India International

ਭਾਰਤ ਦੇ ਅੰਦਰੂਨੀ ਮਾਮਲਿਆਂ ‘ਤੇ ਬਗ਼ੈਰ ਸਮਝੇ ਟਿੱਪਣੀਆਂ ਨਾ ਕੀਤੀਆਂ ਜਾਣ: ਵਿਦੇਸ਼ ਮੰਤਰਾਲਾ

‘ਦ ਖ਼ਾਲਸ ਬਿਊਰੋ :ਅਮਰੀਕਾ ਦੇ ਕੌਮਾਂਤਰੀ ਧਾਰਮਿਕ ਅਜ਼ਾਦੀ ਦੇ ਐਮਬੈਸਡਰ ਰਾਸ਼ਦ ਹੁਸੈਨ ਨੇ ਕਰਨਾਟਕ ਹਿਜ਼ਾਬ ਮਾਮਲੇ ਵਿੱਚ ਇੱਕ ਟਵੀਟ ਕੀਤਾ ਹੈ ਕਿ ਆਜ਼ਾਦੀ ਵਿੱਚ ਕਿਸੇ ਦੇ ਧਾਰਮਿਕ ਪਹਿਰਾਵੇ ਦੀ ਚੋਣ ਕਰਨ ਦੀ ਅਜ਼ਾਦੀ ਸ਼ਾਮਲ ਹੁੰਦੀ ਹੈ। ਭਾਰਤ ਦੇ ਕਰਨਾਟਕ ਸੂਬੇ ਨੂੰ ਧਾਰਮਿਕ ਪਹਿਰਾਵੇ ਦੀ ਇਜਾਜ਼ਤ ਦੇਣ ਦੇ ਮਾਮਲੇ ਵਿੱਚ ਨਹੀਂ ਪੈਣਾ ਚਾਹੀਦਾ ਹੈ।ਉਨ੍ਹਾਂ ਅੱਗੇ ਲਿਖਿਆ,

Read More
India International Punjab

ਅਮਰੀਕਾ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜਾਗਤ ਜੋਤ ਵਜੋਂ ਮਾਨਤਾ ਮਿਲੀ

ਕਮਲਜੀਤ ਸਿੰਘ ਬਨਵੈਤ / ਗੁਰਪ੍ਰੀਤ ਸਿੰਘ‘ਦ ਖ਼ਾਲਸ ਬਿਊਰੋ : ਸਿੱਖ ਜਿੱਥੇ ਵੀ ਗਏ, ਜਿਸ ਵੀ ਮੁਲਕ ਵਿੱਚ ਜਾ ਵਸੇ ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾਲ ਲੈ ਕੇ ਗਏ। ਗੁਰੂ ਸਹਿਬਾਨ ਤਾਂ ਜੰਗ ਲੜਾਈਆਂ ਸਮੇਂ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਅਗਵਾਈ ਲਈ। ਇਹੇ ਵਜ੍ਹਾ ਹੈ ਕਿ ਕਿਸੇ ਵਾ ਮੁਲਕ ਦਾ ਕੋਈ ਅਜਿਹਾ

Read More
India

ਭਵਿੱਖ ਵਿੱਚ ਮੁੱੜ ਨਹੀਂ ਲਿਆਂਦੇ ਜਾਣਗੇ ਖੇਤੀ ਕਾਨੂੰਨ: ਤੋਮਰ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਵਾਪਸ ਲਏ ਗਏ ਖੇਤੀ ਕਾਨੂੰਨਾਂ ਬਾਰੇ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਮੁੱੜ ਨਹੀਂ ਲਿਆਂਦੇ ਜਾਣਗੇ।ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਇੱਕ ਨੇਤਾ ਮਲਿਕਾਰਜੁਨ ਖੜਗੇ ਵੱਲੋਂ ਇਸ ਸੰਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਤੋਮਰ ਨੇ ਇਹ ਬਿਆਨ ਦਿਤਾ ਹੈ ।

Read More
India

ਸਰਕਾਰ ਦਾ ਕ੍ਰਿਪਟੋਕਰੰਸੀ ‘ਤੇ ਹਾਲੇ ਕੋਈ ਫੈਸਲਾ ਨਹੀਂ :ਵਿਤ ਮੰਤਰੀ

‘ਦ ਖ਼ਾਲਸ ਬਿਊਰੋ :ਕ੍ਰਿਪਟੋਕਰੰਸੀ ਨੂੰ ਲੈ ਕੇ ਉਠਾਏ ਜਾ ਰਹੇ ਸਵਾਲਾਂ ‘ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਰਾਜ ਸਭਾ ‘ਚ ਅਹਿਮ ਸਪੱਸ਼ਟੀਕਰਨ ਦਿੱਤਾ ਹੈ।ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕ੍ਰਿਪਟੋਕਰੰਸੀ ‘ਤੇ ਪਾਬੰ ਦੀ ਲਗਾਉਣ ਸੰਬੰਧੀ ਕੋਈ ਫੈਸਲਾ ਨਹੀਂ ਕੀਤਾ ਹੈ। ਇਸ ਬਾਰੇ ਅੰਤਿਮ ਫੈਸਲਾ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਜਾਵੇਗਾ।

Read More
India

ਜ਼ਮਾਨਤ ਦੇ ਬਾਵਜੂਦ ਹਾਲੇ ਬਾਹਰ ਨਹੀਂ ਆ ਸਕੇਗਾ ਆਸ਼ੀਸ਼ ਮਿਸ਼ਰਾ

‘ਦ ਖ਼ਾਲਸ ਬਿਊਰੋ :ਲਖ਼ੀਮਪੁਰ ਖੇੜੀ ਹਿੰ ਸਾ ਮਾਮਲੇ ਦੇ ਦੋ ਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਹਾਈਕੋਰਟ ਤੋਂ ਜ਼ਮਾ ਨਤ ਮਿਲ ਗਈ ਹੈ। ਹਾਲਾਂਕਿ ਜੇਲ ਤੋਂ ਰਿ ਹਾਈ ‘ਚ ਸਮਾਂ ਲੱਗ ਸਕਦਾ ਹੈ। ਅਦਾਲਤੀ ਹੁਕਮਾਂ ਵਿੱਚ ਧਾ ਰਾਵਾਂ ਸਬੰਧੀ ਤਕਨੀਕੀ ਗਲਤੀ ਨੂੰ ਲੈ ਕੇ ਮੁਸ਼ਕਿਲ ਆ ਗਈ ਹੈ ਕਿਉਂਕਿ ਅਦਾਲਤ

Read More
India Punjab

ਮੋਦੀ ਦੀ ਪੰਜਾਬ ਫੇਰੀ ‘ਤੇ ਕਿਸਾਨਾਂ ਦੇ ਵੱਡੇ ਐਕਸ਼ਨ ਦੀ ਤਿਆਰੀ

‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤੀ ਜਨਤਾ ਪਾਰਟੀ ਗਠਜੋੜ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ 14 ਫਰਵਰੀ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਜਲੰਧਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਪਰ ਕਿਸਾਨਾਂ ਵੱਲੋਂ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨਾਂ ਨੇ 14

Read More
India Punjab

ਦਿੱਲੀ ਦੀਆਂ ਆਂਗਣਵਾੜੀ ਵਰਕਰਾਂ ਵੱਲੋਂ ਮਾਨਸਾ ‘ਚ ਰੋ ਸ ਪ੍ਰਦ ਰਸ਼ਨ

‘ਦ ਖ਼ਾਲਸ ਬਿਊਰੋ : ਦਿੱਲੀ ਦੀਆਂ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਦਿੱਲੀ ਤੋਂ ਆ ਕੇ ਮਾਨਸਾ ਵਿਖੇ ਰੋਸ ਪ੍ਰਦ ਰਸ਼ਨ ਕੀਤਾ ਹੈ ਤੇ  ਆਪ ਸਰਕਾਰ ਦਾ ਪੰਜਾਬ ਦੀਆਂ ਚੋਣਾਂ ਵਿੱਚ ਪੂਰਨ ਤੋਰ ਤੇ ਬਾਈ ਕਾਟ ਦਾ ਐਲਾਨ ਕੀਤਾ ਹੈ। ਇਸ ਮੌਕੇ ਆਪਣੀਆਂ ਮੰਗਾਂ ਬਾਰੇ ਦਸਦਿਆਂ ਉਹਨਾਂ ਕਿਹਾ ਕਿ ਅਸੀਂ ਆਪਣੀਆਂ ਹੱਕੀ ਮੰਗਾਂ

Read More
India Punjab

ਪੰਜਾਬ ਦੇ ਐੱਸਸੀ ਭਾਈਚਾਰੇ ਲਈ ਕੇਜਰੀਵਾਲ ਦਾ ਸੰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਐੱਸਸੀ ਭਾਈਚਾਰੇ ਦੇ ਨਾਂ ਇੱਕ ਸੰਦੇਸ਼ ਜਾਰੀ ਕੀਤਾ ਹੈ। ਕੇਜਰੀਵਾਲ ਨੇ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਉ ਅੰਬੇਦਕਰ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਬਹੁਤ ਵੱਡੇ ਭਗਤ ਹਨ। ਉਨ੍ਹਾਂ ਨੇ ਕਿਹਾ ਕਿ

Read More
India

ਆਸ਼ੀਸ਼ ਮਿਸ਼ਰਾ ਨੂੰ ਜ਼ਮਾ ਨਤ ਦੇਣ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋ ਧ

‘ਦ ਖ਼ਾਲਸ ਬਿਊਰੋ : ਲਖੀਮਪੁਰ ਖੇੜੀ ਕ ਤਲ ਕਾਂ ਡ ਦੇ ਮੁੱਖ ਦੋ ਸ਼ੀ ਅਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਜ਼ਮਾ ਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦਾ ਫੈਸਲੇ ਦੇ ਖਿਲਾ ਫ਼ ਕਿਸਾਨ ਜਥੇਬੰ ਦੀਆਂ ਵੱਲੋਂ ਪੰਜਾਬ ਭਰ ਵਿੱਚ ਅਰ ਥੀ ਫੁ ਕ ਮੁਜ਼ਾਹਰੇ ਤੇ ਵਿਰੋ ਧ ਪ੍ਰਦਰਸ਼ਨ  ਸ਼ੁਰੂ  ਹੋ ਗਏ ਹਨ। ਜਿਸ ਦੇ ਚਲਦਿਆਂ ਕਿਸਾਨ

Read More
India

ਕਰਨਾਟਕ ਹਾਈ ਕੋਰਟ ਦੇ ਅੰਤਰਿਮ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ

‘ਦ ਖ਼ਾਲਸ ਬਿਊਰੋ :ਕਰਨਾਟਕ ਤੋਂ ਸ਼ੁਰੂ ਹੋਇਆ ਹਿਜ਼ਾਬ ਵਿਵਾਦ ਹੌਲੀ-ਹੌਲੀ ਵੱਧਦਾ ਜਾ ਰਿਹਾ ਹੈ। ਕਰਨਾਟਕ ਹਿਜਾਬ ਮਾਮਲੇ ਵਿੱਚ ਕਰਨਾਟਕ ਹਾਈ ਕੋਰਟ ਦੇ ਅੰਤਰਿਮ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਫਿਲਹਾਲ ਇਸ ਮਾਮਲੇ ‘ਤੇ ਸੋਮਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਹੋਣੀ ਹੈ। ਕਰਨਾਟਕ ਹਾਈ ਕੋਰਟ ਨੇ ਵੀਰਵਾਰ ਨੂੰ ਕਿਹਾ ਸੀ ਕਿ ਅਸੀਂ ਆਦੇਸ਼

Read More