ਹੁਣ ਇਸ ਦਿਨ ਦਿੱਲੀ ਕੂਚ ਕਰਨਗੇ ਕਿਸਾਨ! ਮੋਰਚੇ ਦੀ ਚੜ੍ਹਦੀਕਲਾ ਲਈ ਅਰਦਾਸ ਕਰਨ ਦੀ ਕੀਤੀ ਅਪੀਲ
ਬਿਉਰੋ ਰਿਪੋਰਟ – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਮਰਨ ਵਰਤ ਅੱਜ 15ਵੇਂ ਦਿਨ ਵੀ ਜਾਰੀ ਹੈ। ਇਸ ਨੂੰ ਲੈ ਕੇ ਅੱਜ ਫਿਰ ਕਿਸਾਨਾਂ ਲੀਡਰਾਂ ਵੱਲੋਂ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੰਦਿਆ ਕਿਹਾ ਕਿ ਕਿਸਾਨ ਹੁਣ 14 ਦਸੰਬਰ ਨੂੰ ਦੁਬਾਰਾ ਦਿੱਲੀ ਕੂਚ ਕੀਤਾ ਜਾਵੇਗਾ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ