Video : ਰਾਮ ਨੌਮੀ ਦੇ ਜਸ਼ਨ ਦੌਰਾਨ ਮੰਦਰ ਵਿੱਚ ਲੱਗੀ ਅੱਗ…
ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਦੇ ਵੇਣੂਗੋਪਾਲਾ ਸਵਾਮੀ ਮੰਦਰ ਵਿੱਚ ਵੀਰਵਾਰ ਨੂੰ ਰਾਮ ਨੌਮੀ ਦੇ ਜਸ਼ਨ ਦੌਰਾਨ ਅੱਗ ਲੱਗ ਗਈ।
ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਦੇ ਵੇਣੂਗੋਪਾਲਾ ਸਵਾਮੀ ਮੰਦਰ ਵਿੱਚ ਵੀਰਵਾਰ ਨੂੰ ਰਾਮ ਨੌਮੀ ਦੇ ਜਸ਼ਨ ਦੌਰਾਨ ਅੱਗ ਲੱਗ ਗਈ।
ਭਾਰਤ 'ਚ ਗੁਆਂਢੀ ਦੇਸ਼ ਪਾਕਿਸਤਾਨ ਦੀ ਸਰਕਾਰ ( Pakistan government ) ਦਾ ਟਵਿਟਰ ਅਕਾਊਂਟ ਬਲਾਕ ( Twitter account Block )ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਤੋਂ ਬਾਅਦ ਭਾਰਤ ਦੇ ਲੋਕ ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਨਹੀਂ ਦੇਖ ਸਕਣਗੇ।
ਦਿੱਲੀ : ਸੁਪਰੀਮ ਕੋਰਟ ਨੇ ਨਫ਼ਰਤੀ ਭਾਸ਼ਣ ਦੇਣ ਵਾਲਿਆਂ ‘ਤੇ ਵੱਡੀ ਟਿਪਣੀ ਕੀਤੀ ਹੈ ਤੇ ਕਿਹਾ ਹੈ ਕਿ ਸਮਾਜ ਵਿਰੋਧੀ ਅਨਸਰਾਂ ਵਲੋਂ ਨਫਰਤ ਭਰੇ ਭਾਸ਼ਣ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਆਪ ਨੂੰ ਸੰਜਮ ਰੱਖਣਾ ਚਾਹੀਦਾ ਹੈ। ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਅਟਲ ਬਿਹਾਰੀ ਵਾਜਪਾਈ ਦੇ ਭਾਸ਼ਣਾਂ ਦਾ ਹਵਾਲਾ ਦਿੰਦੇ ਹੋਏ ਜਸਟਿਸ
। ਨਹਾਉਂਦੇ ਸਮੇਂ ਇੱਕ ਦੀ ਲੱਤ ਤਿਲਕ ਗਈ ਅਤੇ ਦੂਜੇ ਦੋਸਤ ਨੇ ਉਸ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ ਪਰ ਨਹਿਰ ਵਿੱਚ ਡੁੱਬਣ ਕਾਰਨ ਦੋਵਾਂ ਦੀ ਮੌਤ ਹੋ ਗਈ।
ਮੰਨਿਆ ਜਾਂਦਾ ਹੈ ਕਿ ਕੌਫੀ ਦੇ ਜ਼ਿਆਦਾ ਸੇਵਨ ਨਾਲ ਬਲੱਡ ਪ੍ਰੈਸ਼ਰ ਵਧਣ ਦੀ ਸਮੱਸਿਆ ਹੋ ਸਕਦੀ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਕੌਫੀ ਪੀਣ ਨਾਲ ਸੱਚਮੁੱਚ ਹਾਈ ਬਲੱਡ ਪ੍ਰੈਸ਼ਰ ਦਾ ਖਤਰਾ ਵੱਧ ਜਾਂਦਾ ਹੈ?
ਦਿੱਲੀ : ਵਪਾਰੀਆਂ ਨੂੰ ਪ੍ਰੀਪੇਡ ਯੰਤਰਾਂ ਜਿਵੇਂ ਕਿ ਵਾਲਿਟ ਜਾਂ ਕਾਰਡਾਂ ਰਾਹੀਂ ਕੀਤੇ UPI ਭੁਗਤਾਨਾਂ ‘ਤੇ 1.1% ਦੀ ਇੰਟਰਚੇਂਜ ਫੀਸ ਦਾ ਭੁਗਤਾਨ ਕਰਨਾ ਹੋਵੇਗਾ। UPI ਦੀ ਗਵਰਨਿੰਗ ਬਾਡੀ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ ਦੇ ਸਰਕੂਲਰ ਦੇ ਅਨੁਸਾਰ, ਔਨਲਾਈਨ ਵਪਾਰੀਆਂ, ਵੱਡੇ ਵਪਾਰੀਆਂ ਅਤੇ ਛੋਟੇ ਆਫਲਾਈਨ ਵਪਾਰੀਆਂ ਤੋਂ 2,000 ਰੁਪਏ ਤੋਂ ਵੱਧ ਦੇ ਲੈਣ-ਦੇਣ ਲਈ 1.1% ਇੰਟਰਚੇਂਜ
ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਬਾਕੀ ਵੋਟਾਂ ਨਾਲ ਹੀ ਨਤੀਜਾ ਆਵੇਗਾ।
ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ‘ਤੇ ਭਾਰਤ ‘ਚ ਪਾਬੰਦੀ ਲਗਾ ਦਿੱਤੀ ਗਈ ਹੈ। ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਕਈ ਟਵਿੱਟਰ ਅਕਾਉਂਟ ਤੇ ਪਾਬੰਦੀ ਲੱਗਣ ਤੋਂ ਬਾਅਦ ਹੁਣ ਇਹ ਇੱਕ ਹੋਰ ਵੱਡੀ ਕਾਰਵਾਈ ਹੈ। ਪਿਛਲੇ ਕਈ ਦਿਨਾਂ ਤੋਂ ਬੱਬੂ ਮਾਨ ਨੇ ਕੋਈ ਟਵੀਟ ਨਹੀਂ ਕੀਤਾ ਸੀ ਅਤੇ ਬਾਕੀ ਦੇਸ਼ਾਂ ‘ਚ
ਦਿੱਲੀ : ਸਰਕਾਰ ਨੇ ਮੰਗਲਵਾਰ ਨੂੰ ਸਥਾਈ ਖਾਤਾ ਨੰਬਰ (ਪੈਨ) ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ 30 ਜੂਨ, 2023 ਕਰ ਦਿੱਤੀ ਹੈ। ਟੈਕਸਦਾਤਾਵਾਂ ਨੂੰ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਲਈ ਹੋਰ ਸਮਾਂ ਦੇਣ ਦਾ ਫੈਸਲਾ ਮੌਜੂਦਾ ਸਮਾਂ ਸੀਮਾ ਤੋਂ ਠੀਕ ਪਹਿਲਾਂ ਆਇਆ ਹੈ। ਇਨਕਮ ਟੈਕਸ ਵਿਭਾਗ ਨੇ
ਨਵੀਂ ਦਿੱਲੀ : ਭਾਰਤ ਵਿੱਚ ਬੀਬੀਸੀ ਨਿਊਜ਼ ਪੰਜਾਬੀ(BBC Punjabi) ਦਾ ਅਧਿਕਾਰਤ ਟਵਿੱਟਰ ਅਕਾਊਂਟ ਕਈ ਘੰਟਿਆਂ ਤੋਂ ਬਾਅਦ ਮੁੜ ਤੋਂ ਬਹਾਲ ਕਰ ਦਿੱਤਾ ਗਿਆ ਹੈ। ਇਸਦੀ ਜਾਣਕਾਰੀ BBc Punjabi ਨੇ ਟਵੀਟ ਕਰਕੇ ਦਿੱਤੀ ਹੈ। ਕਈ ਘੰਟਿਆਂ ਦੀ ਰੋਕ ਤੋਂ ਬਾਅਦ ਬੀਬੀਸੀ ਨਿਊਜ਼ ਪੰਜਾਬੀ ਦਾ ਟਵਿੱਟਰ ਅਕਾਊਂਟ ਮੁੜ ਬਹਾਲ ਹੋ ਗਿਆ ਹੈ। ਮੰਗਲਵਾਰ ਸਵੇਰ ਤੋਂ ਬੀਬੀਸੀ ਨਿਊਜ਼