਡ ਕਮਾਂਡਰ ਪੱਧਰ ਦੀ ਬੈਠਕ ਆਰੰਭੀ ਸੀ।

Read More