ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਿਲਾ ਤਰਨਤਾਰਨ ਵਿਖੇ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।