ਕੈਨੇਡਾ ਦੇ ਨਾਲ ਰਿਸ਼ਤਿਆਂ ਨੂੰ ਲੈਕੇ ਚੰਗੀ ਖ਼ਬਰ ! ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤੇ ਵੱਡੇ ਸੰਕੇਤ !
ਡਿਪਲੋਮੈਟ ਨੂੰ ਵਾਪਸ ਭੇਜਣ 'ਤੇ ਟਰੂਡੋ ਸਖਤ ਨਰਾਜ਼
ਡਿਪਲੋਮੈਟ ਨੂੰ ਵਾਪਸ ਭੇਜਣ 'ਤੇ ਟਰੂਡੋ ਸਖਤ ਨਰਾਜ਼
ਦਿੱਲੀ : ਵਿਸ਼ਵ ਕੱਪ 2023 ‘ਚ ਭਾਰਤ ਦੀ ਜਿੱਤ ਦਾ ਸਿਲਸਿਲਾ ਜਾਰੀ ਹੈ। ਭਾਰਤ ਨੇ ਲਗਾਤਾਰ ਪੰਜਵੀਂ ਜਿੱਤ ਹਾਸਲ ਕੀਤੀ ਹੈ। ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ। ICC ਵਿਸ਼ਵ ਕੱਪ 2023 ਦੀਆਂ ਦੋ ਸਭ ਤੋਂ ਸਫਲ ਟੀਮਾਂ ਇੰਡੀਆ ਤੇ ਨਿਊਜੀਲੈਂਡ ਵਿਚਕਾਰ ਖੇਡਿਆ ਗਿਆ। ਇਹ ਮੈਚ ਇਸ ਵਿਸ਼ਵ ਕੱਪ ਦਾ 21ਵਾਂ ਮੈਚ ਸੀ। ਇਸ
ਮਿਆਂਮਾਰ ਅਤੇ ਨੇਪਾਲ ਸਮੇਤ ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪਿਛਲੇ 12 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਭੂਚਾਲ ਦੇ ਕਈ ਝਟਕੇ ਆਏ ਹਨ। ਮਿਆਂਮਾਰ ‘ਚ ਅੱਜ ਸਵੇਰੇ 6.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 4.3 ਦੱਸੀ ਜਾ ਰਹੀ ਹੈ। ਭੂਚਾਲ ਦਾ ਕੇਂਦਰ ਜ਼ਮੀਨੀ ਸਤ੍ਹਾ ਤੋਂ 90 ਕਿਲੋਮੀਟਰ ਦੂਰ
ਲੋਕ ਸੋਸ਼ਲ ਮੀਡੀਆ 'ਤੇ ਦੇ ਰਹੇ ਹਨ ਬਿਆਨ
11 ਅਕਤੂਬਰ ਨੂੰ ਭਾਰਤ ਆਈ ਸੀ ਔਰਤ
ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਅਭਿਲਾਸ਼ੀ ਗਗਨਯਾਨ ਮਿਸ਼ਨ ਦੇ ਤਹਿਤ ਪਹਿਲੀ ਮਾਨਵ ਰਹਿਤ ਉਡਾਣ ਪ੍ਰੀਖਣ ਵਿੱਚ ਤਕਨੀਕੀ ਖ਼ਾਮੀਆਂ ਨੂੰ ਠੀਕ ਕਰਦੇ ਹੋਏ ਇਸ ਨੂੰ 10 ਵਜੇ ਸਫਲਤਾਪੂਰਵਕ ਲਾਂਚ ਕੀਤਾ ਗਿਆ। ਇਸ ਸਫਲ ਲਾਂਚ ਬਾਰੇ ਜਾਣਕਾਰੀ ਦਿੰਦੇ ਹੋਏ ਇਸਰੋ ਦੇ ਮੁਖੀ ਐਸ ਸੋਮਨਾਥ ਨੇ ਕਿਹਾ, ‘ਮੈਂ ਟੀਵੀ-ਡੀ1 ਮਿਸ਼ਨ ਦੀ ਸਫਲ ਪ੍ਰਾਪਤੀ ਦਾ ਐਲਾਨ ਕਰਦੇ ਹੋਏ
ਪਾਕਿਸਤਾਨ ਦੀ ਟੀਮ ਜਲੰਧਰ ‘ਚ ਹੋਣ ਵਾਲੇ ਸੁਰਜੀਤ ਹਾਕੀ ਟੂਰਨਾਮੈਂਟ ‘ਚ ਨਹੀਂ ਖੇਡ ਸਕੇਗੀ। ਕੇਂਦਰ ਸਰਕਾਰ ਨੇ ਦੋਵਾਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਹਾਕੀ ਪ੍ਰੇਮੀ ਕਾਫੀ ਨਿਰਾਸ਼ ਹਨ। ਇਸ ਦੇ ਨਾਲ ਹੀ ਹਾਕੀ ਪ੍ਰਮੋਟਰ ਸਵਾਲ ਉਠਾ ਰਹੇ ਹਨ ਕਿ ਕ੍ਰਿਕਟ ਟੀਮ ਨੂੰ ਵੀਜ਼ਾ ਮਿਲਦਾ ਹੈ ਪਰ ਹਾਕੀ ਟੀਮ ਨੂੰ
ਦਿੱਲੀ : ਸੁਪਰੀਮ ਕੋਰਟ ਨੇ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਦੀ ਮੌਤ ਦੀ ਸਜ਼ਾ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦੋਸ਼ੀ ਨੂੰ ਜਲਦਬਾਜ਼ੀ ‘ਚ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਸ ਨੂੰ ਆਪਣਾ ਬਚਾਅ ਕਰਨ ਦਾ ਢੁੱਕਵਾਂ ਮੌਕਾ ਵੀ ਨਹੀਂ ਦਿੱਤਾ ਗਿਆ। ਹੁਣ ਇਹ ਕੇਸ ਦੁਬਾਰਾ ਹੇਠਲੀ ਅਦਾਲਤ ਵਿੱਚ ਭੇਜਿਆ ਗਿਆ ਹੈ।
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਹਿਬਾਬਾਦ ਤੋਂ ਦੇਸ਼ ਦੀ ਪਹਿਲੀ ਰੈਪਿਡ ਟਰੇਨ ਨਮੋ ਭਾਰਤ ਦਾ ਉਦਘਾਟਨ ਕੀਤਾ। PM ਮੋਦੀ ਨੇ ਇੱਕ ਬਟਨ ਦਬਾ ਕੇ RRTS ਕਨੈਕਟ ਐਪ ਨੂੰ ਲਾਂਚ ਕੀਤਾ। ਰੈਪਿਡ ਰੇਲ ਬਾਰੇ ਪੂਰੀ ਜਾਣਕਾਰੀ ਇਸ ਐਪ ਤੋਂ ਉਪਲਬਧ ਹੋਵੇਗੀ। ਪ੍ਰਧਾਨ ਮੰਤਰੀ ਨੇ ਆਪਣੇ ਮੋਬਾਈਲ ਤੋਂ QR ਕੋਡ ਸਕੈਨ ਕਰਕੇ ਪਹਿਲੀ ਟਿਕਟ ਖਰੀਦੀ।
ਕੈਨੇਡੀਅਨ ਸਰਕਾਰ ਨੇ ਭਾਰਤ ਵਿੱਚ ਮੌਜੂਦ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਸਥਾਨਕ ਸਮੇਂ ਅਨੁਸਾਰ ਵੀਰਵਾਰ ਨੂੰ ਡਿਪਲੋਮੈਟਾਂ ਨੂੰ ਬੁਲਾਉਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਕੋਈ ਬਦਲਾ ਨਹੀਂ ਲਵੇਗਾ। ਇਸ ਦਾ ਮਤਲਬ ਹੈ ਕਿ ਕੈਨੇਡਾ ‘ਚ ਰਹਿ ਰਹੇ ਭਾਰਤੀ ਡਿਪਲੋਮੈਟਾਂ