India

ਦਿੱਲੀ ‘ਚ ਪਲਾਜ਼ਮਾ ਥੈਰੇਪੀ ਨਾਲ ਠੀਕ ਹੋਏ ਪਹਿਲੇ ਮਰੀਜ਼ ਨੂੰ ਹਸਪਤਾਲੋਂ ਮਿਲੀ ਛੁੱਟੀ-ਅਰਵਿੰਦ ਕੇਜਰੀਵਾਲ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਵਿੱਚ ਜਿਹੜੇ ਮਰੀਜ਼ਾਂ ਉੱਪਰ ਪਲਾਜ਼ਮਾ ਥੈਰੇਪੀ ਕੀਤੀ ਗਈ ਸੀ ਉਨ੍ਹਾਂ ਵਿੱਚੋਂ ਠੀਕ ਹੋਣ ਵਾਲੇ ਪਹਿਲੇ ਮਰੀਜ਼ ਨੂੰ ਛੁੱਟੀ ਮਿਲ ਗਈ ਹੈ ਤੇ ਉਸ ਨੂੰ ਘਰ ਭੇਜ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਜਾਣਕਾਰੀ ਦਿੱਤੀ ਕਿ ਦਿੱਲੀ ‘ਚ 3515 ਕੇਸ

Read More
India

ਭਾਰਤ ਵਿੱਚ 1 ਦਿਨ ‘ਚ ਰਿਕਾਰਡ 71 ਮੌਤਾਂ

‘ਦ ਖ਼ਾਲਸ ਬਿਊਰੋ :- ਪਿਛਲੇ 24 ਘੰਟਿਆਂ ਵਿੱਚ 71 ਮੌਤਾਂ ਦੇ ਰਿਕਾਰਡ ਨਾਲ ਦੇਸ਼ ਵਿੱਚ ਕੋਵਿਡ-19 ਕਰਕੇ ਦਮ ਤੋੜਨ ਵਾਲਿਆਂ ਦਾ ਅੰਕੜਾ ਇੱਕ ਹਜ਼ਾਰ ਦੇ ਅੰਕੜੇ ਨੂੰ ਪਾਰ ਪਾਉਂਦਿਆਂ 1008 ਹੋ ਗਿਆ ਹੈ। ਉਧਰ ਮੰਗਲਵਾਰ ਤੋਂ ਹੁਣ ਤੱਕ 1813 ਨਵੇਂ ਕੇਸਾਂ ਨਾਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 31,787 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ

Read More
India Punjab

ਆਪਣੇ ਘਰਾਂ ਨੂੰ ਜਾਣ ਲਈ ਲੇਲੜੀਆਂ ਕੱਢ ਰਹੇ ਪਰਵਾਸੀ ਮਜ਼ਦੂਰ

‘ਦ ਖ਼ਾਲਸ ਬਿਊਰੋ :- ਲੋਕਾਂ ਦੀਆਂ ਕੋਠੀਆਂ ਬਣਾਉਣ ਵਾਲੇ ਰਾਜ ਮਿਸਤਰੀ ਤੇ ਰੰਗ ਰੋਗਨ ਕਰਨ ਵਾਲੇ ਪਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਜਾਣ ਲਈ ਪਾਸ ਬਣਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਤਰਲੇ ਕੱਢ ਰਹੇ ਹਨ। ਲਾਕਡਾਊਨ ਕਾਰਨ ਪਿਛਲੇ ਮਹੀਨੇ ਤੋਂ ਜਲੰਧਰ ਦੇ ਖਿੰਗਰਾ ਗੇਟ ਦੇ ਢੰਨ ਮੁਹੱਲੇ ਵਿੱਚ ਫਸੇ ਉੱਤਰ ਪ੍ਰਦੇਸ਼ ਦੇ 35 ਤੋਂ 40 ਮਜ਼ਦੂਰਾਂ ਨੇ

Read More
India

ਪੰਜਾਬ ਦੇ ਕਿਸਾਨਾਂ ਦੀ ਦੁਸ਼ਮਣ ਬਣੀ ਮੋਦੀ ਸਰਕਾਰ, ਕਣਕ ਦੇ ਭਾਅ ‘ਤੇ ਲਾਏ ਕੱਟ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਐਤਕੀਂ ਪੰਜਾਬ ਦੀ ਕਿਸਾਨੀ ਨੂੰ ਢਾਰਸ ਦੇਣ ਤੋਂ ਪਿੱਠ ਘੁੰਮਾ ਲਈ ਹੈ। ਕੌਮੀ ਆਫ਼ਤ ਕੋਰੋਨਾ ਕਾਰਨ ਕਿਸਾਨਾਂ ਨੂੰ ਕੇਂਦਰੀ ਥਾਪੜਾ ਮਿਲਣਾ ਤਾਂ ਦੂਰ ਦੀ ਗੱਲ, ਕਿਸਾਨਾਂ ਦੇ ਦਰਦਾਂ ਨੂੰ ਮੱਲ੍ਹਮ ਵੀ ਨਸੀਬ ਨਹੀਂ ਹੋਈ। ਮੁੱਢਲੇ ਪੜਾਅ ’ਤੇ ਪੰਜਾਬ ਸਰਕਾਰ ਨੇ ਕੇਂਦਰ ਤੋਂ ਅਨਾਜ ਭੰਡਾਰਨ ’ਤੇ ਬੋਨਸ ਦੀ ਮੰਗ

Read More
India

ਤਿੰਨ ਦਿਨ ਪਹਿਲਾਂ ਮਾਂ ਦੀ ਮੌਤ ਹੋਈ- ਮਾਂ ਦੇ ਪਿੱਛੇ ਪੁੱਤਰ ਵੀ ਚੱਲ ਵਸਿਆ

‘ਦ ਖ਼ਾਲਸ ਬਿਊਰੋ :- ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਦਾ ਅੱਜ ਕੋਕਿਲਾਬੇਨ ਹਸਪਤਾਲ ’ਚ ਦੇਹਾਂਤ ਹੋ ਗਿਆ। ਇਰਫ਼ਾਨ ਖ਼ਾਨ ਨੂੰ ਕੱਲ੍ਹ ਮੁੰਬਈ ਦੇ ਕੋਕੀਲਾਬੇਨ ਹਸਪਤਾਲ ਵਿੱਚ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਸੀ ਤੇ ਅੱਜ ਦੂਸਰੇ ਦਿਨ ਹੀ ਉਨ੍ਹਾਂ ਦੀ ਮੌਤ ਹੋ ਗਈ। ਦੁਖਦਾਇਕ ਇਹ ਵੀ ਰਿਹਾ ਕਿ ਤਿੰਨ ਦਿਨ ਪਹਿਲਾਂ ਇਰਫਾਨ ਦੀ ਮਾਂ ਸਇਦਾ ਬੇਗਮ ਦੀ

Read More
India

ਮਾਲਿਆ ਸਮੇਤ ਕੇਂਦਰ ਦੇ ਚਹੇਤੇ ‘ਲੁਟੇਰਿਆਂ’ ਦੇ ਕਰੋੜਾਂ ਦੇ ਕਰਜ਼ੇ ਬੈਂਕਾਂ ਨੇ ਕੀਤੇ ਮੁਆਫ

‘ਦ ਖ਼ਾਲਸ ਬਿਊਰੋ :- ਭਾਰਤੀ ਰਿਜ਼ਰਵ ਬੈਂਕ ਨੇ ਆਰਟੀਆਈ ਤਹਿਤ ਮੰਗੀ ਜਾਣਕਾਰੀ ਦੇ ਜਵਾਬ ਵਿੱਚ ਖੁਲਾਸਾ ਕੀਤਾ ਹੈ ਕਿ ਮੇਹੁਲ ਚੋਕਸੀ ਤੇ ਵਿਜੈ ਮਾਲਿਆ ਦੀਆਂ ਫਰਮਾਂ ਸਮੇਤ ਕੁੱਲ ਮਿਲਾ ਕੇ ਮੁਲਕ ਵਿੱਚ 50 ਅਜਿਹੇ ਬੈਂਕ ਡਿਫਾਲਟਰ ਹਨ, ਜਿਨ੍ਹਾਂ ਵੱਲ 68,607 ਕਰੋੜ ਰੁਪਏ ਦੇ ਬਕਾਇਆਂ ’ਤੇ 30 ਸਤੰਬਰ 2019 ਤਕ ਤਕਨੀਕੀ ਤੌਰ ’ਤੇ ਲੀਕ ਮਾਰੀ ਜਾ

Read More
India

ਕੰਮ ਕਰਨ ਵਾਲੇ ਪੱਤਰਕਾਰਾਂ ਦੀਆਂ ਤਨਖਾਹਾਂ ਕੱਟਣ ਦੇ ਮਸਲੇ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਨੋਟਿਸ

‘ਦ ਖ਼ਾਲਸ ਬਿਊਰੋ :- ਸੁਪਰੀਮ ਕੋਰਟ ਨੇ ਪੱਤਰਕਾਰਾਂ ਨਾਲ ਸਬੰਧਤ ਤਿੰਨ ਜਥੇਬੰਦੀਆਂ ਵੱਲੋਂ ਦਾਇਰ ਪਟੀਸ਼ਨ ’ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗ ਲਿਆ ਹੈ। ਜਥੇਬੰਦੀਆਂ ਨੇ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਕੁੱਝ ਮੀਡੀਆ ਸੰਸਥਾਨ ਕੋਰੋਨਾਵਾਇਰਸ ਲਾਕਡਾਊਨ ਕਰਕੇ ਪੱਤਰਕਾਰਾਂ ਸਮੇਤ ਆਪਣੇ ਹੋਰਨਾਂ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਕਟੌਤੀ ਸਮੇਤ ਉਨ੍ਹਾਂ ਨੂੰ ਟਰਮੀਨੇਸ਼ਨ ਨੋਟਿਸ ਦੇ ਰਹੇ ਹਨ। ਇਹੀ

Read More
India Punjab

PM ਮੋਦੀ ਵੱਲੋਂ ਚੰਡੀਗੜ੍ਹ ‘ਚ ਹੋਰ ਸਖ਼ਤੀ ਦੇ ਹੁਕਮ

‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕੰਟੇਨਮੈਂਟ ਜ਼ੋਨ, ਹੌਟਸਪੌਟ, ਰੈੱਡ ਜ਼ੋਨ ਸਮੇਤ ਕਰੋਨਾ ਪ੍ਰਭਾਵਿਤ ਖੇਤਰਾਂ ਵਿੱਚ ਸਖ਼ਤੀ ਵਧਾਉਣ ਅਤੇ ਸਮਾਜਿਕ ਦੂਰੀ ਕਾਇਮ ਰੱਖਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਲਾਕਡਾਊਨ ਤੋਂ ਬਾਅਦ

Read More
India Punjab

3 ਮਈ ਤੋਂ ਬਾਅਦ ਵੀ ਲਾਕਡਾਊਨ ਵਧਣ ਦੀ ਪੂਰੇ ਸੰਕੇਤ

‘ਦ ਖ਼ਾਲਸ ਬਿਊਰੋ :- ਕੋਵਿਡ-19 ਨਾਲ ਦੇਸ਼ ਭਰ ਵਿੱਚ ਬਣ ਰਹੀ ਸਥਿਤੀ ਬਾਰੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਜ਼ਿਕਰਯੋਗ ਹੈ ਕਿ ਦੇਸ਼ 25 ਮਾਰਚ ਤੋਂ ਕੋਰੋਨਾਵਾਇਰਸ ਕਾਰਨ 40 ਦਿਨ ਦੇ ‘ਲਾਕਡਾਊਨ’ ਹੇਠ ਹੈ ਜੋ ਕਿ 3 ਮਈ ਨੂੰ ਮੁੱਕ ਰਿਹਾ ਹੈ। 22 ਮਾਰਚ ਮਗਰੋਂ ਮੋਦੀ ਦੀ ਮੁੱਖ ਮੰਤਰੀਆਂ

Read More
India Punjab

ਦਿੱਲੀ ‘ਚ ਸਿੱਖਾ ਦੀ ਸੇਵਾ ਲਈ ਵੱਜੇ ਪੁਲਿਸ ਦੇ ਹੂਟਰ, ਗੁਰਦੁਆਰਾ ਬੰਗਲਾ ਸਾਹਿਬ ਦੀ ਕੀਤੀ ਪਰਿਕਰਮਾ

‘ਦ ਖ਼ਾਲਸ ਬਿਊਰੋ ਛ :- ਦਿੱਲੀ ਪੁਲਿਸ ਨੇ ਮਨੁੱਖਤਾ ਦੀ ਸੇਵਾ ਲਈ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਪਰਿਕਰਮਾ ਬਣਾਕੇ ਇੱਕ ਵਿਲੱਖਣ ਕਦਮ ਚੁੱਕਦਿਆਂ ਦਿੱਲੀ ਪੁਲਿਸ ਨੇ ਕੋਰੋਨਾ ਖਿਲਾਫ ਜੰਗ ਵਿੱਚ ਸਿੱਖ ਭਾਈਚਾਰੇ ਵਿਸ਼ੇਸ਼ ਕਰ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਲਈ ਧੰਨਵਾਦ ਕਰਨ ਵਾਸਤੇ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ

Read More