ਪਟਨਾ: ਇੰਜੀਨੀਅਰ ਦੇ ਘਰੋਂ ਕਰੋੜਾਂ ਰੁਪਏ ਤੇ ਗਹਿਣੇ ਬਰਾਮਦ, ਰਾਤ ਭਰ ਹੁੰਦੀ ਰਹੀ ਨੋਟਾਂ ਦੀ ਗਿਣਤੀ
ਨਿਗਰਾਨੀ ਬਿਊਰੋ ਦੀ ਟੀਮ ਨੇ ਪਟਨਾ ਸੈਂਟਰਲ ਡਿਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਸੰਜੀਤ ਕੁਮਾਰ ਦੇ ਘਰੋਂ ਇੱਕ ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਹੈ।
ਨਿਗਰਾਨੀ ਬਿਊਰੋ ਦੀ ਟੀਮ ਨੇ ਪਟਨਾ ਸੈਂਟਰਲ ਡਿਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਸੰਜੀਤ ਕੁਮਾਰ ਦੇ ਘਰੋਂ ਇੱਕ ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਹੈ।
South Korean advisory : ਦੱਖਣੀ ਕੋਰੀਆਈ ਦੂਤਾਵਾਸ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਰਾਤ ਨੂੰ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ।
ਦੇਸ਼ ਦੀ ਅਰਥਿਕ ਰਾਜਧਾਨੀ ਮੁੰਬਈ ਵਿੱਚ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਸ਼ਹਿਰ ਵਿੱਚ ਧਾਰਾ 144 ਲਗਾਏ ਜਾਣ ਦਾ ਫੈਸਲਾ ਕੀਤਾ ਹੈ । ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਸ਼ਹਿਰ ਵਿਚ ਸ਼ਾਂਤੀ ਨੂੰ ਯਕੀਨੀ ਬਣਾਉਣ ਅਤੇ ਜਨਤਕ ਵਿਵਸਥਾ ਵਿਚ ਕਿਸੇ ਵੀ ਵਿਘਨ ਤੋਂ ਬਚਾਅ ਕੀਤਾ ਜਾ ਸਕੇ। ਮੁੰਬਈ
ਲੁਧਿਆਣਾ ਕੋਰਟ ਬੰਬ ਧਮਾਕੇ(Ludhiana court bomb blast case) ਦੇ ਭਗੌੜੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
Goldy brar detained-ਭਾਰਤ ਦੀਆਂ ਖੁਫੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ 'ਚ ਹਿਰਾਸਤ 'ਚ ਲਿਆ ਗਿਆ ਹੈ।
‘ਦ ਖ਼ਾਲਸ ਬਿਊਰੋ : ਕੀ ਤੁਸੀਂ ਜਾਣਦੇ ਹੋ, ਜੇਕਰ ਤੁਹਾਡੇ ਦੋਸਤ ਨਹੀਂ ਹਨ ਤਾਂ ਤੁਸੀਂ ਬਿਮਾਰ ਹੋ ਸਕਦੇ ਹੋ। ਅਮਰੀਕਾ ਵਿੱਚ ਕੀਤੇ ਗਏ ਇੱਕ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਸਤਾਂ ਦੀ ਕਮੀ ਕਾਰਨ ਇਕੱਲੇਪਣ ਕਾਰਨ ਲੋਕਾਂ ਦੀ ਇਮਿਊਨ ਸਿਸਟਮ ਕਮਜ਼ੋਰ ਹੋ ਰਹੀ ਹੈ। ਰਿਪੋਰਟ ਦੇ ਮੁਤਾਬਿਕ ਦੁਨੀਆ ਇਕੱਲੀ ਹੋ ਰਹੀ ਹੈ। ਅਮਰੀਕਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਅੱਜ ਤੋਂ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਲੜੀ ਤਹਿਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਇਹ ਮੁਹਿੰਮ ਸ਼ੁਰੂ ਹੋਈ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ
ਦੋਵਾਂ ਰੇਲ ਗੱਡੀਆਂ ਦੀ ਰਫ਼ਤਾਰ ਹੌਲੀ ਸੀ ਜਿਸ ਦੇ ਕਾਰਨ ਇੱਕ ਵੱਡਾ ਹਾਦਸਾ ਹੋ ਤੋਂ ਟਲ ਗਿਆ ਅਤੇ ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ।
Gujarat Election 2022-ਕੁੱਲ 182 ਸੀਟਾਂ ਵਿੱਚੋਂ 89 ਸੀਟਾਂ 'ਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੀਰਵਾਰ ਨੂੰ ਸਵੇਰੇ 8 ਵਜੇ ਮਤਦਾਨ ਸ਼ੁਰੂ ਹੋਇਆ।
ਐਨਡੀਟੀਵੀ ਇੰਡੀਆ ਦੇ ਸੀਨੀਅਰ ਕਾਰਜਕਾਰੀ ਸੰਪਾਦਕ ਰਵੀਸ਼ ਕੁਮਾਰ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਐਨਡੀਟੀਵੀ (ਹਿੰਦੀ) ਦਾ ਜਾਣਿਆ ਪਹਿਚਾਣਿਆ ਚਿਹਰਾ ਸਨ ਅਤੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ ਹਨ।