India

ਭੂਮੀ ਪੂਜਨ ਤੋਂ ਬਾਅਦ PM ਮੋਦੀ ਨੇ ਨੀਂਹ ਪੱਥਰ ਦਾ ਕੀਤਾ ਉਦਘਾਟਨ

‘ਦ ਖ਼ਾਲਸ ਬਿਊਰੋ:- ਅਯੁੱਧਿਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਿਰ ‘ਚ ਭੂਮੀ ਪੂਜਾ ਕਰਨ ਤੋਂ ਬਾਅਦ ਡਿਜ਼ੀਟਲ ਬਟਨ ਦਬਾ ਕੇ ਰਾਮ ਮੰਦਿਰ ਦੇ ਨੀਂਹ ਪੱਥਰ ਦਾ ਉਦਘਾਟਨ ਕੀਤਾ ਅਤੇ ਰਾਮ ਮੰਦਿਰ ਦੀ ਟਿਕਟ ਵੀ ਜਾਰੀ ਕੀਤੀ। ਇਸ ਮੌਕੇ ਰਾਮ ਭੂਮੀ ਮੰਦਿਰ ਦੇ ਮਖੀ ਨ੍ਰਿਤਿਆ ਗੋਪਾਲ ਦਾਸ ਸਮੇਤ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਨਾਲ ਯੂ.ਪੀ

Read More
India International

ਭਾਰਤ ਨੇ ਰੂਸ ‘ਚ ਫਸੇ ਆਪਣੇ 212 ਹੋਰ ਭਾਰਤੀਆਂ ਨੂੰ ਲਿਆਂਦਾ ਵਾਪਿਸ ਦੇਸ਼

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦਾ ਕਹਿਰ ਪੂਰੀ ਦੁਨੀਆ ਵਿੱਚ ਲਗਾਤਾਰ ਵੱਧਦਾ ਜਾ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਰੂਸ ਦੀ ਰਾਜਧਾਨੀ ਮਾਸਕੋ ਤੋਂ ਭਾਰਤ ਦੀ ਨਿੱਜੀ ਖੇਤਰ ਦੀ ਏਅਰਲਾਈਨ ਇੰਡੀਗੋ ਨੇ ਕੁੱਲ 212 ਭਾਰਤੀਆਂ ਨੂੰ ਵਾਪਸ ਲਿਆਂਦਾ ਹੈ। ਭਾਰਤ ਨੇ 2 ਅਗਸਤ ਨੂੰ ਮਾਸਕੋ

Read More
India Punjab

ਰਾਮ ਮੰਦਰ ਦੇ ਉਦਘਾਟਨ ਨੂੰ ਕੈਪਟਨ ਨੇ ਦੱਸਿਆ ਇਤਿਹਾਸਕ ਦਿਨ, ਹਰਿਆਣਾ ਦੇ CM ਵੀ ਫੁੱਲੇ ਨਹੀਂ ਸਮਾ ਰਹੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਕੇ ਅਯੁੱਧਿਆ ਰਾਮ ਮੰਦਿਰ ਦੇ ਉਦਘਾਟਨ ਸਮਾਗਮ ਮੌਕੇ ਰਾਮ ਮੰਦਿਰ ਦੀ ਸਥਾਪਨਾ ਲਈ ਇਤਿਹਾਸਕ ਨੀਂਹ ਪੱਥਰ ਰੱਖਣ ‘ਤੇ ਭਾਰਤ ਦੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ।   ਉਨ੍ਹਾਂ ਕਿਹਾ ਕਿ ਰਾਮ ਮੰਦਿਰ ਦਾ ਨੀਂਹ ਪੱਥਰ ਰੱਖਣ ਨਾਲ ਹਰ

Read More
India

ਅਯੁੱਧਿਆ ਪਹੁੰਚੇ PM ਮੋਦੀ, ਟਰੱਸਟ ਨੇ ਮੁਕਟ ਪਾ ਕੇ ਕੀਤਾ ਸਨਮਾਨਿਤ

‘ਦ ਖ਼ਾਲਸ ਬਿਊਰੋ:- ਅੱਜ ਅਯੁੱਧਿਆ ਦੇ ਵਿਸ਼ਾਲ ਰਾਮ ਮੰਦਿਰ ਵਿੱਚ ਭੂਮੀ ਪੂਜਨ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸੇ ਖੁਸ਼ੀ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਹਵਨ ਕਰਵਾਏ ਜਾ ਰਹੇ ਹਨ। ਕੋਰੋਨਾਵਾਇਰਸ ਦੇ ਚੱਲਦਿਆਂ ਅੱਜ ਇੱਥੇ ਸ਼੍ਰੀ ਰਾਮ ਜੀ ਦੇ ਵਿਸ਼ਾਲ ਮੰਦਿਰ ਦੀ ਭੂਮੀ ਪੂਜਨ ਲਈ ਸੀਮਤ ਗਿਣਤੀ ‘ਚ ਵਿਸ਼ੇਸ਼ ਲੋਕਾਂ ਨੂੰ ਹੀ ਬੁਲਾਇਆ

Read More
India

ਸ਼੍ਰੀਨਗਰ ‘ਚ ਸਮੇਂ ਤੋਂ ਪਹਿਲਾਂ ਹਟਾਇਆ ਕਰਫਿਊ, ਕੋਰੋਨਾ ਸਬੰਧੀ ਕੀਤੇ ਹੁਕਮ ਲਾਗੂ ਰਹਿਣਗੇ

‘ਦ ਖ਼ਾਲਸ ਬਿਊਰੋ:- ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਦੇ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ 4 ਅਗਸਤ ਨੂੰ ਸ਼੍ਰੀਨਗਰ ਜ਼ਿਲ੍ਹੇ ਵਿੱਚ ਲਾਏ ਕਰਫਿਊ ਨੂੰ ਉਸੇ ਹੀ ਦਿਨ ਸ਼ਾਮ ਤੱਕ ਹਟਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਸ਼ਾਹਿਦ ਚੌਧਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਹਿਲਾਂ ਕਰਫਿਊ ਦਾ ਸਮਾਂ 5 ਅਗਸਤ ਨੂੰ ਸ਼ਾਮ ਤੱਕ ਦਾ ਸੀ, ਜਿਸ ਨੂੰ

Read More
India International

ਜੰਮੂ-ਕਸ਼ਮੀਰ ਤੋਂ 370 ਹਟਾਉਣ ਮਗਰੋਂ ਲੇਹ-ਲੱਦਾਖ ਦੇ ਹੋਏ ਮਾੜੇ ਹਾਲਾਤ

‘ਦ ਖ਼ਾਲਸ ਬਿਊਰੋ :- ਲੱਦਾਖ ਜਿਸ ਦਾ ਨਾਂ ਲੈਂਦੇ ਹੀ ਸਾਡੇ ਦਿਲ – ਦਿਮਾਗ ‘ਤੇ ਇਸ ਦੀ ਖੂਬਸੂਰਤੀ ਦੀ ਤਸਵੀਰ ਬਣ ਜਾਂਦੀ ਹੈ। ਪਰ ਕੀ ਅਸੀਂ ਜਾਣਦੇ ਹਾਂ ਕਿ ਭਾਰਤ ਦੇ ਮੱਥੇ ‘ਤੇ ਪੈਰਾਡੈਮ ਕੁਦਰਤ ਦੀ ਇਹ ਅਨੌਖੀ ਥਾਂ ਇੱਕ ਸਾਲ ਪਹਿਲਾਂ ਜੰਮੂ-ਕਸ਼ਮੀਰ ਰਾਜ ਦਾ ਹਿੱਸਾ ਹੁੰਦੀ ਕਰਦੀ ਸੀ। ਪਿਛਲੇ ਸਾਲ (2019) ‘ਚ 5 ਅਗਸਤ

Read More
India

ਭਾਰਤ ਦੀ ਸਭ ਤੋਂ ਔਖੀ ਪ੍ਰੀਖਿਆ ‘ਚ ਪ੍ਰਦੀਪ ਸਿੰਘ ਨੇ ਗੱਡੇ ਝੰਡੇ, ਪਹਿਲੇ ਸਥਾਨ ‘ਤੇ ਕੀਤਾ ਕਬਜ਼ਾ

‘ਦ ਖ਼ਾਲਸ ਬਿਊਰੋ:- UPSC ਨੇ ਸਿਵਲ ਸੇਵਾਵਾਂ ਪ੍ਰੀਖਿਆ 2019 ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਪ੍ਰੀਖਿਆ ਵਿੱਚ ਪ੍ਰਦੀਪ ਸਿੰਘ ਸਭ ਤੋਂ ਪਹਿਲੇ ਨੰਬਰ ‘ਤੇ ਆਇਆ ਹੈ। ਜਤਿਨ ਕਿਸ਼ੋਰ ਤੇ ਪ੍ਰਤਿਭਾ ਵਰਮਾ ਨੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਇਹ ਉਮੀਦਵਾਰ ਭਾਰਤੀ ਪ੍ਰਬੰਧਕੀ ਸੇਵਾ, ਭਾਰਤੀ ਵਿਦੇਸ਼ੀ ਸੇਵਾ,ਭਾਰਤੀ ਪੁਲਿਸ ਸੇਵਾ ਅਤੇ ਸੈਂਟਰਲ ਸਰਵਿਸਿਜ਼,

Read More
India

ਮਹਾਂਮਾਰੀ ਕਾਰਨ ਰਾਮ ਮੰਦਰ ਨੀਂਹ ਪੱਥਰ ਸਮਾਗਮ ‘ਚ BJP ਲੀਡਰਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣ ਦੀ ਅਪੀਲ

‘ਦ ਖ਼ਾਲਸ ਬਿਊਰੋ :- ਭਾਰਤ ਦੇ ਲਗਭਗ ਹਰ ਦੇਸ਼ ‘ਤੇ ਕੋਰੋਨਾਵਾਇਸ ਦਾ ਜ਼ੋਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਜਿਸ ਦੇ ਵਿਚਾਲੇ ਹੀ ਅਯੁੱਧਿਆ ਦੇ ਰਾਮ ਮੰਦਰ ਦੇ ਨਿਰਮਾਣ ਕਾਰਜਾਂ ਨੂੰ 5 ਅਗਸਤ ਤੋਂ ਸ਼ੁਰੂ ਕਰਨ ਦੀ ਹਰੀ ਝੰਡੀ ਮਿਲ ਗਈ। ਜੇਕਰ ਅਯੁੱਧਿਆ ਦੀ ਗੱਲ ਕਰੀਏ ਤਾਂ ਇਸ ਜ਼ਿਲ੍ਹੇ ‘ਚ ਵੀ ਕੋਰੋਨਾ ਲਾਗ ਦੇ ਨਵੇਂ ਮਾਮਲੇ

Read More
India

ਜੰਮੂ ਕਸ਼ਮੀਰ ਦੀ ਵਾਦੀ ਨੂੰ ਮੁੜ ਤੋਂ ਕੀਤਾ ਗਿਆ ਸੀਲ

‘ਦ ਖ਼ਾਲਸ ਬਿਊਰੋ:- ਜੰਮੂ ਤੇ ਕਸ਼ਮੀਰ ਵਿੱਚ ਇੱਕ ਵਾਰ ਫਿਰ ਤੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਇਹ ਪਾਬੰਦੀਆਂ ਜੰਮੂ ਤੇ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਦਰਜਾ ਵਾਪਸ ਲਏ ਜਾਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਲਗਾਈਆਂ ਗਈਆਂ ਹਨ। ਵਾਦੀ ਵਿਚਲੇ ਬਾਜ਼ਾਰਾਂ ਤੇ ਸੜਕਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ

Read More
India

4 ਅਗਸਤ ਤੋਂ ਚੰਡੀਗੜ੍ਹ ਦੇ ਕੁੱਝ ਹਿੱਸਿਆਂ ‘ਚ ਲਾਕਡਾਊਨ ਦਾ ਐਲਾਨ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਅੱਜ 3 ਅਗਸਤ ਨੂੰ  ਧਨਾਸ ਤੇ ਮਨੀਮਾਜਰਾ ਦੇ ਕੁੱਝ ਹਿੱਸਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਇਲਾਕਿਆਂ ’ਚ 4 ਅਗਸਤ ਯਾਨਿ ਕੱਲ੍ਹ ਰਾਤ ਤੋਂ ਲੌਕਡਾਊਨ ਸ਼ੁਰੂ ਹੋ ਜਾਵੇਗਾ। ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਵੱਲੋਂ ਕੰਟੇਨਮੈਂਟ ਸੰਬੰਧੀ ਜ਼ੋਨ ‘ਚ

Read More