ਨਸ਼ਾ ਛੁਡਾਊ ਕੇਂਦਰ ਦੀ ਆੜ ਵਿੱਚ ਚੱਲ ਰਿਹਾ ਸੀ ਇਹ ਕੰਮ , 20 ਲੱਖ ਦੇ ਨਸ਼ੀਲੇ ਪਦਾਰਥ ਬਰਾਮਦ , ਚਾਰ ਗ੍ਰਿਫਤਾਰ
ਨਾਰਕੋਟਿਕਸ ਵਿਭਾਗ ਦੀ ਟੀਮ ਨੇ ਇਸ ਮਾਮਲੇ ਵਿੱਚ ਨਸ਼ਾ ਛੁਡਾਊ ਕੇਂਦਰ ਦੇ ਤਿੰਨ ਸੰਚਾਲਕਾਂ ਅਤੇ ਇੱਕ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਨਾਰਕੋਟਿਕਸ ਵਿਭਾਗ ਦੀ ਟੀਮ ਨੇ ਇਸ ਮਾਮਲੇ ਵਿੱਚ ਨਸ਼ਾ ਛੁਡਾਊ ਕੇਂਦਰ ਦੇ ਤਿੰਨ ਸੰਚਾਲਕਾਂ ਅਤੇ ਇੱਕ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ।
Ayushi murdered case-ਯੂਪੀ ਪੁਲਿਸ ਨੇ ਇਸ ਕਤਲ ਕਾਂਡ ਦਾ ਖੁਲਾਸਾ ਕੀਤਾ ਹੈ। ਇਹ ਮਾਮਲਾ ਆਨਰ ਕਿਲਿੰਗ ਦਾ ਹੀ ਨਿਕਲਿਆ ਹੈ।
ਦਿੱਲੀ : ਨਾਰਕੋ ਟੈਸਟ ,ਸਾਡੇ ਵਿੱਚੋਂ ਕਈ ਜਾਣਿਆਂ ਨੇ ਇਹ ਸ਼ਬਦ ਆਮ ਹੀ ਸੁਣਿਆ ਹੁਣਾ ਪਰ ਸ਼ਾਇਦ ਹੀ ਬਹੁਤਿਆਂ ਨੂੰ ਇਸ ਬਾਰੇ ਚੰਗੀ ਤਰਾਂ ਪਤਾ ਹੋਵੇ। ਕੀ ਹੁੰਦਾ ਹੈ ਇਹ ਤੇ ਕੀ ਹੁੰਦਾ ਹੈ ਅਜਿਹਾ ,ਜਿਸ ਨਾਲ ਲੋਕ ਸੱਚ ਕਿਉਂ ਬੋਲਣਾ ਸ਼ੁਰੂ ਕਰ ਦਿੰਦੇ ਹਨ? ਆਉ ਜਾਣਦੇ ਹਾਂ। ਹਾਲ ਹੀ ‘ਚ ਦਿੱਲੀ ਦੇ ਮਸ਼ਹੂਰ
ਜਦੋਂ ਖੂਨ ਦੀਆਂ ਨਾੜੀਆਂ ਵਿੱਚੋਂ ਖੂਨ ਨਿਕਲਦਾ ਹੈ ਪਰ ਇਹ ਸਰੀਰ ਦੇ ਬਾਹਰ ਦਿਖਾਈ ਨਹੀਂ ਦਿੰਦਾ, ਪਰ ਸਰੀਰ ਦੇ ਅੰਦਰ ਜਮ੍ਹਾਂ ਹੋ ਜਾਂਦਾ ਹੈ, ਤਾਂ ਇਸਨੂੰ internal bleeding ਕਿਹਾ ਜਾਂਦਾ ਹੈ।
ਤਿਹਾੜ ਜੇਲ੍ਹ ਵਿੱਚ ਬੰਦ ਸਤੇਂਦਰ ਜੈਨ ਦੀ ਵੀਡੀਓ ਲੀਕ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਹੋਇਆ ਹੈ। ਹਾਲ ਹੀ ‘ਚ ਸਤੇਂਦਰ ਜੈਨ ਦੀ ਜੇਲ੍ਹ ਦੀ ਬੈਰਕ ਤੋਂ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ‘ਚ ਇਕ ਵਿਅਕਤੀ ਉਸ ਨੂੰ ਮਸਾਜ ਕਰਦਾ ਨਜ਼ਰ ਆ ਰਿਹਾ ਸੀ। ਤਿਹਾੜ ਜੇਲ੍ਹ ਦੇ ਸੂਤਰਾਂ ਮੁਤਾਬਿਕ ਇਹ ਵਿਅਕਤੀ ਕੋਈ ਫਿਜ਼ੀਓਥੈਰੇਪਿਸਟ ਨਹੀਂ ਹੈ, ਸਗੋਂ
ਸ਼ਰਧਾ ਕਤਲ ਕਾਂਡ ਦੇ ਮੁਲਜ਼ਮ ਆਫਤਾਬ ਦੇ ਰਿਮਾਂਡ ਵਿੱਚ 4 ਦਿਨ ਦਾ ਵਾਧਾ ਕੀਤਾ ਗਿਆ ਹੈ। ਉਸ ਨੂੰ ਅੱਜ ਸਵੇਰੇ ਸਾਕੇਤ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਆਫਤਾਬ ਨੇ ਅਦਾਲਤ ‘ਚ ਪਹਿਲੀ ਵਾਰ ਜੱਜ ਦੇ ਸਾਹਮਣੇ ਆਪਣਾ ਜੁਰਮ ਕਬੂਲ ਕੀਤਾ।
ਲਾਪਤਾ ਵਿਅਕਤੀ ਦਾ ਉਸ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕਤਲ ਕਰ ਦਿੱਤਾ ਸੀ। ਬਾਅਦ ਵਿੱਚ ਲਾਸ਼ ਨੂੰ ਬੋਰੀ ਵਿੱਚ ਬੰਨ੍ਹ ਕੇ ਨਹਿਰ ਵਿੱਚ ਸੁੱਟ ਦਿੱਤਾ ਗਿਆ
AAP MLA Gulab Singh Yadav-ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਸ਼ਿਆਮ ਵਿਹਾਰ ਵਿੱਚ ਉਨ੍ਹਾਂ ਦੇ ਨਾਲ ਮੀਟਿੰਗ ਕਰ ਰਹੇ ਪਾਰਟੀ ਵਰਕਰਾਂ ਨੇ ਕੁੱਟਮਾਰ ਕੀਤੀ।
KLF ਵਰਗੇ ਅੱਤਵਾਦੀ ਸੰਗਠਨਾਂ ਨਾਲ ਜੁੜੇ ਕੁਲਵਿੰਦਰਜੀਤ ਸਿੰਘ ਉਰਫ ਖਾਨਪੁਰੀਆ 'ਤੇ 5 ਲੱਖ ਰੁਪਏ ਦਾ ਇਨਾਮ ਸੀ।
ਪਛਮੀ ਬੰਗਾਲ ਵਿੱਚ ਇਕ ਸ਼ਖ਼ਸ ਦੇ ਵਿਰੋਧ ਕਰਨ ਦਾ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ