ਜੇਬ ‘ਤੇ ਪਿਆ ਬੋਝ, ਮਹੀਨੇ ਦੀ ਸ਼ੁਰੂਆਤ ‘ਚ ਵਧੀਆਂ ਸਿਲੰਡਰ ਦੀਆਂ ਕੀਮਤਾਂ…
ਦਿੱਲੀ : ਮਹਿੰਗਾਈ ਦੀ ਮਾਰ ਨੇ ਆਮ ਲੋਕਾਂ ਦਾ ਜੀਵਨ ਔਖਾ ਕੀਤਾ ਹੋਇਆ ਹੈ ਅਤੇ ਆਮ ਲੋਕਾਂ ਦੇ ਬਜਟ ਨੂੰ ਹਿਲਾ ਕੇ ਰੱਖਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਰਸੋਈ ਵਿੱਚ ਵਰਤੀਆਂ ਜਾਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਹੁਣ ਮਹੀਨੇ ਦੇ ਪਹਿਲੇ ਦਿਨ ਯਾਨੀ 1 ਨਵੰਬਰ 2023 ਨੂੰ ਕਮਰਸ਼ੀਅਲ ਸਿਲੰਡਰ ਦੀਆਂ
