ਸਾਲ ਦੇ ਪਹਿਲੇ ਹੀ ਦਿਨ ਪੰਧੇਰ ਨੇ ਕੇਂਦਰ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਸ਼ੰਭੂ : ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ। ਹੁਣ 4 ਜਨਵਰੀ ਨੂੰ ਕਿਸਾਨਾਂ ਵਲੋਂ ਖਨੌਰੀ ਮੋਰਚੇ ਵਿਚ ਮਹਾਂਪੰਚਾਇਤ ਕੀਤੀ ਜਾਵੇਗੀ। ਇਸੇ ਦੌਰਾਨ ਇੱਕ ਵੀਡੀਓ ਜਾਰੀ