‘ਬੇਅਦਬੀ ਦੀ ਸਜ਼ਾ ਉਮਰ ਕੈਦ ਹੋਵੇ’ CM ਮਾਨ ਨੇ ਇਸ ਕਾਨੂੰਨ ਦਾ ਹਵਾਲਾ ਦਿੰਦੇ ਹੋਏ ਅਮਿਤ ਸ਼ਾਹ ਤੋਂ ਕੀਤੀ ਮੰਗ
2018 ਵਿੱਚ ਪੰਜਾਬ ਵਿਧਾਨਸਭਾ ਨੇ ਬੇਅਦਬੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਕੇਂਦਰ ਨੂੰ ਸਿਫਾਰਿਸ਼ ਭੇਜੀ ਸੀ
2018 ਵਿੱਚ ਪੰਜਾਬ ਵਿਧਾਨਸਭਾ ਨੇ ਬੇਅਦਬੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਕੇਂਦਰ ਨੂੰ ਸਿਫਾਰਿਸ਼ ਭੇਜੀ ਸੀ
ਦਿੱਲੀ : ਸੰਸਦ ‘ਚ ਚੱਲ ਰਹੇ ਸਰਦ ਰੁੱਤ ਸੈਸ਼ਨ ਦੇ ਦੌਰਾਨ ਸ਼੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੇ ਦੌਰਾਨ ਸ਼ਰਧਾਲੂਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਮੁੱਦਾ ਵੀ ਚੁੱਕਿਆ ਗਿਆ ਹੈ । ਆਪ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਇਹ ਮੁੱਦਾ ਚੁੱਕਿਆ ਹੈ। ਸੰਸਦ ਵਿੱਚ ਆਪਣੀ ਗੱਲ ਰੱਖਣ ਵੇਲੇ ਰਾਘਵ ਚੱਢਾ ਨੇ ਕਿਹਾ ਕਿ ਯਾਤਰਾ ‘ਤੇ ਜਾਣ
ਦਿੱਲੀ : “ਪੰਜਾਬ ਵਿੱਚ ਵਿਦੇਸ਼ੀ ਕੰਪਨੀਆਂ ਕਾਫ਼ੀ ਦਿਲਚਸਪੀ ਦਿਖਾ ਰਹੀਆਂ ਹਨ ਤੇ ਕਈਆਂ ਨੇ ਕੰਮ ਸ਼ੁਰੂ ਵੀ ਕਰ ਦਿੱਤਾ ਹੈ । ਪੰਜਾਬ ਵਿੱਚ Verbio ਦੁਆਰਾ ਪਰਾਲੀ ਤੋਂ ਬਾਇਓਗੈਸ ਪਲਾਂਟ ਸਥਾਪਿਤ ਕੀਤਾ ਗਿਆ ਹੈ ਤੇ ਟਾਟਾ ਸਟੀਲ ਵੀ ਲੁਧਿਆਣਾ ਵਿੱਚ ਪਲਾਂਟ ਸਥਾਪਿਤ ਕਰੇਗੀ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ CII ਦੇ
ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ 11 ਦਸੰਬਰ ਨੂੰ ਸਿੰਘੂ ਬਾਰਡਰ ਉੱਤੇ ਪਹੁੰਚਣ ਦਾ ਸੱਦਾ ਦਿੱਤਾ ਹੈ।
ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਨਤੀਜਿਆਂ ‘ਤੇ ਗੁਜਰਾਤ ਦਾ ਧੰਨਵਾਦ ਕੀਤਾ ਹੈ ਤੇ ਸ਼ਾਨਦਾਰ ਚੋਣ ਨਤੀਜਿਆਂ ਲਈ ਖੁਸ਼ੀ ਜ਼ਾਹਿਰ ਕੀਤੀ ਹੈ । ਉਹਨਾਂ ਇਹ ਵੀ ਲਿਖਿਆ ਹੈ ਕਿ ਲੋਕਾਂ ਨੇ ਵਿਕਾਸ ਦੀ ਰਾਜਨੀਤੀ ਨੂੰ ਆਸ਼ੀਰਵਾਦ ਦਿੱਤਾ ਅਤੇ ਉਹ ਚਾਹੁੰਦੇ ਹਨ ਕਿ ਇਹ ਗਤੀ ਹੋਰ ਤੇਜ਼ ਰਫਤਾਰ ਨਾਲ ਜਾਰੀ ਰਹੇ। ਆਪਣੇ
ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪ ਦੇ ਰਾਸ਼ਟਰੀ ਪਾਰਟੀ ਬਣਨ ਤੇ ਸਾਰੇ ਵਰਕਰਾਂ ਦੇ ਧੰਨਵਾਦ ਕੀਤਾ ਹੈ ਤੇ ਉਹਨਾਂ ਨੂੰ ਵਧਾਈ ਦਿੱਤੀ ਹੈ । ਆਪਣੇ ਵੀਡੀਓ ਸੰਦੇਸ਼ ਵਿੱਚ ਉਹਨਾਂ ਗੁਜਰਾਤ ਨਤੀਜਿਆਂ ਦੀ ਗੱਲ ਕਰਦਿਆਂ ਕਿਹਾ ਹੈ ਕਿ ਜਿੰਨੀਆਂ ਵੋਟਾਂ ਆਫ ਨੂੰ ਗੁਜਰਾਤ ਵਿੱਚੋਂ ਮਿਲੀਆਂ ਹਨ,ਉਹਨਾਂ ਦੇ ਹਿਸਾਬ ਨਾਲ
ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਤਿੰਨੋ ਦਿੱਗਜ ਉਮੀਦਵਾਰ ਹਾਰੇ
ਆਮ ਆਦਮੀ ਪਾਰਟੀ ਦੀ ਹਿਮਾਚਲ ਵਿੱਚ ਬੁਰੀ ਹਾਰ ਹੋਈ ਹੈ
Himachal Pradesh Assembly Elections 2022-ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ ਹੁਣ ਤੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਅਦਾਲਤ ਨੇ ਸਵਾਲ ਕੀਤਾ ਕਿ ਜਦੋਂ ਲੜਕਿਆਂ ਲਈ ਅਜਿਹੀਆਂ ਪਾਬੰਦੀਆਂ ਨਹੀਂ ਹਨ ਤਾਂ ਇਕੱਲੀਆਂ ਕੁੜੀਆਂ ਲਈ ਕਰਫਿਊ ਕਿਉਂ ਲਾਇਆ ਜਾਵੇ।