Weather Forecast : ਹਿਮਾਚਲ ਤੇ ਉੱਤਰਾਖੰਡ ‘ਚ ਮੌਸਮ ਵਿਭਾਗ ਦਾ ਰੈੱਡ ਅਲਰਟ
Weather forecast- ਆਈਐਮਡੀ ਮੁਤਾਬਕ ਅੱਜ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਉੱਤਰਾਖੰਡ ਤੱਕ ਭਾਰੀ ਮੀਂਹ ਪੈ ਸਕਦਾ ਹੈ।
Weather forecast- ਆਈਐਮਡੀ ਮੁਤਾਬਕ ਅੱਜ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਉੱਤਰਾਖੰਡ ਤੱਕ ਭਾਰੀ ਮੀਂਹ ਪੈ ਸਕਦਾ ਹੈ।
ਉਤਰਾਖੰਡ ‘ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਕਾਰਨ ਸੜਕਾਂ ਟੁੱਟ ਗਈਆਂ ਹਨ। ਇਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਉੱਤਰਾਖੰਡ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਅਜਿਹੇ ‘ਚ ਕੇਦਾਰਨਾਥ ਯਾਤਰਾ ਨੂੰ ਫਿਰ ਤੋਂ ਰੋਕਣ ਦਾ ਫੈਸਲਾ ਲਿਆ ਗਿਆ ਹੈ।
ਬਨੂੜ : ਚਿਤਕਾਰਾ ਯੂਨੀਵਰਸਿਟੀ ਦੇ 20 ਸਾਲਾ ਵਿਦਿਆਰਥੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਇੱਥੇ ਪਹੁੰਚ ਗਏ। ਪੁਲਿਸ ਨੇ ਮ੍ਰਿਤਕ ਵਿਦਿਆਰਥੀ ਦੀ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਦੇਹ ਨੂੰ ਮੱਧ ਪ੍ਰਦੇਸ਼ ਲਿਜਾਇਆ ਜਾਵੇਗਾ। ਮ੍ਰਿਤਕ ਵਿਦਿਆਰਥੀ ਦੀ ਪਛਾਣ ਹਰੀਸ਼
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ‘ਚ ਦਿੱਲੀ-ਮੇਰਠ ਐਕਸਪ੍ਰੈਸ ‘ਤੇ ਵੱਡਾ ਹਾਦਸਾ ਵਾਪਰ ਗਿਆ। ਨੋਇਡਾ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਅਤੇ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ 3 ਬੱਚੇ ਵੀ ਸ਼ਾਮਲ ਹਨ। ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ NH-9
ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਹਿਮਾਚਲ ਦੀਆਂ ਸਾਰੀਆਂ ਦਰਿਆਵਾਂ ਵਿਚ ਉਛਾਲ ਹੈ। ਹਿਮਾਚਲ ਵਿੱਚ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪੁਲ ਅਤੇ ਸੜਕਾਂ ਰੁੜ੍ਹ ਗਈਆਂ ਹਨ। ਹੜ੍ਹਾਂ ਦੀ ਸਥਿਤੀ ਕਾਰਨ ਪੰਜਾਬ ਰੋਡਵੇਜ਼ ਨੇ ਇਹਤਿਆਤ ਵਜੋਂ ਆਪਣੀਆਂ ਬੱਸਾਂ ਦੇ ਲੰਬੇ ਰੂਟ ਰੱਦ ਕਰ ਦਿੱਤੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ
ਹਾਈਕੋਰਟ ਵਿੱਚ NSA ਦੇ ਖਿਲਾਫ ਹੋਈ ਸੁਣਵਾਈ
8 ਮਈ ਨੂੰ ਸ਼ੁਰੂ ਹੋਵੇਗੀ Exter ਦੀ ਬੁਕਿੰਗ
ਮੌਨਸੂਨ ਤਾਂ ਹਰ ਸਾਲ ਆਉਂਦਾ ਹੈ ਪਰ ਇਸ ਵਾਰ ਐਨੀ ਭਾਰੀ ਬਾਰਸ਼ ਕਿਉਂ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਇਸ ਸਵਾਲ ਦਾ ਜਵਾਬ ਦਿੱਤਾ ਹੈ।
ਹਿਮਾਚਲ 'ਚ ਕਰੀਬ 35 ਘੰਟਿਆਂ ਤੋਂ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਸੂਬੇ ਦੀਆਂ ਸਾਰੀਆਂ ਨਦੀਆਂ-ਨਾਲਿਆਂ 'ਚ ਪਾਣੀ ਭਰ ਗਿਆ ਹੈ।
ਪੰਜਾਬ ਦੇ ਹੁਸ਼ਿਆਰਪੁਰ ਅਤੇ ਤਰਨਤਾਰਨ ਦੇ ਦੋ ਜਵਾਨਾਂ ਦੀ ਜੰਮੂ ਵਿੱਚ ਪਾਣੀ ਵਿੱਚ ਵਹਿ ਜਾਣ ਕਾਰਨ ਮੌਤ ਹੋ ਗਈ ਹੈ।