India International

ਐਨਐਮਸੀ ਨੇ ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਨੂੰ ਦਿਤੀ ਰਾਹਤ

‘ਦ ਖ਼ਲਸ ਬਿਊਰੋ : ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਦੇ ਵਾਪਸ ਦੇਸ਼ ਪਰਤਣ ਕਾਰਣ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਅਧੂਰੀ ਇੰਟਰਨਸ਼ਿਪ ਵਾਲੇ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਭਾਰਤ ਵਿੱਚ ਇੰਟਰਨਸ਼ਿਪ ਪੂਰੀ ਕਰਨ ਦੀ ਇਜ਼ਾਜ਼ਤ ਦੇ ਦਿੱਤੀ ਹੈ ਪਰ ਨਾਲ ਇਹ ਵੀ ਕਿਹਾ ਹੈ ਕਿ ਇਸ ਦੇ ਲਈ ਉਹਨਾਂ ਨੂੰ ਐਫਐਮਜੀਈ ਦਾ ਪੇਪਰ ਕਲੀਅਰ ਕਰਨਾ ਜਰੂਰੀ ਹੋਵੇਗਾ।ਇੱਕ ਸਰਕੂਲਰ ਵਿੱਚ,

Read More
India Punjab

ਕੇਂਦਰ ਸਰਕਾਰ ਖ਼ਿਲਾਫ਼ ਪੰਜਾਬੀ ਯੂਨੀਵਰਸਿਟੀ ‘ਚ ਰੋਸ ਮੁਜ਼ਾਹਰਾ

‘ਦ ਖ਼ਾਲਸ ਬਿਊਰੋ : ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਨੁਮਾ ਇੰਦਗੀ ਖਤਮ ਕਰਨ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖਿ ਲਾਫ਼ ਵਿਦਿਆਰਥੀ ਜਥੇਬੰ ਦੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵੀ ਕੇਂਦਰ ਦੀਆਂ ਪੰਜਾਬ ਮਾਰੂ ਨੀਤੀਆਂ ਦੇ ਖ਼ਿ ਲਾਫ਼ ਮੈਦਾਨ ਵਿੱਚ ਨਿਤਰ ਆਏ ਹਨ। ਯੂਨੀਵਰਸਿਟੀ ਦੀ ਪੀਐਸਯੂ ਲਲਕਾਰ

Read More
India Punjab

ਸੁਮੇਧ ਸੈਣੀ ਕੇ ਸ : ਕਾਨੂੰਨ ਦਾ ਲਾਭ ਲੈਣਾ ਪੱਥਰ ਦਾ ਪਾਰਸ ਲੱਭਣ ਨਿਆਈਂ

Prime time ਕਮਲਜੀਤ ਸਿੰਘ ਬਨਵੈਤ/ ਗੁਰਪ੍ਰੀਤ ਸਿੰਘ : ‘ਦ ਖ਼ਾਲਸ ਬਿਊਰੋ : ਦੇਸ਼ ਦੇ ਸਿਖਰਲੀ ਅਦਾਲ ਤ ਨੇ ਵਿਵਾ ਦਾਂ ਵਿੱਚ ਘਿਰੇ ਸਾਬਕਾ ਪੁਲਿਸ ਮੁੱਖੀ ਸੁਮੇਧ ਸੈਣੀ ਦਾ ਗ੍ਰਿਫ ਤਾਰੀ ‘ਤੇ ਹਾਈ ਕੋਰਟ ਵੱਲੋਂ ਲਾਈ ਰੋਕ ‘ਤੇ ਹੈਰਾਨੀ ਪ੍ਰਗਟ ਨਹੀਂ ਕੀਤੀ ਸਗੋਂ ਨਿਆਂਪਾਲਕਾ ਨੂੰ ਝਟ ਕਾ ਵੀ ਦੱਸਿਆ ਹੈ। ਹਾਈ ਕੋਰਟ ਦੇ ਉਸ ਫੈਸਲੇ ਤੋਂ

Read More
India

ਦਾ ਰੂ ਦੇ ਸ਼ੌਕੀਨਾਂ ਲਈ ਚੰਡੀਗੜ੍ਹ ਤੋਂ ਮਾੜੀ ਖਬਰ

‘ਦ ਖ਼ਾਲਸ ਬਿਊਰੋ : ਚੰਡੀਗੜ੍ਹ ‘ਚ ਪਹਿਲੀ ਅਪ੍ਰੈਲ ਤੋਂ ਸ਼ ਰਾਬ ਮਹਿੰਗੀ ਹੋਣ ਜਾ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਆਬਕਾਰੀ ਨੀਤੀ ਵਿੱਚ ਸ਼ ਰਾਬ ‘ਤੇ ਨਵਾਂ ਟੈਕਸ ਲਗਾ ਦਿੱਤਾ ਹੈ। ਚੰਡੀਗੜ ਪ੍ਰਸ਼ਾਸ਼ਨ ਨੇ ਆਪਣੀ ਈ-ਵਾਹਨ ਨੀਤੀ ਤਹਿਤ ਅਹ ਸੈੱਸ ਵਸੂਲਣ ਦਾ ਫੈਸਲਾ ਕੀਤਾ ਹੈ। ਪ੍ਰਸਾਸ਼ਨ ਨੇ ਆਪਣੀ ਈ-ਵਾਹਨ ਨੀਤੀ ਨੂੰ ਅੱਗੇ ਵਧਾਉਣ ਦੇ

Read More
India

ਮਣੀਪੁਰ ਦੀਆਂ 22 ਸੀਟਾਂ ‘ਤੇ ਅੱਜ ਦੂਜੇ ਅਤੇ ਆਖਰੀ ਪੜਾਅ ‘ਚ ਵੋਟਿੰਗ

‘ਦ ਖ਼ਾਲਸ ਬਿਊਰੋ :ਮਨੀਪੁਰ ਵਿੱਚ ਦੂਜੇ ਅਤੇ ਆਖਰੀ ਪੜਾਅ ਵਿੱਚ ਕੁੱਲ 22 ਵਿਧਾਨ ਸਭਾ ਸੀਟਾਂ ਲਈ ਚੋਣਾਂ ਸ਼ੁਰੂ ਹੋ ਗਈਆਂ ਹਨ। ਛੇ ਜ਼ਿਲ੍ਹਿਆਂ ਦੀਆਂ ਇਨ੍ਹਾਂ 22 ਸੀਟਾਂ ’ਤੇ ਕੁੱਲ 92 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਵੋਟਰ ਕਰਨਗੇ।ਰਾਜ ਦੇ ਮੁੱਖ ਚੋਣ ਅਧਿਕਾਰੀ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਕੋਵਿਡ-19 ਸੁਰੱਖਿਆ ਦੇ ਪ੍ਰੋਟੋਕੋਲ

Read More
India

ਪ੍ਰੋ.ਭੁੱਲਰ ਦੀ ਰਿਹਾਈ ਮਾਮਲੇ ‘ਚ ਮਨਜਿੰਦਰ ਸਿਰਸਾ ਵਰੇ ਆਪ ‘ਤੇ

‘ਦ ਖ਼ਾਲਸ ਬਿਊਰੋ :ਮਨਜਿੰਦਰ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਜਾਰੀ ਇੱਕ ਵੀਡਿਓ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਪ੍ਰਧਾਨ ਅਰਵਿੰਦ ਕੇਜ਼ਰੀਵਾਲ ਤੇ ਵਰਦਿਆਂ  ਕਿਹਾ ਹੈ ਕਿ ਕੇਜਰੀਵਾਲ ਇੱਕ ਝੂਠਾ ਹੈ ਅਤੇ ਧੋਖੇਬਾਜ ਇਨਸਾਨ ਹੈ। ਸਿਰਸਾ ਨੇ ਦਿੱਲੀ ਦੇ ਇੱਕ ਮੰਤਰੀ ਸਤਿੰਦਰ ਜੈਨ ਦੇ ਉਸ ਬਿਆਨ ਦੀ ਆਲੋਚਨਾ ਕੀਤੀ ਹੈ,ਜਿਸ ਵਿੱਚ

Read More
India

ਹਿਮਾਚਲ ਸਰਕਾਰ ਨੇ ਬੁਢਾਪਾ ਪੈਨਸ਼ਨ ਵਧਾ ਕੇ 1500 ਰੁਪਏ ਕੀਤੀ

‘ਦ ਖ਼ਾਲਸ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਅੱਜ ਵਿੱਤੀ ਸਾਲ 2022-23 ਲਈ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦੇ ਹੋਏ ਮਾਸਿਕ ਬੁਢਾਪਾ ਪੈਨਸ਼ਨ 1001 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਸਰਕਾਰ ਦਾ ਪੰਜਵਾਂ ਅਤੇ ਆਖ਼ਰੀ ਬਜਟ ਪੇਸ਼ ਕਰਦਿਆਂ ਸ੍ਰੀ ਠਾਕੁਰ ਨੇ ਬੁਢਾਪਾ ਪੈਨਸ਼ਨ ਲੈਣ

Read More
India

ਵਕੀਲ ਸਾਲਿਸਟਰ ਜਨਰਲ ਅਮਨ ਲੇਖੀ ਨੇ ਅਸ ਤੀਫ਼ਾ ਦਿੱਤਾ

‘ਦ ਖ਼ਾਲਸ ਬਿਊਰੋ : ਸੀਨੀਅਰ ਵਕੀਲ ਅਮਨ ਲੇਖੀ ਨੇ ਅੱਜ ਭਾਰਤ ਦੇ ਵਧੀਕ ਸਾਲਿਸਟਰ ਜਨਰਲ ਦੇ ਅਹੁਦੇ ਤੋਂ ਅਸ ਤੀਫਾ ਦੇ ਦਿੱਤਾ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਕਿਰਨ ਰਿਜਿਜੂ ਨੂੰ ਸੰਬੋਧਿਤ ਦੋ ਲਾਈਨਾਂ ਵਾਲੇ ਪੱਤਰ ਵਿੱਚ ਲੇਖੀ ਨੇ ਕਿਹਾ ਕਿ ਉਹ ਤੁਰੰਤ ਸੁਪਰੀਮ ਕੋਰਟ ਵਿੱਚ ਵਧੀਕ ਸਾਲਿਸਟਰ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।

Read More
India

ਚੰਡੀਗੜ੍ਹ ਪ੍ਰਸ਼ਾਸ਼ਨ ਵਿੱਚ ਫੇਰਬਦਲ

‘ਦ ਖ਼ਲਸ ਬਿਊਰੋ : ਚੰਡੀਗੜ੍ਹ ਪ੍ਰਸ਼ਾਸਨ ‘ਚ ਫੇਰਬਦਲ ਹੋਣ ਜਾ ਰਿਹਾ ਹੈ। ਆਈਏਐਸ ਜਸਵਿੰਦਰ ਕੌਰ ਸਿੱਧੂ ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਸੀਟਕੋ) ਦੇ ਐਮਡੀ ਦੇ ਅਹੁਦੇ ਤੋਂ ਸ਼ਨੀਵਾਰ ਨੂੰ ਫਾਰਗ ਹੋ ਜਾਣਗੇ। ਜਿਸ ਤੋਂ ਬਾਅਦ  ਸਿਟਕੋ ਦੇ ਐਮਡੀ ਦਾ ਚਾਰਜ ਆਈਏਐਸ ਪੂਰਵਾ ਗਰਗ ਕੋਲ ਚਲਾ ਜਾਵੇਗਾ। ਆਈਏਐਸ ਪੂਰਵਾ ਗਰਗ ਸਿਟਕੋ ਦੇ ਵਧੀਕ ਐਮਡੀ

Read More
India

ਸਕੂਲ ਪ੍ਰਿਸੀਪਲ ਨੇ ਵਿਦਿਆਰਥੀਆਂ ਨੂੰ ਪੜਾਇਆ ਅਨੁਸ਼ਾਸ਼ਨ ਦਾ ਪਾਠ

‘ਦ ਖ਼ਾਲਸ ਬਿਊਰੋ : ਉਤਰ ਪ੍ਰਦੇਸ਼ ਦੇ ਹਾਪੁੜ ਸਥਿਤ ਮਾਰਵਾੜ ਇੰਟਰ ਕਾਲਜ ਸਕੂਲ ਦੇ ਪ੍ਰਿੰਸੀਪਲ ਉੱਤੇ ਸਵੇਰ ਦੀ ਸਭਾ ਦੌਰਾਨ  9 ਤੋਂ 12 ਤੱਕ ਦੇ 84 ਵਿਦਿਆਰਥੀਆਂ ਦੇ ਲੰਮੇ ਵਾਲ ਕੱਟਣ ਦੇ ਦੋਸ਼ ਲੱਗੇ ਹਨ। ਪ੍ਰਿੰਸੀਪਲ ਉੱਤੇ ਸਕੂਲ ਦੇ ਨਿਯਮ ਤੋੜਕੇ ਵਿਦਿਆਰਥੀਆਂ ਨੂੰ  ਕਰਾਰੀ ਸਜ਼ਾ ਦੇਣ ਦਾ ਇਲਜ਼ਾਮ ਹੈ। ਹਾਲਾਂਕਿ, ਪ੍ਰਿੰਸੀਪਲ ਦੇ ਇਸ ਕਦਮ ਨੂੰ

Read More