ਬ੍ਰਿਜਭੂਸ਼ਣ ਸ਼ਰਨ ਸਿੰਘ ਦਾ ਹੋਇਆ ਬਿਆਨ ਦਰਜ,ਮਹਿਲਾ ਪਹਿਲਵਾਨਾਂ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਅਦਾਲਤ ‘ਚ ਸਟੇਟਸ ਰਿਪੋਰਟ ਕੀਤੀ ਦਾਖਲ
ਦਿੱਲੀ : ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਦਿੱਲੀ ਪੁਲਿਸ ਦੀ SIT ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ। ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨ ਦੇ ਦੋਸ਼ਾਂ ਦੀ ਜਾਂਚ ਲਈ ਇੱਕ ਮਹਿਲਾ ਡੀਸੀਪੀ ਦੀ ਨਿਗਰਾਨੀ ਵਿੱਚ 10 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਮਹਿਲਾ ਪਹਿਲਵਾਨਾਂ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਅੱਜ ਰਾਉਸ ਐਵੇਨਿਊ ਕੋਰਟ ‘ਚ
