India

ਕਈ ਦਿਨ ਬੰਦ ਰਹਿਣ ਮਗਰੋਂ ਕਰਨਾਟਕ ਵਿੱਚ ਹਾਈ ਸਕੂਲ ਖੁੱਲ੍ਹੇ

‘ਦ ਖ਼ਾਲਸ ਬਿਊਰੋ :ਕਰਨਾਟਕ ਵਿਚ ਹਿਜਾਬ ਵਿਵਾਦ ਕਾਰਨ ਪਿਛਲੇ ਕਈ ਦਿਨਾਂ ਤੋਂ ਬੰਦ ਰਹੇ ਹਾਈ ਸਕੂਲ ਅੱਜ ਖੋਲ੍ਹ ਦਿਤੇ ਗਏ ਹਨ। ਉੱਡੁਪੀ ਵਿਚ ਲਾਈਆਂ ਪਾਬੰਦੀਆਂ ਅਜੇ ਲਾਗੂ ਹਨ। ਕਈ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਧਾਰਾ 144 ਲਾਗੂ ਹੈ ਤੇ ਨਿਗਰਾਨੀ ਰੱਖੀ ਜਾ ਰਹੀ ਹੈ।ਸਾਰੇ ਸਕੂਲਾਂ ’ਚ ਅੱਜ ਹਾਜ਼ਰੀ ਆਮ ਵਾਂਗ ਰਹੀ ਤੇ ਅੱਜ ਪ੍ਰੀਖਿਆਵਾਂ ਵੀ

Read More
India

ਵਿਧਾਨ ਸਭਾ ਚੋਣਾਂ ਦਾ ਦੂਜਾ ਗੇੜ ਖ਼ਤਮ

'ਦ ਖ਼ਾਲਸ ਬਿਊਰੋ :ਵਿਧਾਨ ਸਭਾ ਚੋਣਾਂ ਦਾ ਦੂਜਾ ਗੇੜ ਅੱਜ ਸ਼ਾਮ ਨੂੰ ਖਤਮ ਹੋ ਗਿਆ। ਇਸ ਦੌਰਾਨ ਉੱਤਰ ਪ੍ਰਦੇਸ਼ ਵਿੱਚ ਸ਼ਾਮ ਤੱਕ 60 ਫ਼ੀਸਦੀ, ਗੋਆ ਵਿੱਚ 75.29 ਤੇ ਉਤਰਾਖੰਡ ਵਿੱਚ 59.37% ਫੀਸਦੀ ਵੋਟਿੰਗ ਦਰਜ ਕੀਤੀ ਗਈ। ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਪੋਲਿੰਗ ਨੇ ਹੌਲੀ ਸ਼ੁਰੂਆਤ ਤੋਂ ਬਾਅਦ ਰਫ਼ਤਾਰ ਫੜੀ ਪਰ

Read More
India Punjab

ਅਕਾਲੀਆਂ ਨੂੰ ਯਾਦ ਕਰਕੇ PM ਮੋਦੀ ਦਾ ਕਿਹੜਾ ਦਰਦ ਜਾਗਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀਆਂ ਤੋਂ ਆਪਣੇ ਸਿਰ ਚੜਿਆ ਕਰਜ਼ਾ ਉਤਾਰਨ ਦਾ ਇੱਕ ਮੌਕਾ ਮੰਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੱਤਾ ਦੀ ਭੁੱਖ ਨਹੀਂ ਹੈ ਅਤੇ ਨਾ ਹੀ ਮੈਨੂੰ ਸੁੱਖਾਂ ਦੀ ਲਾਲਸਾ ਹੈ। ਉਹ ਉਹ ਤਾਕਤ ਦੀ ਖੇਡ ਖੇਡਣ ਵਿੱਚ ਵਿਸ਼ਵਾਸ ਨਹੀਂ ਰੱਖਦੇ ਹਨ।

Read More
India

ਸੌਦਾ ਸਾਧ ਕਦੋਂ ਖੋਲੂਗਾ ਪੱਤੇ, ਚੇਲਿਆਂ ਦੀਆਂ ਲੱਗੀਆਂ ਲਾਈਨਾਂ

‘ਦ ਖ਼ਾਲਸ ਬਿਊਰੋ : ਜਦੋਂ ਦੀ ਬਲਾ ਤਕਾਰੀ ਅਤੇ ਕਾਤ ਲ ਡੇਰਾ ਮੁੱਖੀ ਰਾਮ ਰਹੀਮ ਨੂੰ ਜ਼ਮਾ ਨਤ ਮਿਲੀ ਹੈ,ਉਦੋਂ ‘ਤੋਂ ਜਿਥੇ ਪੰਜਾਬ ਦੇ ਚੋਣ ਮੈਦਾਨ ਵਿੱਚ  ਸਿਆਸੀ ਹਲਚਲ ਵੱਧ ਗਈ ਹੈ,ਉਥੇ ਗੁੜਗਾਓਂ ਦੇ ਨਾਮ ਚਰਚਾ ਘਰ ਵਿੱਚ ਉਸ ਨੂੰ ਮਿਲਣ ਵਾਲਿਆਂ ਦੀ ਭੀੜ ਵੀ ਲਗਾਤਾਰ ਵਧਦੀ ਜਾ ਰਹੀ ਹੈ।ਇਸ ਡੇਰੇ ਦੇ ਬਾਹਰ ਕਾਫ਼ੀ ਸਖ਼ਤ

Read More
India

ਦੂਜੇ ਗੇੜ ਲਈ ਅੱਜ ਪੈ ਰਹੀਆਂ ਨੇ ਵੋਟਾਂ

ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਗੋਆ ਦੀਆਂ ਸਾਰੀਆਂ 40, ਉੱਤਰਾਖੰਡ ਦੀਆਂ ਸਾਰੀਆਂ 70 ਤੇ ਉੱਤਰ ਪ੍ਰਦੇਸ਼ ਦੀਆਂ ਬਾਕਿ ਰਹਿੰਦੀਆਂ 55 ਵਿਧਾਨ ਸਭਾ ਸੀਟਾਂ ਲਈ ਇਸ ਵੇਲੇ ਵੋਟਿੰਗ ਹੋ ਰਹੀ ਹੈ। ਉੱਤਰਾਖੰਡ,ਗੋਆ  ਵਿੱਚ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ ਜਦੋਂ ਕਿ ਉੱਤਰ ਪ੍ਰਦੇਸ਼ ਵਿੱਚ ਸਵੇਰੇ 7 ਵਜੇ

Read More
India

ਭਾਰਤ ‘ਚ ਵੱਡਾ ਬੈਂਕ ਘੁਟਾਲਾ, ਲਗਿਆ 23000 ਕਰੋੜ ਦਾ ਚੂਨਾ

‘ਦ ਖ਼ਾਲਸ ਬਿਊਰੋ : ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਏਬੀਜੀ ਸ਼ਿਪਯਾਰਡ ਲਿਮਟਿਡ ਅਤੇ ਇਸ ਦੇ ਤਤਕਾਲੀ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਰਿਸ਼ੀ ਕਮਲੇਸ਼ ਅਗਰਵਾਲ ਸਣੇ ਹੋਰਨਾਂ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਨਾਲ 22,842 ਕਰੋੜ ਰੁਪਏ ਤੋਂ ਵੱਧ ਦੀ ਕਥਿਤ ਧੋਖਾਧੜੀ ਦੇ ਮਾਮਲੇ

Read More
India

ਚੋਣ ਕਮਿਸ਼ਨ ਨੇ ਦਿੱਤੀ ਪੈਦਲ ਯਾਤਰਾ ਲਈ ਪ੍ਰਵਾਨਗੀ, ਚੋਣ ਪ੍ਰਚਾਰ ਲਈ ਸਮਾਂ ਵਧਾਇਆ

‘ਦ ਖ਼ਾਲਸ ਬਿਊਰੋ : ਚੋਣ ਕਮਿਸ਼ਨ ਨੇ  ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਨੂੰ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਚੋਣ ਪ੍ਰਚਾਰ ਕਰਨ ਅਤੇ ਪੈਦਲ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਉਨਾਂ ਨੂੰ ਕੋਰੋਨਾ ਨਾਲ ਸਬੰਧਤ ਪ੍ਰੋਟੋਕੋਲ ਅਤੇ ਹੋਰ ਸ਼ਰਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਪਵੇਗੀ। । ਇਹ ਫੈਸਲਾ ਚੋਣ

Read More
India

ਬਜਾਜ ਗਰੁੱਪ ਦੇ ਸਾਬਕਾ ਚੇਅਰਮੈਨ ਰਾਹੁਲ ਬਜਾਜ ਦਾ ਦਿਹਾਂਤ

‘ਦ ਖ਼ਾਲਸ ਬਿਊਰੋ : ਬਜਾਜ ਸਮੂਹ ਦੇ ਸਾਬਕਾ ਚੇਅਰਮੈਨ ਰਾਹੁਲ ਬਜਾਜ ਦਾ ਲੰਬੀ ਬਿਮਾਰੀ ਤੋਂ ਬਾਅਦ ਪੁਣੇ ਵਿੱਚ ਦੇਹਾਂ ਤ ਹੋ ਗਿਆ|  ਉਨ੍ਹਾਂ ਨੇ ਪੁਣੇ ਦੇ ਰੂਬੀ ਹਸਪਤਾਲ ‘ਚ ਆਖਰੀ ਸਾਹ ਲਿਆ। ਰਾਹੁਲ ਬਜਾਜ ਬਜਾਜ ਗਰੁੱਪ ਆਫ਼ ਕੰਪਨੀਆਂ ਦੇ ਮੁਖੀ ਸਨ। ਉਸਨੇ ਅਰਥ ਸ਼ਾਸਤਰ ਵਿੱਚ ਬੈਚਲਰ ਦੀ ਡਿਗਰੀ, ਮੁੰਬਈ ਯੂਨੀਵਰਸਿਟੀ ਤੋਂ ਕਾਨੂੰਨ ਦੀ ਡਿਗਰੀ, ਅਤੇ

Read More
India International

ਭਾਰਤ ਵੱਡੀਆਂ ਚੁਣੌਤੀਆਂ ਵਿਚਕਾਰ ਘਿਰਿਆ : ਅਮਰੀਕਾ

‘ਦ ਖ਼ਾਲਸ ਬਿਊਰੋ : ਅਮਰੀਕਾ ਨੇ ਇੰਡੋ-ਪੈਸੀਫਿਕ ਰਣਨੀਤੀ ‘ਤੇ ਆਪਣੀ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਇਸ ਸਮੇਂ ਮਹੱਤਵਪੂਰਨ ਰਾਜਨੀਤਿਕ ਚੁਣੌਤੀਆਂ ਨਾਲ ਘਿਰਿਆ ਹੋਇਆ ਹੈ। ਇਹ ਚੁਣੌਤੀ ਖਾਸ ਤੌਰ ‘ਤੇ ਚੀਨ ਅਤੇ ਅਸਲ ਕੰਟਰੋਲ ਰੇਖਾ ‘ਤੇ ਉਸ ਦੇ ਸਟੈਂਡ ਦੁਆਰਾ ਮਿਲ ਰਹੀ ਹੈ। ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਇਹ ਰਿਪੋਰਟ

Read More
India

ਚੋਣ ਕਮਿਸ਼ਨ ਨੇ ਭਾਜਪਾ ਨੂੰ ਦਿੱਤੀ ਚੇਤਾਵਨੀ

‘ਦ ਖ਼ਾਲਸ ਬਿਊਰੋ : ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਹਰੀਸ਼ ਰਾਵਤ ਦੀ ਤਸਵੀਰ ਨਾਲ ਛੇੜਛਾ ੜ ਦੇ ਮਾਮਲੇ ‘ਚ ਭਾਜਪਾ ਨੂੰ ਚਿਤਾ ਵਨੀ ਦਿੱਤੀ ਹੈ। ਚੋਣ ਕਮਿਸ਼ਨ ਨੇ ਭਾਜਪਾ ਨੂੰ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਭੜ ਕਾਉਣ ਦੀਆਂ ਕੋਸ਼ਿਸ਼ਾਂ ਪ੍ਰਤੀ ਵਧੇਰੇ ਸਾਵਧਾਨ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਦਰਅਸਲ, ਕਾਂਗਰਸ ਨੇਤਾ ਹਰੀਸ਼ ਰਾਵਤ ਦੀ ਤਸਵੀਰ ਨਾਲ ਛੇੜ

Read More