India

ਕੋਲਕਾਤਾ ਵਿੱਚ ਰਾਮ ਨੌਮੀ ਰੈਲੀ ‘ਤੇ ਨਿਸ਼ਾਨਾ ਬਣਾ ਕੇ ਹਮਲਾ, ਭਾਜਪਾ ਆਗੂ ਦਾ ਦਾਅਵਾ – ਵਾਹਨਾਂ ‘ਤੇ ਕੀਤੀ ਪੱਥਰਬਾਜ਼ੀ

ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਕਾਂਤ ਮਜੂਮਦਾਰ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਕੋਲਕਾਤਾ ਦੇ ਪਾਰਕ ਸਰਕਸ ਸੈਵਨ ਪੁਆਇੰਟ ਇਲਾਕੇ ਵਿੱਚ ਰਾਮ ਨੌਮੀ ਰੈਲੀ ‘ਤੇ ਹਮਲਾ ਹੋਇਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਵੀਡੀਓ ਸਾਂਝਾ ਕਰਦੇ ਹੋਏ ਮਜੂਮਦਾਰ ਨੇ ਲਿਖਿਆ – ਸਿਰਫ਼ ਭਗਵਾਂ ਝੰਡਾ ਲੈ ਕੇ ਜਾਣ ਲਈ ਵਾਹਨਾਂ ‘ਤੇ ਪੱਥਰ ਸੁੱਟੇ

Read More
India

ਦਿੱਲੀ ‘ਚ ਭਿਆਨਕ ਅੱਗ ਲੱਗ ਗਈ, 260 ਸਕੂਟਰੀਆਂ ਅਤੇ ਬਾਈਕ ਸੜ ਕੇ ਹੋਏ ਸੁਆਹ

ਗਰਮੀ ਦੇ ਵਿਚਕਾਰ ਰਾਜਧਾਨੀ ਦਿੱਲੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਜਾਰੀ ਹਨ। ਹੁਣ ਨਹਿਰੂ ਪਲੇਸ ਵਿਖੇ ਟ੍ਰੈਫਿਕ ਪੁਲਿਸ ਟੋਏ ਅਤੇ ਵਜ਼ੀਰਾਬਾਦ ਨੇੜੇ ਦਿੱਲੀ ਪੁਲਿਸ ਟੋਏ ਨੇੜੇ ਅੱਗ ਲੱਗਣ ਦਾ ਵੱਡਾ ਹਾਦਸਾ ਵਾਪਰਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਵਾਹਨ ਸੜ ਕੇ ਸੁਆਹ ਹੋ ਗਏ। ਫਾਇਰ ਕੰਟਰੋਲ ਰੂਮ ਨੂੰ ਸ਼ਾਮ 4:30 ਵਜੇ ਦੇ ਕਰੀਬ ਅੱਗ ਲੱਗਣ ਦੀ

Read More
India

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਮਿਲੀ ਮਨਜ਼ੂਰੀ, ਵਕਫ਼ ਸੋਧ ਬਿੱਲ ਬਣਿਆ ਹੁਣ ਨਵਾਂ ਕਾਨੂੰਨ

ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਦੇਰ ਸ਼ਾਮ ਵਕਫ (ਸੋਧ) ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਸਰਕਾਰ ਨੇ ਨਵੇਂ ਕਾਨੂੰਨ ਬਾਰੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਕੇਂਦਰ ਸਰਕਾਰ ਨਵੇਂ ਕਾਨੂੰਨ ਨੂੰ ਲਾਗੂ ਕਰਨ ਦੀ ਤਰੀਕ ਬਾਰੇ ਵੱਖਰਾ ਨੋਟੀਫਿਕੇਸ਼ਨ ਜਾਰੀ ਕਰੇਗੀ।  ਇਹ ਬਿੱਲ (ਹੁਣ ਕਾਨੂੰਨ) ਲੋਕ ਸਭਾ ਅਤੇ ਰਾਜ ਸਭਾ ਵਿੱਚ 2 ਅਤੇ 3

Read More
India Punjab

ਡੱਲੇਵਾਲ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਦੀ ਵੱਡੀ ਅਪੀਲ ! ਉਮੀਦ,4 ਮਈ ਤੋਂ ਪਹਿਲਾਂ ਤੁਸੀਂ ਮੰਨੋਗੇ !

ਬਿਉਰੋ ਰਿਪੋਰਟ – ਕੇਂਦਰ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ ਹੈ ।ਕੇਂਦਰੀ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾਕੇ ਗੱਲਬਾਤ ਦਾ ਅਗਲਾ ਦੌਰ ਜਾਰੀ ਰੱਖਣ ਦੀ ਗੱਲ ਵੀ ਕਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਸਰਕਾਰ ਕਿਸਾਨਾਂ ਨਾਲ ਗੱਲਬਾਤ ਨੂੰ

Read More
India

ਵਕਫ਼ ਬਿੱਲ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ, 24 ਲੋਕਾਂ ਨੂੰ ਭੇਜਿਆ ਨੋਟਿਸਮ

ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਵਕਫ਼ (ਸੋਧ) ਬਿੱਲ, 2025 (Waqf (Amendment) Bill) ਦਾ ਵਿਰੋਧ ਕਰਨ ਵਾਲੇ 24 ਲੋਕਾਂ ਵਿਰੁੱਧ ਨੋਟਿਸ ਜਾਰੀ ਕੀਤੇ ਹਨ। ਅਧਿਕਾਰੀਆਂ ਅਨੁਸਾਰ, ਇਹ ਸਾਰੇ ਵਕਫ਼ (ਸੋਧ) ਬਿੱਲ, 2025 ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਗਏ ਸਨ। ਇਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ, ਇਨ੍ਹਾਂ ਨੂੰ 2-2 ਲੱਖ ਰੁਪਏ ਦਾ

Read More
India

ਵਕਫ਼ ਬੋਰਡ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਸਰਕਾਰ ਦੇ ਫੈਸਲੇ ਵਿਰੁੱਧ ਪਾਈ ਪਟੀਸ਼ਨ

ਵਕਫ਼ ਬੋਰਡ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਕਾਂਗਰਸ ਨੇਤਾ ਮੁਹੰਮਦ ਜਾਵੇਦ ਨੇ ਸਰਕਾਰ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਵਕਫ਼ ਸੋਧ ਨੂੰ ਮੁਸਲਿਮ ਭਾਈਚਾਰੇ ਨਾਲ ਵਿਤਕਰਾ ਕਰਨ ਵਾਲਾ ਅਤੇ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਦੱਸਿਆ ਹੈ। ਲੋਕ ਸਭਾ ਵਿੱਚ ਕਾਂਗਰਸ ਪਾਰਟੀ ਦੇ ਵ੍ਹਿਪ ਜਾਵੇਦ, ਵਕਫ਼ (ਸੋਧ) ਬਿੱਲ

Read More