India

ਚੰਡੀਗੜ੍ਹ ਏਅਰਪੋਰਟ ਬਣਿਆ ਦੇਸ਼ ਦਾ ਸਰਵੋਤਮ ਹਵਾਈ ਅੱਡਾ

‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਦੇਸ਼ ਦੇ ਸਰਵੋਤਮ ਹਵਾਈ ਅੱਡੇ ਦਾ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਸ਼ੁਕਰਵਾਰ ਨੂੰ ਇਹ ਐਲਾਨ ਏਅਰਪੋਰਟ ਕੌਂਸਲ ਇੰਟਰਨੈਸ਼ਨਲ ਨੇ ਕੀਤਾ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਪਿਛਲੇ 4 ਸਾਲਾਂ ਤੋਂ ਲਗਾਤਾਰ ਏਸ਼ੀਆ ਪੈਸੀਫਿਕ ਬੈਸਟ ਏਅਰਪੋਰਟ ਐਵਾਰਡ ਜਿੱਤ ਰਿਹਾ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਸਾਰੇ ਖੇਤਰਾਂ ਵਿੱਚ ਵਧੀਆ

Read More
India

ਸੀਬੀਐੱਸਈ ਨੇ 10ਵੀਂ ਜਮਾਤ ਦੀ ਟਰਮ-1 ਪ੍ਰੀਖਿਆ ਦੇ ਨਤੀਜੇ ਦਾ ਕੀਤਾ ਐਲਾਨੇ

‘ਦ ਖ਼ਾਲਸ ਬਿਊਰੋ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ 10ਵੀਂ ਜਮਾਤ ਦੇ ਪਹਿਲੀ ਟਰਮ ਦੀ ਪ੍ਰੀਖਿਆ ਦੇ ਨਤੀਜਿਆਂ ਬਾਰੇ ਸਕੂਲਾਂ ਨੂੰ ਸੂਚਿਤ ਕੀਤਾ ਹੈ। ਬੋਰਡ ਨੇ CBSE ਜਮਾਤ 10 ਦੀ ਮਾਰਕਸ਼ੀਟ ਸਕੂਲਾਂ ਨੂੰ ਭੇਜ ਦਿੱਤੀ ਹੈ।।  ਪਿਛਲੇ ਸਾਲ ਸੀਬੀਐੱਸਈ ਨੇ ਐਲਾਨ ਕੀਤਾ ਸੀ ਕਿ ਸਾਲ 2022 ਵਿੱਚ ਬੋਰਡ ਪ੍ਰੀਖਿਆ ਦੋ ਗੇੜਾਂ ਵਿੱਚ ਹੋਵੇਗੀ।

Read More
India Punjab

ਚੋਣ ਜ਼ਾਬਤਾ ਹਟਾਉਣ ਸਬੰਧੀ ਚੋਣ ਕਮਿਸ਼ਨ ਦੇ ਹੁਕਮ ਜਾਰੀ

‘ਦ ਖ਼ਾਲਸ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 08 ਜਨਵਰੀ ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ

Read More
India Punjab

ਜਥੇਦਾਰ ਕੌਮ ਦਾ ਹੁੰਦੈ ਨਾਂ ਕਿ ਕਿਸੇ ਪਾਰਟੀ ਦਾ : ਮਨਜਿੰਦਰ ਸਿਰਸਾ

‘ਦ ਖ਼ਾਲਸ ਬਿਊਰੋ : ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ‘ਤੇ ਦਿੱਤੇ ਬਿਆਨ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜੇਕਰ ਜਥੇਦਾਰ ਦੀ ਚਿੰਤਾ ਰਾਜਤੱਤ ਦੇ ਲਈ ਹੈ ਤਾਂ ਉਹ ਗ਼ਲਤ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦੀ ਚਿੰਤਾ

Read More
India

ਦਿੱਲੀ ’ਚ ਝੁੱਗੀਆਂ ਨੂੰ ਅੱ ਗ ਲੱਗਣ ਕਾਰਣ 7 ਵਿਅਕਤੀਆਂ ਦੀ ਮੌ ਤ

‘ਦ ਖ਼ਾਲਸ ਬਿਊਰੋ :ਸ਼ੁੱਕਰਵਾਰ ਦੇਰ ਰਾਤ ਉੱਤਰੀ-ਪੂਰਬੀ ਦਿੱਲੀ ਦੇ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ ‘ਚ ਅੱਗ ਲੱਗਣ ਦੀ ਘਟਨਾ ਵਾਪਰੀ ,ਜਿਸ ਕਾਰਨ ਸੱਤ ਲੋਕਾਂ ਦੀ ਮੌ ਤ ਹੋ ਗਈ। ਦਿੱਲੀ ਫਾਇਰ ਸਰਵਿਸ ਦੇ ਸੀਨੀਅਰ ਅਧਿਕਾਰੀ ਅਨੁਸਾਰ ਇਹ ਅੱਗ ਗੋਕੁਲਪੁਰੀ ਪਿੰਡ ਦੇ ਪਿੱਲਰ ਨੰਬਰ 12 ਨੇੜੇ ਦੇਰ ਰਾਤ 1.03 ਵਜੇ ਲਗੀ ਹੈ। ਇਸ ਕਾਰਨ ਕਰੀਬ 30 ਝੁੱਗੀਆਂ

Read More
India

ਦਿੱਲੀ ਕੋਰਟ ਨੇ ਆਨੰਦ ਸੁਬਰਾਮਨੀਅਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

‘ਦ ਖ਼ਾਲਸ ਬਿਊਰੋ :ਕੇਂਦਰੀ ਜਾਂਚ ਬਿਊਰੋ ਦੀ ਇੱਕ ਵਿਸ਼ੇਸ਼ ਅਦਾਲਤ ਨੇ ਚੱਲ ਰਹੇ ਐਨਐਸਈ ਸਹਿ-ਸਥਾਨ ਮਾਮਲੇ ਵਿੱਚ ਸਾਬਕਾ ਸਮੂਹ ਸੰਚਾਲਨ ਅਧਿਕਾਰੀ ਅਤੇ ਨੈਸ਼ਨਲ ਸਟਾਕ ਐਕਸਚੇਂਜ ਦੇ ਸਾਬਕਾ ਐਮਡੀ ਚਿੱਤਰਾ ਰਾਮਕ੍ਰਿਸ਼ਨ ਦੇ ਸਲਾਹਕਾਰ ਆਨੰਦ ਸੁਬਰਾਮਨੀਅਮ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਸੁਬਰਾਮਨੀਅਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ

Read More
India International

ਐਲਏਸੀ ਸਰਹੱਦੀ ਵਿਵਾਦ ‘ਤੇ ਭਾਰਤ ਅਤੇ ਚੀਨ ਵਿਚਾਲੇ 15ਵੇਂ ਗੇੜ ਦੀ ਗੱਲਬਾਤ

‘ਦ ਖ਼ਾਲਸ ਬਿਊਰੋ : ਭਾਰਤ ਅਤੇ ਚੀਨ ਨੇ ਅੱਜ ਪੂਰਬੀ ਲੱਦਾਖ ‘ਚ ਐਲਏਸੀ ‘ਤੇ ਚੱਲ ਰਹੇ ਸਰਹੱਦੀ ਵਿਵਾਦ ਦੇ ਹੱਲ ਲਈ ਉੱਚ ਪੱਧਰੀ ਫੌਜੀ ਵਾਰਤਾ ਦਾ 15ਵਾਂ ਗੇੜ ਸ਼ੁਰੂ ਕੀਤਾ। ਪੂਰਬੀ ਲੱਦਾਖ ‘ਚ ਕਰੀਬ 22 ਮਹੀਨਿਆਂ ਤੋਂ ਦੋਹਾਂ ਦੇਸ਼ਾਂ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਹੋਈ ਹੈ। ਇਸ ਤੋਂ ਪਹਿਲਾਂ ਦੋਵਾਂ ਫ਼ੌਜਾਂ ਵਿਚਾਲੇ 14ਵੇਂ ਦੌਰ ਦੀ

Read More
India

ਮੋਦੀ ਨੇ ਦਿੱਤੀ ਕੇਜਰੀਵਾਲ ਨੂੰ ਵਧਾਈ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ। ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਚੋਣਾਂ ‘ਚ ਜਿੱ ਤ ਲਈ ਆਮ ਆਦਮੀ ਪਾਰਟੀ ਨੂੰ ਮੇਰੀਆਂ ਵਧਾਈਆਂ। ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦਾ ਹਾਂ।” ਪ੍ਰਧਾਨ ਮੰਤਰੀ

Read More
India Punjab

ਸੀਬੀਐਸਈ ਦੀ 10ਵੀਂ-12ਵੀਂ ਜਮਾਤ ਤੋਂ ਲੈ ਕੇ ਬੋਰਡ ਦੀਆਂ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ

‘ਦ ਖ਼ਾਲਸ ਬਿਊਰੋ :ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ 10ਵੀਂ ਅਤੇ 12ਵੀਂ ਜਮਾਤ ਲਈ ਟਰਮ 2 ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੀਬੀਐਸਈ ਨੇ ਇੱਕ ਜਾਣਕਾਰੀ ਵਿੱਚ ਕਿਹਾ ਹੈ ਕਿ ਇਹ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀ ਪ੍ਰੀਖਿਆ 24 ਜੂਨ ਅਤੇ 12ਵੀਂ ਜਮਾਤ ਦੀ ਪ੍ਰੀਖਿਆ 15 ਜੂਨ ਨੂੰ

Read More
India

ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਕਸ਼ਮੀਰ ਦੇ ਗੁਰੇਜ਼ ਇਲਾਕੇ ‘ਚ ਕਰੈ ਸ਼

‘ਦ ਖ਼ਾਲਸ ਬਿਊਰੋ :ਭਾਰਤੀ ਫੌਜ ਦਾ ‘ਚੀਤਾ’ ਹੈਲੀਕਾਪਟਰ ਜੰਮੂ-ਕਸ਼ਮੀਰ ਦੇ ਗੁਰੇਜ਼ ਇਲਾਕੇ ‘ਚ ਹਾਦਸਾਗ੍ਰ ਸਤ ਹੋ ਗਿਆ ਹੈ। ਇਹ ਹਾਦ ਸਾ ਗੁਰੇਜ਼ ਸੈਕਟਰ ਦੇ ਬਰਾਊਨ ਇਲਾਕੇ ਵਿੱਚ ਵਾਪਰਿਆ, ਜਿੱਥੇ ਇਸ ਸਮੇਂ ਭਾਰੀ ਬਰਫ਼ਬਾਰੀ ਹੋ ਰਹੀ ਹੈ ਪਰ ਹੈਲੀਕਾਪਟਰ ਦੇ ਸਹਿ- ਪਾਇਲਟ ਦੇ ਸੁਰੱਖਿਅਤ ਬੱਚ ਜਾਣ ਦੀ ਖਬਰ ਹੈ ਪਰ ਪਾਇਲਟ ਦੀ ਮੌਤ ਹੋ ਗਈ ਹੈ।

Read More