ਲਾਰੈਂਸ ਨੂੰ ਕਿਸ ਗੱਲ ਦਾ ਹੈ ਇਤਰਾਜ਼ , ਗੁਜਰਾਤ ਦੀ ਅਦਾਲਤ ‘ਚ ਰੱਖੀ ਆਪਣੀ ਗੱਲ…
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ, ਨਸ਼ਾ ਤਸਕਰੀ ਅਤੇ ਹੋਰ ਕਈ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਅੱਤਵਾਦੀ ਜਾਂ ਗੈਂਗਸਟਰ ਕਹਿਣ ‘ਤੇ ਇਤਰਾਜ਼ ਹੈ। ਲਾਰੈਂਸ ਨੇ ਗੁਜਰਾਤ ਦੀ ਵਿਸ਼ੇਸ਼ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਬਿਨਾਂ ਠੋਸ ਸਬੂਤਾਂ ਦੇ ਕਾਗਜ਼ਾਂ ‘ਚ ਆਪਣੇ ਨਾਂ ਦੇ ਅੱਗੇ ਅੱਤਵਾਦੀ
