ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਰਾਜਪਾਲ ਵਿਧਾਨ ਸਭਾ ਦੇ ਬਿੱਲਾਂ ਨੂੰ ਲਟਕਾ ਨਹੀਂ ਸਕਦੇ
ਬਿਊਰੋ ਰਿਪੋਰਟ (ਨਵੀਂ ਦਿੱਲੀ, 20 ਨਵੰਬਰ 2025): ਸੁਪਰੀਮ ਕੋਰਟ ਨੇ ਵੀਰਵਾਰ ਨੂੰ ਰਾਜਪਾਲਾਂ (Governors) ਵੱਲੋਂ ਵਿਧਾਨ ਸਭਾ ਤੋਂ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਹੋ ਰਹੀ ਦੇਰੀ ਸਬੰਧੀ ਦਾਇਰ ਪਟੀਸ਼ਨਾਂ ’ਤੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਰਾਜਪਾਲਾਂ ਕੋਲ ਵਿਧਾਨ ਸਭਾਵਾਂ ਦੁਆਰਾ ਪਾਸ ਕੀਤੇ ਗਏ ਬਿੱਲਾਂ ਨੂੰ ਰੋਕਣ ਦੀ ਪੂਰੀ
