ਦਿੱਲੀ ‘ਚ ਮੇਅਰ ਚੋਣ ‘ਚ ਵੱਡਾ ਹੰਗਾਮਾ ! AAP ਤੇ ਬੀਜੇਪੀ ਦੇ ਕੌਂਸਲਰ ਹੋਏ ਆਮੋ-ਸਾਹਮਣੇ
MCD ਵਿੱਚ ਮੇਅਰ ਚੋਣ ਨੂੰ ਲੈਕੇ ਪ੍ਰੋ-ਟਾਈਮ ਸਪੀਕਰ ਨੂੰ ਲੈਕੇ ਵਿਵਾਦ ਹੋਇਆ
MCD ਵਿੱਚ ਮੇਅਰ ਚੋਣ ਨੂੰ ਲੈਕੇ ਪ੍ਰੋ-ਟਾਈਮ ਸਪੀਕਰ ਨੂੰ ਲੈਕੇ ਵਿਵਾਦ ਹੋਇਆ
‘ਦ ਖ਼ਾਲਸ ਬਿਊਰੋ : ਸੂਬਿਆਂ ਦੇ ਆਪਸੀ ਸਹਿਯੋਗ ਤੇ ਪਾਣੀਆਂ ਦੀ ਸੰਭਾਲ ਲਈ ਨਿੱਜੀ ਨਿਵੇਸ਼ ਦੀ ਗੱਲ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਬਿਆਨ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਪਹਿਲਾਂ ਤੋਂ ਹੀ ਨਿੱਜੀ ਨਿਵੇਸ਼ ਵਾਲੇ ਖੇਤਰਾਂ ਵਿੱਚ
ਮੱਧ ਪ੍ਰਦੇਸ਼ ( Madhya Pradesh ) ਦੇ ਰੀਵਾ ਜ਼ਿਲ੍ਹੇ 'ਚ ਵੀਰਵਾਰ ਰਾਤ ਨੂੰ ਇਕ ਟਰੇਨੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ 'ਚ ਜਹਾਜ਼ ਦੇ ਪਾਇਲਟ ਦੀ ਮੌਤ ਹੋ ਗਈ
ਤਾਮਿਲਨਾਡੂ : ਪੰਜਾਬੀ ਯੂਨੀਵਰਸਿਟੀ ਦੀ ਖਿਡਾਰਨ ਹਰਜਿੰਦਰ ਕੌਰ ਨੇ ਤਾਮਿਲਨਾਡੂ ਵਿੱਚ ਚੱਲ ਰਹੀ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ( national weightlifting championship ) ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ ਅਤੇ ਔਰਤਾਂ ਦੇ 71 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ। ਕੁਲ 214 ਕਿਲੋਗ੍ਰਾਮ ਭਾਰ ਚੁੱਕ ਕੇ ਤਮਗਾ ਜਿੱਤਣ ਦੇ ਨਾਲ-ਨਾਲ ਉਸ ਨੇ ਕਲੀਨ ਐਂਡ ਜਰਕ ‘ਚ 123 ਕਿਲੋਗ੍ਰਾਮ
ਦਿੱਲੀ ਕਾਂਝਵਾਲਾ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦਿੱਲੀ ਦੇ ਕਾਂਝਵਾਲਾ ਹਾਦਸੇ ਦੇ ਛੇਵੇਂ ਮੁਲਜ਼ਮ ਆਸ਼ੂਤੋਸ਼ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਛੇਵਾਂ ਵਿਅਕਤੀ ਹੈ। ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਆਸ਼ੂਤੋਸ਼ ਤੋਂ ਕਾਰ ਲਈ ਸੀ। ਵੀਰਵਾਰ ਨੂੰ ਪੁਲਿਸ
ਅੰਬਾਲਾ ਪੁਲਿਸ ਨੇ 5 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾਂ ਵਿਚ ਦੋ ਸ਼ਾਰਪ ਸ਼ੂਟਰ ਹਨ ਜੋ ਸਥਾਨਕ ਵਸਨੀਕ ਤੋਂ 10 ਲੱਖ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕਰ ਰਹੇ ਸਨ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਮਿਡ-ਡੇ-ਮੀਲ ਵਿੱਚ ਚਿਕਨ ਅਤੇ ਮੌਸਮੀ ਫਲਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।
ਭਾਰਤ ਵਿੱਚ 24 ਦਸੰਬਰ ਤੋਂ 3 ਜਨਵਰੀ ਦਰਮਿਆਨ ਆਏ ਕੌਮਾਂਤਰੀ ਯਾਤਰੀਆਂ ਦੀ ਜਾਂਚ ਦੌਰਾਨ ਓਮੀਕਰੋਨ ਦੇ 11 ਸਬ-ਵੇਰੀਐਂਟ ਸਾਹਮਣੇ ਆਏ ਹਨ।
ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਕਿਸੇ ਵੀ ਕੈਦੀ ਦੀ ਸਜ਼ਾ ਵਿੱਚ ਪੈਰੋਲ ਦਾ ਸਮਾਂ ਨਾ ਗਿਣਨ ਦੀ ਹਦਾਇਤ ਕੀਤੀ ਹੈ।
ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ। ਪਰ ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਹੀ ਲਾਗੂ ਹੋਣਗੇ।