ਕਿਰਾਇਆ ਮੰਗਣ ‘ਤੇ ਮਹਿਲਾ ਹੋਮਗਾਰਡ ਨੇ ਬੱਸ ਕੰਡਕਟਰ ਦਾ ਕੀਤਾ ਇਹ ਹਾਲ
ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਯਾਤਰੀਆਂ ਦੀ ਯਾਤਰਾ ਨੂੰ ਸਮਾਰਟ ਬਣਾਉਣ ਲਈ ਸਿਟੀ ਬੱਸਾਂ ਚਲਾਈਆਂ ਗਈਆਂ। ਜ਼ਿਲ੍ਹੇ ਵਿੱਚ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਸਿਟੀ ਬੱਸਾਂ ਹੁਣ ਲੜਾਈ ਦਾ ਮੁੱਖ ਕੇਂਦਰ ਬਣ ਗਈਆਂ ਹਨ। ਸਿਟੀ ਬੱਸਾਂ ‘ਚ ਸਫਰ ਕਰਦੇ ਸਮੇਂ ਕਈ ਵਾਰ ਸਵਾਰੀਆਂ ਅਤੇ ਕੰਡਕਟਰ ਵਿਚਕਾਰ ਲੜਾਈ-ਝਗੜੇ ਦੀਆਂ ਖਬਰਾਂ ਆ ਜਾਂਦੀਆਂ ਹਨ। ਹੁਣ ਮਹਿਲਾ ਹੋਮ ਗਾਰਡ
