India International Punjab

ਖੰਡਾ ਦੇ ਪਰਿਵਾਰ ਨੂੰ ਨਹੀਂ ਮਿਲਿਆ ਇੰਗਲੈਂਡ ਦਾ ਵੀਜ਼ਾ , ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਨਿੰਦਾ

ਅੰਮ੍ਰਿਤਸਰ : ਪਿਛਲੇ ਦਿਨੀਂ ਅਵਤਾਰ ਸਿੰਘ ਖੰਡਾ ਦੀ ਸ਼ੱਕੀ ਹਲਾਤਾਂ ਵਿਚ ਲੰਡਨ ਦੇ ਇਕ ਹਸਪਤਾਲ ਵਿਚ ਮੌਤ ਹੋ ਗਈ ਸੀ। ਖੰਡਾ ਦੇ ਅੰਤਿਮ ਸਸਕਾਰ ਨੂੰ ਲੈ ਕੇ ਭਾਰਤ ਰਹਿੰਦੇ ਖੰਡਾ ਦੇ ਪਰਿਵਾਰ ਵਾਲਿਆਂ ਨੇ ਇੰਗਲੈਂਡ ਦੀ ਸਰਕਾਰ ਤੋਂ ਵੀਜ਼ਾ ਲੈਣ ਦੀ ਅਰਜ਼ੀ ਲਾਈ ਸੀ, ਜਿਸ ਨੂੰ ਇੰਗਲੈਂਡ ਸਰਕਾਰ ਨੇ ਰੱਦ ਕਰ ਦਿੱਤਾ ਹੈ। ਅਵਤਾਰ ਸਿੰਘ

Read More
India

ਤਾਮਿਲਨਾਡੂ ‘ਚ ਪਟਾਕਾ ਫੈਕਟਰੀ ‘ਚ 8 ਲੋਕਾਂ ਨੂੰ ਹੋਇਆ ਕੁਝ ਅਜਿਹਾ , ਲੋਕਾਂ ‘ਚ ਫੈਲੀ ਦਹਿਸ਼ਤ…

ਤਾਮਿਲਨਾਡੂ ਵਿੱਚ ਸ਼ਨੀਵਾਰ ਨੂੰ ਇੱਕ ਪਟਾਕਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿੱਚ ਫੈਕਟਰੀ ਵਿੱਚ ਕੰਮ ਕਰ ਰਹੇ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਪਜ਼ਯਾਪੇੱਟਾਈ ਸਥਿਤ ਇਕ ਪਟਾਕਾ

Read More
India

ਟਮਾਟਰਾਂ ਦੀ ਖੇਤੀ ਨੇ ਬਦਲੀ ਕਰਜ਼ਈ ਕਿਸਾਨ ਦੀ ਕਿਸਮਤ , 45 ਦਿਨਾਂ ‘ਚ ਕਮਾਏ 4 ਕਰੋੜ…

ਨਵੀਂ ਦਿੱਲੀ : ਜਿੱਥੇ ਇੱਕ ਪਾਸੇ ਦੇਸ਼ ਵਿੱਚ ਟਮਾਟਰ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਕਈ ਕਿਸਾਨ ਇਸ ਨੂੰ ਵੇਚ ਕੇ ਅਮੀਰ ਹੋ ਰਹੇ ਹਨ। ਇੱਥੋਂ ਤੱਕ ਕਿ ਕਈ ਕਿਸਾਨਾਂ ਦੇ ਕਰੋੜਪਤੀ ਬਣਨ ਦੀਆਂ ਖਬਰਾਂ ਵੀ ਆਈਆਂ ਹਨ। ਅਜਿਹਾ ਹੀ ਇੱਕ ਮਾਮਲਾ ਹੁਣ ਆਂਧਰਾ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। 48

Read More
India

ਆਈਫੋਨ ਖਰੀਦਣ ਲਈ ਮਾਪਿਆਂ ਨੇ ਵੇਚਿਆ ਅੱਠ ਮਹੀਨੇ ਦਾ ਬੱਚਾ…

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਨਾਲ ਲੱਗਦੇ ਉੱਤਰੀ 24 ਪਰਗਨਾ ਜ਼ਿਲੇ ਦੇ ਬੈਰਕਪੁਰ ‘ਚ ਪੁਲਿਸ ਨੇ ਇਕ ਜੋੜੇ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ‘ਤੇ ਦੋਸ਼ ਹੈ ਕਿ ਉਸ ਨੇ ਆਪਣੇ ਅੱਠ ਮਹੀਨਿਆਂ ਦੇ ਬੇਟੇ ਨੂੰ ਆਈਫੋਨ 14 ਖਰੀਦਣ ਲਈ ਵੇਚ ਦਿੱਤਾ ਸੀ। ਇਸ ਜੋੜੇ ਤੋਂ ਇਲਾਵਾ ਪੁਲਿਸ ਨੇ ਬੱਚੇ ਨੂੰ ਖਰੀਦਣ ਵਾਲੀ ਔਰਤ ਪ੍ਰਿਅੰਕਾ

Read More
India Punjab

ਪਟਿਆਲਾ ਤੋਂ MP ਪ੍ਰਨੀਤ ਕੌਰ ਵੱਲੋਂ PM ਮੋਦੀ ਤੋਂ ਮੰਗ , ਕਿਹਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾਵੇ ਆਰਥਿਕ ਮਦਦ

ਪਟਿਆਲਾ : ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ ਹੈ । ਪ੍ਰਧਾਨ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਨੇ ਲਿਖਿਆ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ

Read More
India

5 ਸਾਲਾਂ ‘ਚ ਦੇਸ਼ ਭਰ ‘ਚੋਂ 2.75 ਲੱਖ ਬੱਚੇ ਗਾਇਬ, 2 ਲੱਖ ਤੋਂ ਵੱਧ ਲੜਕੀਆਂ ਵੀ ਸ਼ਾਮਲ, ਮੱਧ ਪ੍ਰਦੇਸ਼ ਚੋਟੀ ‘ਤੇ

ਨਵੀਂ ਦਿੱਲੀ-ਪਿਛਲੇ ਪੰਜ ਸਾਲਾਂ ਵਿੱਚ ਦੇਸ਼ ਭਰ ਵਿੱਚ 2 ਲੱਖ 75 ਹਜ਼ਾਰ ਤੋਂ ਵੱਧ ਬੱਚੇ ਲਾਪਤਾ ਹੋਏ ਹਨ। ਲਾਪਤਾ ਬੱਚਿਆਂ ਵਿੱਚ 2 ਲੱਖ, 12 ਹਜ਼ਾਰ ਲੜਕੀਆਂ ਹਨ। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪਿਛਲੇ ਹਫ਼ਤੇ ਲੋਕ ਸਭਾ ਵਿੱਚ ਇਹ ਜਾਣਕਾਰੀ ਦਿੱਤੀ। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਲੋਕ ਸਭਾ ਵਿੱਚ ਪੇਸ਼

Read More
India Khetibadi

ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਫਾਇਦੇ ਲਈ ਸ਼ੁਰੂ ਕੀਤੇ ਇਹ ਕੰਮ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਰਾਜਸਥਾਨ ਦੇ ਸੀਕਰ ਪਹੁੰਚੇ। ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਕਈ ਮਹੱਤਵਪੂਰਨ ਕਦਮ ਪੁੱਟੇ।

Read More