…ਤੇ ਭਗਵੰਤ ਮਾਨ ਰਹਿ ਗਏ ਹੱਥ ਮਲਦੇ
ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਨਾ ਤਾਂ ਪੰਜਾਬ ਲਈ ਅਪੱਣਤ ਦਿਖਾਈ ਅਤੇ ਨਾ ਹੀ ਭਗਵੰਤ ਮਾਨ ਦਾ ਇੱਕ ਵਾਰ ਵੀ ਨਾਂ ਨਾ ਲੈ ਕੇ ਗਾਏ ਸੋਹਲਿਆਂ ਦਾ ਕੋਈ ਮੁੱਲ ਮੋੜਿਆ। ਇਹਦੇ ਉਲਟ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੀ ਸਟੇਜ ਤੋਂ ਹਿਮਾਚਲ ਪ੍ਰਦੇਸ਼ ਦੀ ਅਕਸਰ ਚਰਚਾ ਕਰਦੇ ਰਹੇ।
ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਨਾ ਤਾਂ ਪੰਜਾਬ ਲਈ ਅਪੱਣਤ ਦਿਖਾਈ ਅਤੇ ਨਾ ਹੀ ਭਗਵੰਤ ਮਾਨ ਦਾ ਇੱਕ ਵਾਰ ਵੀ ਨਾਂ ਨਾ ਲੈ ਕੇ ਗਾਏ ਸੋਹਲਿਆਂ ਦਾ ਕੋਈ ਮੁੱਲ ਮੋੜਿਆ। ਇਹਦੇ ਉਲਟ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੀ ਸਟੇਜ ਤੋਂ ਹਿਮਾਚਲ ਪ੍ਰਦੇਸ਼ ਦੀ ਅਕਸਰ ਚਰਚਾ ਕਰਦੇ ਰਹੇ।
ਕੈਨੇਡਾ ਦੇ ਇੱਕ ਨਾਮਵਰ ਰੇਡੀਓ ਦੀ ਰਿਪੋਰਟ ਨੇ ਪੰਜਾਬੀਆਂ ਦੇ ਉੱਥੇ ਜਾ ਕੇ ਪੱਕੇ ਹੋਣ ਲਈ ਵਰਤੇ ਜਾਂਦੇ ਗੈਰ ਕਾਨੂੰਨੀ ਤਰੀਕਿਆਂ ਦੀ ਪੋਲ ਖੋਲਦੀ ਰਿਪੋਰਟ ਬ੍ਰਾਡਕਾਸਟ ਕੀਤੀ ਹੈ। ਰੇਡੀਓ ਦੀ ਰਿਪੋਰਟ ਅਨੁਸਾਰ ਪਿਛਲੇ ਛੇ ਸਾਲਾਂ ਦੌਰਾਨ ਕੈਨੇਡਾ ਵਿੱਚ ਸਟੱਡੀ ਵੀਜ਼ਾ ਉੱਤੇ 23 ਲੱਖ 74 ਹਜ਼ਾਰ ਪ੍ਰਵਾਸੀ ਆਏ, ਜਿਨ੍ਹਾਂ ਵਿੱਚੋਂ 9 ਲੱਖ ਭਾਵ 40 ਫ਼ੀਸਦੀ ਭਾਰਤੀ
ਪ੍ਰਧਾਨ ਮੰਤਰੀ 24 ਅਗਸਤ ਨੂੰ ਨਿਊ ਚੰਡੀਗੜ੍ਹ ਵਿੱਚ ਬਣੇ ਹੋਮੀ ਭਾਬਾ ਕੈਂਸਰ ਹਸਪਤਾਲ ਦਾ ਤੋਹਫ਼ਾ ਪੰਜਾਬ ਨੂੰ ਦੇ ਕੇ ਗਏ ਹਨ। ਪੰਜਾਬੀ ਖੁਸ਼ ਹਨ ਕਿ ਭਾਜਪਾ ਨੇ ਪੰਜਾਬ ਨੂੰ ਲਾਇਲਾਜ ਬਿਮਾਰੀ ਦੇ ਇਲਾਜ ਦਾ ਇੱਕ ਨਾਮੀ ਗ੍ਰਾਮੀ ਹਸਪਤਾਲ ਦਿੱਤਾ ਹੈ ਪਰ ਅਸਲ ਸੱਚ ਇਹ ਹੈ ਕਿ ਇਹਦੇ ਵਿੱਚੋਂ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਪੰਜਾਬ
Traffic rules -ਟਰੈਫਿਕ ਨਿਯਮਾਂ ਮੁਤਾਬਿਕ ਸਿਰਫ਼ ਬੂਟ ਪਾਕੇ ਸੀ ਟੂ-ਵਹੀਲਰ ਚਲਾਉਣ ਦੀ ਇਜਾਜ਼ਤ ਹੈ
Ghulam Nabi Azad quits Congress : ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਟੋਲ ਪਲਾਜ਼ਾ ਨੂੰ ਖਤਮ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਬਦਲੇ ਸਰਕਾਰ ਨਵੀਂ ਤਕਨੀਕ ਲੈ ਕੇ ਆ ਰਹੀ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਚੀਫ਼ ਜਸਟਿਸ NV ਰਮੰਨਾ ਦਾ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਅਖੀਰਲਾ ਦਿਨ ਸੀ। ਉਨ੍ਹਾਂ ਦੀ ਥਾਂ ‘ਤੇ ਹੁਣ ਸੁਪਰੀਮ ਕੋਰਟ ਦੇ ਸੀਨੀਅਰ ਜੱਜ ਯੂ-ਯੂ ਲਲਿਤ ਨਵੇਂ ਚੀਫ਼ ਜਸਟਿਸ ਹੋਣਗੇ। ਸੁਪਰੀਮ ਕੋਰਟ ਦੇ ਇਤਿਹਾਸ ਵਿੱਚ ਪਹਿਲਾ ਮੌਕਾ ਸੀ ਜਦੋਂ ਕਿਸੇ ਚੀਫ ਜਸਟਿਸ ਦੀ ਸੇਰੇਮੋਨਿਅਲ ਬੈਂਚ ਨੇ ਲਾਈਵ ਸਟ੍ਰੀਮਿੰਗ ਕੀਤੀ।ਇਸ ਨੂੰ ਸੁਪਰੀਮ ਕੋਰਟ
Racist Attack in Texas -ਔਰਤ ਨੂੰ ਹੁਣ ਗ੍ਰਿਫਤਾਰ ਕਰ ਲਿਆ ਗਿਆ ਹੈ, ਵੀਡੀਓ ਵਿੱਚ ਖੁਦ ਨੂੰ ਮੈਕਸੀਕਨ-ਅਮਰੀਕਨ ਦੱਸਦੀ ਹੈ ਅਤੇ ਭਾਰਤੀ ਅਮਰੀਕੀ ਔਰਤਾਂ ਦੇ ਇੱਕ ਸਮੂਹ ਨਾਲ ਹੱਥੋਪਾਈ ਕਰਦੀ ਦਿਖਾਈ ਦੇ ਰਹੀ ਹੈ।
Haryana News- ਸੀਨ ਆਫ ਕਰਾਈਮ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਥਾਣਾ ਸਦਰ ਦੀ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ ਗਿਆ ਹੈ।
ਮੱਧ ਪ੍ਰਦੇਸ਼: ਭਰਾ ਭਾਵੇਂ ਸਕਾ ਹੋਵੇ ਜਾਂ ਚਚੇਰਾ,ਉਸ ਤੋਂ ਭੈਣ ਨੂੰ ਬਣਦਾ ਸਨਮਾਨ ਦੇਣ ਦੀ ਉਮੀਦ ਰੱਖੀ ਜਾਂਦੀ ਹੈ।ਪਰ ਦੇਸ਼ ਦੇ ਮੱਧ ਪ੍ਰਦੇਸ਼ ਸੂਬੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਚਚੇਰੇ ਭਰਾਵਾਂ ਨੇ ਰੱਖੜੀ ਵਾਲੇ ਦਿਨ ਆਪਣੀ ਨਾਬਾਲਗ ਚਚੇਰੀ ਭੈਣ ਨੂੰ ਬੰਧਕ ਬਣਾ ਲਿਆ ਅਤੇ ਉਸ ਨਾਲ 7 ਦਿਨਾਂ ਤੱਕ