ਗੁਜਰਾਤ ‘ਚ ਪੁੱਲ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ 132 ਹੋਈ , ਹੋਰ ਵਧਣ ਦਾ ਖਦਸ਼ਾ
ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿਚ ਕੱਲ੍ਹ ਸ਼ਾਮੀਂ ਮੱਛੂ ਨਦੀ ਉਤੇ ਬਣਿਆ ਤਾਰਾਂ ਵਾਲਾ ਪੁਲ ਟੁੱਟਣ ਕਾਰਨ ਹੁਣ ਤੱਕ 132 ਲੋਕਾਂ ਦੀ ਮੌਤ ਹੋ ਗਈ ਹੈ
ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿਚ ਕੱਲ੍ਹ ਸ਼ਾਮੀਂ ਮੱਛੂ ਨਦੀ ਉਤੇ ਬਣਿਆ ਤਾਰਾਂ ਵਾਲਾ ਪੁਲ ਟੁੱਟਣ ਕਾਰਨ ਹੁਣ ਤੱਕ 132 ਲੋਕਾਂ ਦੀ ਮੌਤ ਹੋ ਗਈ ਹੈ
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ-ਏਅਰਬੱਸ ਦੇ C-295 ਟਰਾਂਸਪੋਰਟ ਏਅਰਕ੍ਰਾਫਟ ਨਿਰਮਾਣ ਪਲਾਂਟ ਦਾ ਨੀਂਹ ਪੱਥਰ ਰੱਖਿਆ ਹੈ । ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਆਮ ਲੋਕਾਂ ਨੂੰ ਸੰਬੋਧਨ ਕੀਤਾ ਹੈ ਤੇ ਇਸ ਕਦਮ ਨੂੰ ਏਅਰਕ੍ਰਾਫਟ ਨਿਰਮਾਣ ਸਹੂਲਤ ਹਵਾਬਾਜ਼ੀ ਖੇਤਰ ਵਿੱਚ ਸਵੈ-ਨਿਰਭਰ ਬਣਨ ਵੱਲ ਭਾਰਤ ਲਈ ਇੱਕ ਵੱਡੀ ਛਾਲ ਦੱਸਿਆ
ਗੁਰਜਾਤ ਦੇ ਮੋਰਬੀ ਵਿੱਚ ਸ਼ਾਮ 7 ਵਜੇ ਕੇਬਲ ਬ੍ਰਿਟ ਟੁੱਟਿਆ
ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸ਼ਤਾਬਦੀ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਚੜਦੇ ਪੰਜਾਬ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ, ਪਾਕਿਸਤਾਨ ਪਹੁੰਚ ਗਏ ਹਨ
ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਪੈਰੋਕਾਰ ਉਸ ਨੂੰ ਧਮਕੀਆਂ ਦੇ ਰਹੇ ਹਨ। ਉਸ ਨੇ ਸੋਸ਼ਲ ਮੀਡੀਆ 'ਤੇ ਕੁਝ ਇਤਰਾਜ਼ਯੋਗ ਸੰਦੇਸ਼ ਵੀ ਸਾਂਝੇ ਕੀਤੇ ਹਨ
ਰਾਜਸਥਾਨ ਵਿਚ ਇਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਸੜਕ ਹਾਦਸੇ 'ਚ ਇਕ ਨਵਜੰਮੇ ਬੱਚੇ ,ਉਸ ਦੀ ਮਾਂ ਅਤੇ ਦਾਦੀ ਸਮੇਤ ਚਾਰ ਲੋਕਾਂ ਦੀ ਵੀ ਮੌਤ ਹੋ ਗਈ।
ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਇੱਕ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਮੇ ਕਿਹਾ ਕਿ ਥਾਣੇ ਵਿੱਚ ਵੀਡੀਓ ਰਿਕਾਰਡਿੰਗ ਨੂੰ ਅਪਰਾਧ ਨਹੀਂ ਮੰਨਿਆ ਜਾਵੇਗਾ।
ਅਮਰੀਕਾ : ਕੈਲੀਫੋਰਨੀਆ ਵਿੱਚ SLAC ਨੈਸ਼ਨਲ ਐਕਸਲੇਟਰ ਲੈਬਾਰਟਰੀ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਡਿਜੀਟਲ ਕੈਮਰੇ ਦਾ ਉਦਘਾਟਨ ਕੀਤਾ ਗਿਆ ਹੈ।ਜਿਸ ਦੀ ਉਚਾਈ 1.65 ਮੀਟਰ ਹੈ। ਖਗੋਲ-ਵਿਗਿਆਨ ਲਈ ਦੁਨੀਆ ਦਾ ਸਭ ਤੋਂ ਵੱਡੇ ਇਸ ਡਿਜੀਟਲ ਕੈਮਰੇ ਦੀ ਉਚਾਈ ਇੱਕ ਕਾਰ ਨਾਲੋਂ ਜਿਆਦਾ ਹੈ, ਇਸ ਵਿੱਚ 266 ਆਈਫੋਨਾਂ ਜਿੰਨਾ ਪਿਕਸਲ ਹੈ ਅਤੇ ਅਗਲੇ 10 ਸਾਲਾਂ ਵਿੱਚ,
ਚੰਡੀਗੜ੍ਹ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਕ ਵਾਰ ਫਿਰ ਤੋਂ ਵੱਡਾ ਸੰਘਰਸ਼ ਛੇੜਨ ਦੀ ਗੱਲ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਆਖਿਆ ਹੈ ਕਿ ਇਕ ਵਾਰ ਤੋਂ ਵੱਡਾ ਅੰਦੋਲਨ ਹੋਵੇਗਾ ਤੇ ਇਸ ਵਾਰ ਇਸ ਵਾਰ ਦੁਕਾਨਦਾਰ, ਨੌਜਵਾਨ ਸਣੇ ਹਰ ਵਰਗ ਸੰਘਰਸ਼ ਵਿਚ ਸ਼ਾਮਲ ਹੋਵੇਗਾ। ਦੇਸ਼ ਦਾ ਨੌਜਵਾਨ ਆਪਣੀਆਂ ਹੱਕੀ ਮੰਗਾਂ ਲਈ ਜਾਗਰੂਕ
Swati Maliwal has demanded that Ram Rahim be sent back to jail.