ਸਥਾਪਨਾ ਦੇ 10 ਸਾਲ ਬਾਅਦ ਆਪ ਬਣ ਗਈ ਹੈ ਹੁਣ ਰਾਸ਼ਟਰੀ ਪਾਰਟੀ ! ਜਾਣੋ ਕਿਵੇਂ?
ਦਿੱਲੀ ਦੇ ਐਮਸੀਡੀ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਪ ਇੱਕ ਰਾਸ਼ਟਰੀ ਪਾਰਟੀ ਦਾ ਦਰਜਾ ਲੈਣ ਵਿੱਚ ਕਾਮਯਾਬ ਹੋ ਗਈ ਹੈ
ਦਿੱਲੀ ਦੇ ਐਮਸੀਡੀ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਪ ਇੱਕ ਰਾਸ਼ਟਰੀ ਪਾਰਟੀ ਦਾ ਦਰਜਾ ਲੈਣ ਵਿੱਚ ਕਾਮਯਾਬ ਹੋ ਗਈ ਹੈ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਪੰਜ ਵਾਰ ਵਿਧਾਇਕ ਰਹਿ ਚੁੱਕੇ ਹਨ। 2017 ਦੀਆਂ ਚੋਣਾਂ ਵਿੱਚ, ਭਾਜਪਾ ਦੇ ਜੈ ਰਾਮ ਠਾਕੁਰ ਨੇ ਕਾਂਗਰਸ ਦੇ ਚੇਤ ਰਾਮ ਠਾਕੁਰ ਨੂੰ 11,254 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।
Gujarat Election Results : ਗੁਜਰਾਤ ਵਿੱਚ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਸੱਤਾਧਾਰੀ ਭਾਜਪਾ ਵੱਡੀ ਲੀਡ ਲੈਂਦੀ ਨਜ਼ਰ ਆ ਰਹੀ ਹੈ। ਚੋਣ ਕਮਿਸ਼ਨ ਮੁਤਾਬਕ ਭਾਜਪਾ 145 ਸੀਟਾਂ ’ਤੇ ਅੱਗੇ ਚਲ ਰਹੀ ਹੈ, ਕਾਂਗਰਸ 23, ਆਮ ਆਦਮੀ ਪਾਰਟੀ 9 ਅਤੇ 5 ਹੋਰ ਉਮੀਦਵਾਰ ਅੱਗੇ ਚਲ ਰਹੇ ਹਨ। ਗੁਜਰਾਤ ਵਿਧਾਨ ਸਭਾ ਚੋਣਾਂ ਲਈ
Himachal Elections Result 2022 : ਹਿਮਾਚਲ ਪ੍ਰਦੇਸ਼ ਵਿੱਚ ਬੀਜੇਪੀ ਰਿਵਾਜ ਬਦਲਣ ਵਿੱਚ ਨਾਕਾਮ ਸਾਬਿਤ ਹੋਈ ਹੈ,ਕਾਂਗਰਸ ਨੇ ਬਹੁਮਤ ਹਾਸਲ ਕਰ ਲਿਆ ਹੈ । ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਵਿਚ ਕਾਂਗਰਸ ਪਾਰਟੀ ਭਾਜਪਾ ਤੋਂ ਕਿਤੇ ਅੱਗੇ ਲੰਘ ਗਈ ਹੈ। ਗਿਣਤੀ ਮੁਤਾਬਿਕ ਕਾਂਗਰਸ ਪਾਰਟੀ 40 ਸੀਟਾਂ ’ਤੇ ਅੱਗੇ ਹੈ, ਭਾਜਪਾ 25 ਸੀਟਾਂ ’ਤੇ ਅੱਗੇ
ਪੰਜ ਦਿਨ ਪਹਿਲਾਂ ਵੀ ਸੀਮਾ ਸੁਰੱਖਿਆ ਬਲ ਦਾ ਇੱਕ ਜਵਾਨ ਗਲਤੀ ਨਾਲ ਪਾਕਿਸਤਾਨ ਵਿੱਚ ਦਾਖਲ ਹੋ ਗਿਆ ਸੀ।
ਪਿੰਡ ਨਡਾਲਾ ਦੇ ਇਕ ਨੌਜਵਾਨ ਦੀ ਯੂਰਪ ਜਾਣ ਸਮੇਂ ਰਾਹ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਦੋਵੇਂ ਸੂਬਿਆਂ ਵਿੱਚ ਪਹਿਲੀ ਵਾਰ ਤ੍ਰਿਕੋਣਾ ਮੁਕਾਬਲਾ ਹੋਇਆ ਹੈ। ਜਿਸ ਵਿੱਚ ਆਮ ਆਦਮੀ ਪਾਰਟੀ , ਭਾਜਪਾ ਅਤੇ ਕਾਂਗਰਸ ਆਪੋ ਆਪਣੇ ਦਾਅ ਲਾ ਰਹੀਆਂ ਹਨ। ਤਿੰਨੋਂ ਪਾਰਟੀਆਂ ਦੋਹਾਂ ਰਾਜਾਂ ਵਿੱਚ ਆਪਣੀ ਸਰਕਾਰ ਬਣਨ ਦੇ ਦਾਅਵੇ ਕਰ ਰਹੀਆਂ ਹਨ ।
ਕੁੜੀ ਇੰਜੀਨਰਿੰਗ ਦੀ ਪੜਾਈ ਕਰ ਰਹੀ ਹੈ ਪਲੇਟਫਾਰਮ ਤੋੜ ਕੇ ਉਸ ਨੂੰ ਬਾਹਰ ਕੱਢਿਆ ਗਿਆ
ਦਿੱਲੀ : ਹੁਣ ਰਾਜ ਸਭਾ ‘ਚ ਅੰਗਰੇਜ਼ੀ ਤੇ ਹਿੰਦੀ ਨਾਲ ਪੰਜਾਬੀ ਵਿੱਚ ਵੀ ਦਸਤਾਵੇਜ਼ ਮੁਹੱਈਆ ਕਰਵਾਏ ਜਾਣਗੇ । MP ਬਲਵੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਇਸ ਦੀ ਸ਼ੁਰੂਆਤ ਹੋਈ ਹੈ। ਆਪ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ ਕਿ ਪਿਛਲੀ ਵਾਰ ਸੈਸ਼ਨ ਦੇ
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਐਮਸੀਡੀ ਚੋਣਾਂ ਤੋਂ ਬਾਅਦ ਆਮ ਲੋਕਾਂ ਤੇ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕੀਤਾ ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਉਹਨਾਂ ਇਸ ਜਿੱਤ ਨੂੰ ਆਮ ਲੋਕਾਂ ਦੀ ਜਿੱਤ ਦੱਸਿਆ ਹੈ । ਉਹਨਾਂ ਗੁਜਰਾਤ ਵਿੱਚ ਵੀ ਇਹੀ ਸਿਲਸਿਲਾ ਦੋਹਰਾਏ ਜਾਣ ਦੀ ਉਮੀਦ ਜਤਾਈ ਹੈ ਤੇ ਕਿਹਾ ਹੈ