ਉੱਪ ਮੁੱਖ ਮੰਤਰੀ ਦੇ ਘਰ ਛਾਪੇ ਤੋਂ ਬਾਅਦ ਦਿੱਲੀ ਸਰਕਾਰ ‘ਚ ਵੱਡਾ ਫੇਰਬਦਲ
‘ਦ ਖ਼ਾਲਸ ਬਿਊਰੋ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ’ਤੇ ਸੀ ਬੀ ਆਈ ਦੇ ਛਾਪੇ ਮਗਰੋਂ ਦਿੱਲੀ ਪ੍ਰਸਾਸ਼ਨ ਵਿੱਚ ਵੱਡਾ ਫੇਰਬਦਲ ਕਰ ਦਿੱਤਾ ਗਿਆ ਹੈ। ਸੇਵਾ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਬਦਲੇ ਗਏ ਅਫਸਰਾਂ ਵਿਚ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਵਿਸ਼ੇਸ਼ ਸਕੱਤਰ ਉਦਿਤ ਪ੍ਰਕਾਸ਼ ਰਾਏ ਸਮੇਤ 12 ਆਈਏਐਸ ਅਧਿਕਾਰੀਆਂ ਦੇ