1 ਸਾਲ ਬਾਅਦ ਧੀ ਵਾਪਸ ਆਈ ! ਪਿਤਾ ਨੇ ਜ਼ਿੰਦਾ ਧੀ ਨਾਲ ਕੀਤਾ ਇਹ ਸਲੂਕ !
ਇੱਕ ਸਾਲ ਪਹਿਲਾਂ ਕਾਲਜ ਜਾਂਦੀ ਸੀ ਧੀ,ਫਿਰ ਹੋ ਗਈ ਸੀ ਲਾਪਤਾ
ਇੱਕ ਸਾਲ ਪਹਿਲਾਂ ਕਾਲਜ ਜਾਂਦੀ ਸੀ ਧੀ,ਫਿਰ ਹੋ ਗਈ ਸੀ ਲਾਪਤਾ
ਦਿੱਲੀ ਦੇ ਇੰਡੀਆ ਗੇਟ ਅਤੇ ਰਿੰਗ ਰੋਡ ਨੂੰ ਜੋੜਨ ਵਾਲੀ ਪ੍ਰਗਤੀ ਮੈਦਾਨ ਟਨਲ ਵਿੱਚ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਪੁਰਾਣੀ ਦਿੱਲੀ ਦੇ ਰਹਿਣ ਵਾਲੇ ਵਪਾਰੀ ਅਨੁਜ ਤੋਂ ਬੰਦੂਕ ਦੀ ਨੋਕ ‘ਤੇ ਦੋ ਲੱਖ ਰੁਪਏ ਲੁੱਟ ਲਏ। ਹੁਣ ਇਸ ਲੁੱਟ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਨਜ਼ਰ
ਕਰਨਾਟਕ ‘ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਵਿਅਕਤੀ ਨੇ ਦੂਜੇ ਵਿਅਕਤੀ ਦਾ ਗਲਾ ਵੱਢ ਦਿੱਤਾ ਅਤੇ ਉਸ ਦੇ ਗਲੇ ‘ਚੋਂ ਵਗਦਾ ਖ਼ੂਨ ਪੀਣ ਲੱਗਾ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਹਾਲਾਂਕਿ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਨੂੰ ਕਥਿਤ ਤੌਰ ‘ਤੇ
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਸ਼ਿਮਲਾ ਰੋਡ ਰੋਜ਼ ਵਾਇਰਲ ਵੀਡੀਓ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ ਇੱਕ ਕਾਰ ਚਾਲਕ ਇੱਕ ਬਜ਼ੁਰਗ ਸਿੱਖ ਨੂੰ ਬੋਨਟ ਉੱਤੇ ਘੜੀਸਦਾ ਹੋਇਆ ਦਿਖਾਈ ਦੇ ਰਿਹਾ ਹੈ। ਘਟਨਾ ਦੀ ਵੀਡੀਓ ਵਾਇਰਲ ਹੋ ਗਈ ਹੈ। ਹਾਲਾਂਕਿ ਹੁਣ ਮਾਮਲਾ ਪੁਲਿਸ (ਸ਼ਿਮਲਾ ਪੁਲਿਸ) ਕੋਲ ਪਹੁੰਚ ਗਿਆ ਹੈ। ਪਰ ਇਹ ਵੀਡੀਓ ਸੋਸ਼ਲ ਮੀਡੀਆ
ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਆਪਣਾ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੀ ਲੜਾਈ ਸੜਕਾਂ ਦੀ ਬਜਾਏ ਅਦਾਲਤ ਵਿੱਚ ਲੜਨਗੇ। ਇਨਸਾਫ਼ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ, ਪਰ ਹੁਣ ਸੜਕਾਂ ‘ਤੇ ਪ੍ਰਦਰਸ਼ਨ ਨਹੀਂ ਹੋਣਗੇ। ਮਹਿਲਾ
Punjab Weather Update:ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ 'ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਉੜੀਸਾ ਦੇ ਗੰਜਮ ਜ਼ਿਲ੍ਹੇ ਦੀ ਦਿਗਪਹਾੰਡੀ ਪੁਲਿਸ ਸੀਮਾ ਅਧੀਨ ਖੇਮੁੰਡੀ ਕਾਲਜ ਨੇੜੇ ਦੇਰ ਰਾਤ ਵਾਪਰੇ ਇੱਕ ਦਰਦਨਾਕ ਬੱਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖ਼ਮੀ ਹੋ ਗਏ। ਖ਼ਬਰਾਂ ਮੁਤਾਬਕ ਰਾਏਗੜਾ ਤੋਂ ਭੁਵਨੇਸ਼ਵਰ ਜਾ ਰਹੀ ਵਿਆਹ ਪਾਰਟੀ ਦੀ ਬੱਸ ਦੀਗਪਹਾੰਡੀ ਦੇ ਖੇਮੁੰਡੀ ਕਾਲਜ ਨੇੜੇ ਸਰਕਾਰੀ ਬੱਸ ਨਾਲ ਟਕਰਾ ਗਈ। ਘਟਨਾ ਤੋਂ ਤੁਰੰਤ
ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਨੇ ਹੜਕੰਪ ਮਚਾ ਦਿੱਤਾ ਹੈ। ਪਿਛਲੇ 24 ਘੰਟਿਆਂ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। 24 ਘੰਟਿਆਂ ‘ਚ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਘਰਾਂ ਅਤੇ ਵਾਹਨਾਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਸੋਲਨ ਦੇ ਅਰਕੀ, ਸ਼ਿਮਲਾ ਦੇ ਰਾਮਪੁਰ ਅਤੇ ਹਮੀਰਪੁਰ ਵਿੱਚ ਬੱਦਲ ਫਟਣ ਕਾਰਨ ਭਾਰੀ ਨੁਕਸਾਨ ਹੋਇਆ
ਦਿੱਲੀ ਤੇ ਮੁੰਬਈ ਵਿੱਚ ਮੌਨਸੂਨ ਨੇ ਦਸਤਕ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ ਮੌਨਸੂਨ ਮਿੱਥੇ ਸਮੇਂ ਨਾਲੋਂ ਦੋ ਦਿਨ ਪਹਿਲਾਂ ਜਦੋਂਕਿ ਦੇਸ਼ ਦੀ ਵਿੱਤੀ ਰਾਜਧਾਨੀ ਵਿਚ ਦੋ ਹਫਤਿਆਂ ਦੀ ਦੇਰੀ ਨਾਲ ਪਹੁੰਚਿਆ ਹੈ। ਵਿਭਾਗ ਦੇ ਅਧਿਕਾਰੀ ਮੁਤਾਬਕ ਮੌਨਸੂਨ ਦੀ ਸ਼ੁਰੂਆਤ ਮੱਠੀ ਰਹੀ, ਪਰ ਹੁਣ ਇਸ ਵਿੱਚ ਤੇਜ਼ੀ ਆ ਰਹੀ ਹੈ ਤੇ ਇਹ ਮਹਾਰਾਸ਼ਟਰ,
ਬਿਹਾਰ ਦੇ ਵੈਸ਼ਾਲੀ ਜ਼ਿਲੇ ‘ਚ ਇਕ ਦੁੱਧ ਦੀ ਫੈਕਟਰੀ ‘ਚ ਅਮੋਨੀਆ ਗੈਸ ਲੀਕ ਹੋਣ ਕਾਰਨ ਦਰਜਨਾਂ ਲੋਕ ਇਸ ਦੀ ਲਪੇਟ ‘ਚ ਆ ਗਏ। ਇਹ ਘਟਨਾ ਸ਼ਨੀਵਾਰ ਰਾਤ ਕਰੀਬ 9:45 ਵਜੇ ਰਾਜ ਡੇਅਰੀ ਨਾਮਕ ਫੈਕਟਰੀ ਵਿੱਚ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਪੀ ਸਮੇਤ ਪ੍ਰਸ਼ਾਸਨ ਦੀ ਪੂਰੀ ਟੀਮ ਮੌਕੇ ‘ਤੇ ਪਹੁੰਚ ਗਈ। ਦੱਸਿਆ ਜਾ