India Punjab

UK ਦੇ ਪਹਿਲੇ ਸਿੱਖ ਐਕਸੀਡੈਂਟ ਤੇ ਐਮਰਜੈਂਸੀ ਸਲਾਹਕਾਰ ਦੀ ਕੋਰੋਨਾ ਨਾਲ ਮੌਤ

‘ਦ ਖ਼ਾਲਸ ਬਿਊਰੋ :- ਦੁਨਿਆ ਦੇ ਹਰ ਇੱਕ ਕੋਨੇ ‘ਚ ਕੋਰੋਨਾਵਾਇਰਸ ਦੀ ਮਹਾਂਮਾਰੀ ਨੇ ਆਪਣੇ ਪੈਰ ਪਸਾਰੇ ਹੋਏ ਨੇ ਤੇ ਇਸ ਬਿਮਾਰੀ ਕਾਰਨ ਹੁਣ ਤੱਕ ਕਿੰਨੀਆਂ ਜਾਨਾ ਜਾਂ ਚੁੱਕੀਆਂ ਹਨ, ਤੇ ਹੁਣ ਇਸਦਾ ਅਸਰ ਯੂਕੇ ‘ਤੇ ਵੀ ਪੈ ਰਿਹਾ ਹੈ। 52 ਸਾਲਾ ਐਕਸੀਡੈਂਟ ਅਤੇ ਐਮਰਜੈਂਸੀ ਕੰਸਲਟੈਂਟ ਮਨਜੀਤ ਸਿੰਘ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ। ਯੂਨੀਵਰਸਿਟੀ

Read More
India Punjab

ਪੰਜਾਬ ‘ਚ ਮੀਂਹ ਨੇ ਮਚਾਈ ਤਬਾਹੀ, ਕਿਸਾਨਾਂ ਦੀ ਕਣਕ ਭਿੱਜੀ, ਖੇਤ ਪਾਣੀ ਨਾਲ ਭਰੇ

ਪੰਜਾਬ ਦੇ ਵੱਡੇ ਹਿੱਸੇ ਵਿੱਚ ਅੱਜ ਬਾਰਸ਼ ਅਤੇ ਗੜ੍ਹਿਆਂ ਨੇ ਹਾੜੀ ਦੀ ਪ੍ਰਮੁੱਖ ਫ਼ਸਲ ਕਣਕ ਦਾ ਭਾਰੀ ਨੁਕਸਾਨ ਕੀਤਾ ਹੈ। ਮੰਡੀਆਂ ਵਿੱਚ ਪਈ ਕਣਕ ਵੀ ਮੀਂਹ ਦੀ ਮਾਰ ਹੇਠ ਆ ਗਈ ਅਤੇ ਖੇਤਾਂ ਵਿੱਚ ਖੜ੍ਹੀ ਫ਼ਸਲ ਵੀ ਨੁਕਸਾਨੀ ਗਈ। ਮੰਡੀਆਂ ਵਿੱਚ ਨੀਵੇਂ ਥਾਵਾਂ ‘ਤੇ ਕਣਕ ਪੂਰੀ ਤਰ੍ਹਾਂ ਭਿੱਜ ਗਈ ਹੈ। ਤਾਜ਼ੇ ਮੀਂਹ ਨਾਲ ਕਣਕ ਦੀ

Read More
India Punjab

ਭਾਰਤ ਵਿੱਚ ਕੋਰੋਨਾ ਕੇਸਾਂ ਦੇ ਦੁੱਗਣੇ ਹੋਣ ਦੀ ਗਿਣਤੀ ਤੇਜ਼ੀ ਨਾਲ ਘਟ ਰਹੀ ਹੈ

‘ਦ ਖ਼ਾਲਸ ਬਿਊਰੋ :- ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਿਹਾ ਕਿ ਲਾਕਡਾਊਨ ਦੀ ਪਾਲਣਾ ਸਖ਼ਤੀ ਨਾਲ ਯਕੀਨੀ ਬਣਾਏ ਜਾਣ ਕਾਰਨ ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਦੁੱਗਣੀ ਹੋਣ ਦੀ ਦਰ ‘ਚ ਤੇਜੀ ਨਾਲ ਘਟ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 4 ਘੰਟਿਆਂ ਅੰਦਰ ਦੇਸ਼ ‘ਚ ਕੋਰੋਨਾ ਵਾਇਰਸ ਦੇ 1540 ਨਵੇਂ ਸਾਹਮਣੇ ਆਏ

Read More
India Punjab

ਕੀ ਪੰਜਾਬ ਦੇ ਹਸਪਤਾਲਾਂ ‘ਚ ਮੌਤ ਵਿਕ ਰਹੀ ਹੈ? ਸਿਹਤ ਪ੍ਰਬੰਧਾਂ ‘ਤੇ ਵੱਡੇ ਸਵਾਲ

‘ਦ ਖ਼ਾਲਸ ਬਿਊਰੋ :- ਕੋਰੋਨਾਵਿਰਸ ਦੇ ਇਲਾਜ ਸਬੰਧੀ ਸਰਕਾਰ ਤੇ ਸਿਹਤ ਵਿਭਾਗ ਦੇ ਦਾਅਵਿਆ ਦੇ ਬਾਵਜੂਦ ਹਸਪਤਾਲਾਂ ‘ਚ ਦਾਖ਼ਲ ਮਰੀਜ਼ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਪ੍ਰਬੇਧਾਂ ‘ਤੇ ਉਂਗਲ ਚੁੱਕੀ ਜਾ ਰਹੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰੀ ਤੇ ਪ੍ਰਾਈਵੇਟ ਦੋਵਾਂ ਹੀ ਤਰ੍ਹਾਂ ਦੇ ਹਸਪਤਾਲਾਂ ਵਿੱਚ ਕੋਵਿਡ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਹੀਂ ਕੀਤਾ

Read More
India Punjab

ਲਾਕਡਾਊਨ ‘ਚ ਢਿੱਲ ਦੇਣ ਵਾਲੇ ਦੇਸ਼ਾਂ ਦੇ ਹਾਲਤ ਵਿਗੜਨਗੇ-WHO

‘ਦ ਖ਼ਾਲਸ ਬਿਊਰੋ :- ਵਿਸ਼ਵ ਸਿਹਤ ਸੰਸਥਾ ( ਡਬਲਿਊਐੱਚਓ ) ਨੇ ਲਾਕਡਾਊਨ ‘ਚ ਢਿੱਲ ਦੇਣ ਵਾਲੇ ਮੁਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਨਾਲ ਹਾਲਾਤ ਹੋਰ ਖ਼ਤਰਨਾਕ ਹੋ ਸਕਦੇ ਹਨ। ਡਬਲਿਊਐੱਚਓ ਨੇ ਜੀ-20 ਮੁਲਕਾਂ ਦੇ ਸਿਹਤ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕਰਕੇ ਕੋਰੋਨਾਵਾਇਰਸ ਕਾਰਨ ਬਣ ਰਹੇ ਹਾਲਾਤ ‘ਤੇ ਚਰਚਾ ਕੀਤੀ। ਡਬਲਿਊਐੱਚਓ ਦੇ ਮੁੱਖੀ ਟੈਡਰੋਸ ਅਧਾਨੋਮ

Read More
India Punjab

ਪੰਜਾਬ ‘ਚ ਫ਼ੈਕਟਰੀ ਮਾਲਕਾਂ ਨੂੰ ਧਮਕਾਇਆ ਜਾ ਰਿਹਾ ਹੈ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਉਦਯੋਗਪਤੀਆਂ ਦੇ ਤੌਖ਼ਲਿਆਂ ਨੂੰ ਦੂਰ ਕਰਨ, ਜਿਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਫੈਕਟਰੀਆਂ ਅੰਦਰ ਕੋਵਿਡ-19 ਦਾ ਕੇਸ ਪਾਏ ਜਾਣ ਤੇ ਉਹਨਾਂ ਖ਼ਿਲਾਫ ਐਫ਼ਆਈਆਰ ਕੀਤੀ ਜਾਵੇਗੀ। ਪਾਰਟੀ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ

Read More
India Punjab

ਪੰਜਾਬ ਦੇ ਸੈਂਕੜੇ ਕਾਰੀਗਰ ਸ਼੍ਰੀਨਗਰ ‘ਚ ਭੁੱਖੇ ਮਰ ਰਹੇ ਨੇ

‘ਦ ਖ਼ਾਲਸ ਬਿਊਰੋ :- ਘਰਾਂ ਤੋਂ ਰੋਜ਼ੀ-ਰੋਟੀ ਕਮਾਉਣ ਲਈ ਗਏ 200 ਦੇ ਕਰੀਬ ਲੱਕੜੀ ਦੇ ਕਾਰੀਗਰ ਲਾਕਡਾਊਨ ਕਾਰਨ ਸ਼੍ਰੀਨਗਰ ਵਿੱਚ ਫਸੇ ਹੋਏ ਹਨ। ਇਨ੍ਹਾਂ ਵਿਅਕਤੀਆਂ ਨੇ ਇੱਕ ਵੀਡੀਓ ਭੇਜ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮਦਦ ਮੰਗੀ ਹੈ। ਇਨ੍ਹਾਂ ਕਾਰੀਗਰਾਂ ‘ਚੋਂ ਵਧੇਰੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਹਨ। ਫੋਨ ਤੇ ਗੱਲ ਕਰਦਿਆਂ ਅੰਮ੍ਰਿਤਸਰ ਦੇ

Read More
India Punjab

ਕੀ ਪੰਜਾਬੀ ਅੱਜ ਸ਼ਾਮ 6 ਵਜੇ ਜੈਕਾਰੇ ਲਾਉਣ ਲਈ ਤਿਆਰ ਹਨ ?

‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਵੱਲੋਂ ਲੋਕਾਂ ਨੂੰ ਸੋਮਵਾਰ ਸ਼ਾਮ ਛੇ ਵਜੇ ਘਰਾਂ ‘ਚ ਜੈਕਾਰੇ ਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਉਹ ਅੱਜ ਸ਼ਾਮ ਆਪੋ ਆਪਣੇ ਧਰਮ ਦੇ ਮੁਤਾਬਕ ਜੈਕਾਰੇ ਲਾਉਣ। ਬੇਸ਼ੱਕ ਸਪੀਕਰ ਰਾਹੀਂ ਜੈਕਾਰੇ ਲਾਏ ਜਾਣ ਜਾਂ ਕਿਸੇ ਵੀ

Read More
India Punjab

ਸੂਬੇ ਵਿੱਚ ਹੁਣ ਤੱਕ 342312 ਟਨ ਕਣਕ ਦੀ ਖ਼ਰੀਦ

‘ਦ ਖ਼ਾਲਸ ਬਿਊਰੋ :- ਪੰਜਾਬ ਰਾਜ ਵਿੱਚ ਕੱਲ੍ਹ ਕਣਕ ਦੀ ਖ਼ਰੀਦ ਦੇ ਪੰਜਵੇਂ ਦਿਨ 342312 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 341575 ਮੀਟ੍ਰਿਕ ਟਨ ਅਤੇ ਆੜਤੀਆਂ ਵਲੋਂ 737 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ

Read More
India Punjab

SGPC ਵੱਲੋਂ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ’ਚ ਲਾਉਣ ਦਾ ਐਲਾਨ

‘ਦ ਖ਼ਾਲਸ ਬਿਊਰੋ :- ਕੋਰੋਨਾ ਕਾਰਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੀ ਹਰਿਮੰਦਰ ਸਾਹਿਬ ਤੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਤਸਵੀਰ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਯਾਦਗਾਰ ਬਣਾਉਣ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਸ਼੍ਰੀ ਅਕਾਲ ਤਖ਼ਤ

Read More