ਜਲਦੀ ਅਮੀਰ ਬਣਨ ਦੀ ਲਾਲਸਾ ‘ਚ 15 ਸਾਲਾ ਨਾਬਾਲਗ ਨੇ 9 ਸਾਲਾ ਬੱਚੇ ਨਾਲ ਕਰ ਦਿੱਤਾ ਇਹ ਕਾਰਾ..
ਪੁਲਿਸ ਸਾਹਮਣੇ ਉਸ ਨੇ ਲਾਸਾ ਕੀਤਾ ਕਿ ਉਸ ਦੇ ਘਰ ਦੀ ਹਾਲਤ ਖਰਾਬ ਹੈ ਅਤੇ ਉਹ ਬਹੁਤ ਜਲਦੀ ਅਮੀਰ ਬਣਨਾ ਚਾਹੁੰਦਾ ਸੀ। ਜਿਸ ਲਈ ਉਸਨੇ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ।
ਪੁਲਿਸ ਸਾਹਮਣੇ ਉਸ ਨੇ ਲਾਸਾ ਕੀਤਾ ਕਿ ਉਸ ਦੇ ਘਰ ਦੀ ਹਾਲਤ ਖਰਾਬ ਹੈ ਅਤੇ ਉਹ ਬਹੁਤ ਜਲਦੀ ਅਮੀਰ ਬਣਨਾ ਚਾਹੁੰਦਾ ਸੀ। ਜਿਸ ਲਈ ਉਸਨੇ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ।
ਕੌਮੀ ਜਾਂਚ ਏਜੰਸੀ (ਐਨ ਆਈ ਏ) ਵੱਲੋਂ ਅੱਜ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਮੇਤ 6 ਰਾਜਾਂ ਵਿਚ ਛਾਪੇਮਾਰੀ ਕੀਤੀ ਗਈ। ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੰਜਾਬ ‘ਚ ਇਹ ਛਾਪੇਮਾਰੀ ਕੀਤੀ ਗਈ ਹੈ।
ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਯਾਤਰੀਆਂ ਦੀ ਯਾਤਰਾ ਨੂੰ ਸਮਾਰਟ ਬਣਾਉਣ ਲਈ ਸਿਟੀ ਬੱਸਾਂ ਚਲਾਈਆਂ ਗਈਆਂ। ਜ਼ਿਲ੍ਹੇ ਵਿੱਚ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਸਿਟੀ ਬੱਸਾਂ ਹੁਣ ਲੜਾਈ ਦਾ ਮੁੱਖ ਕੇਂਦਰ ਬਣ ਗਈਆਂ ਹਨ। ਸਿਟੀ ਬੱਸਾਂ ‘ਚ ਸਫਰ ਕਰਦੇ ਸਮੇਂ ਕਈ ਵਾਰ ਸਵਾਰੀਆਂ ਅਤੇ ਕੰਡਕਟਰ ਵਿਚਕਾਰ ਲੜਾਈ-ਝਗੜੇ ਦੀਆਂ ਖਬਰਾਂ ਆ ਜਾਂਦੀਆਂ ਹਨ। ਹੁਣ ਮਹਿਲਾ ਹੋਮ ਗਾਰਡ
ਗ੍ਰੇਟਰ ਨੋਇਡਾ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦਾ 15ਵੀਂ ਜਮਾਤ ਦਾ 15 ਸਾਲਾ ਵਿਦਿਆਰਥੀ ਖੇਡਦੇ ਹੋਏ ਅਚਾਨਕ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਅਧਿਆਪਕ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਡਾਕਟਰ ਨੇ ਮੌਤ ਦਾ ਕਾਰਨ ਦਿਲ ਦਾ ਦੌਰਾ ਜਾਂ ਹਾਰਟ ਅਟੈਕ ਦੱਸਿਆ ਹੈ।
ਦਿੱਲੀ : ਦੱਖਣੀ ਦਿੱਲੀ ਦੇ ਪੁਸ਼ਪ ਵਿਹਾਰ ਸਥਿਤ ਅੰਮ੍ਰਿਤਾ ਸਕੂਲ ‘ਚ ਬੰਬ ਹੋਣ ਦੀ ਖਬਰ ਤੋਂ ਬਾਅਦ ਉਸ ਸਮੇਂ ਹੜਕੰਪ ਮਚ ਗਿਆ, ਕਿਸੇ ਨੇ ਸਕੂਲ ਨੂੰ ਮੇਲ ਕਰਕੇ ਕਿਹਾ ਕਿ ਬੰਬ ਹੈ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਕੂਲ ਨੂੰ ਸੀਲ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ
ਬੀਜੇਪੀ ਦੇ ਆਗੂ ਨੇ ਸ਼ਿਕਾਇਤ ਦਰਜ ਕਰਵਾਈ ਸੀ
ਦਿੱਲੀ : ਅਡਾਨੀ-ਹਿੰਡਨਬਰਗ ਮਾਮਲੇ (Adani-Hindenburg Case) ‘ਚ ਸੁਪਰੀਮ ਕੋਰਟ ‘ਚ ਅੱਜ ਯਾਨੀ ਸੋਮਵਾਰ (15 ਮਈ) ਨੂੰ ਸੁਣਵਾਈ ਹੋਈ। ਇਸ ਦੌਰਾਨ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ(SEBI) ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 2016 ਤੋਂ ਅਡਾਨੀ ਗਰੁੱਪ ਦੀ ਜਾਂਚ ਦੇ ਸਾਰੇ ਦਾਅਵੇ ਤੱਥਹੀਣ ਹਨ। ਜਵਾਬ ਵਿੱਚ ਰੈਗੂਲੇਟਰ ਦੁਆਰਾ ਸੁਪਰੀਮ ਕੋਰਟ ਨੂੰ ਕਿਹਾ ਗਿਆ ਹੈ ਕਿ 2016
ਉੱਤਰਾਖੰਡ : ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 17 ਮਈ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਯਾਤਰਾ ਲਈ ਆਉਣ ਵਾਲੀ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਪ੍ਰਸਾਸ਼ਨ ਵੱਲੋਂ ਬਿਮਾਰ ਵਿਅਕਤੀਆਂ, 60 ਸਾਲ ਤੋਂ ਵਧੇਰੀ ਉਮਰ ਦੇ ਸ਼ਰਧਾਲੂਆਂ ਤੇ
ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ। ਹਿਤੇਸ਼ ਭਾਰਦਵਾਜ ਨੇ ਹਾਲ ਹੀ ‘ਚ ਹੋਈਆਂ ਕਰਨਾਟਕ ਚੋਣਾਂ
ਹਿਮਾਚਲ ਮਾਰਗ ਆਵਾਜਾਈ ਨਿਗਮ (HRTC) ਰਾਤ ਦੀ ਸੇਵਾ ਅੱਜ ਯਾਨੀ ਸੋਮਵਾਰ ਤੋਂ ਨਹੀਂ ਚੱਲੇਗੀ। ਐਚਆਰਟੀਸੀ ਦੀ ਯੂਨੀਅਨ ਨੇ ਰਾਤ ਵੇਲੇ ਬੱਸਾਂ ਚਲਾਉਣ ਤੋਂ ਇਨਕਾਰ ਕਰ ਦਿੱਤਾ ਹੈ