ਪੰਜਾਬ ‘ਚ ਪਿਆ ਮੀਂਹ, ਹੇਠਾਂ ਡਿੱਗਿਆ ਪਾਰਾ
ਪੰਜਾਬ ਦੇ ਕਈ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਮੁਹਾਲੀ ਅਤੇ ਰੂਪਨਗਰ ਵਿੱਚ ਤੇਜ਼ ਮੀਂਹ ਪਿਆ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਮੁਹਾਲੀ ਅਤੇ ਰੂਪਨਗਰ ਵਿੱਚ ਤੇਜ਼ ਮੀਂਹ ਪਿਆ ਹੈ।
ਉੱਤਰ ਪ੍ਰਦੇਸ਼ ਵਿੱਚ ਪੁਲਿਸ ਅਪਰਾਧਿਕ ਗਿਰੋਹ ਨੂੰ ਚਲਾਉਣ ਵਾਲਿਆਂ ਉੱਪਰ ਖ਼ਾਸ ਨਜ਼ਰ ਰੱਖ ਰਹੀ ਹੈ।
ਨੋਟਿਸ ਵਿੱਚ ਬਜਰੰਗ ਦਲ ਦੀ ਤੁਲਨਾ ਪਾਪੁਲਰ ਫਰੰਟ ਆਫ਼ ਇੰਡੀਆ ਨਾਲ ਕਰਨ ਉੱਤੇ ਨਰਾਜ਼ਗੀ ਜਤਾਈ ਗਈ ਹੈ
ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਦੇ ਚੋਣ ਪ੍ਰਚਾਰ ਉੱਤੇ ਰੋਕ ਲਗਾ ਦੇਣੀ ਚਾਹੀਦੀ ਹੈ।
ਫਿਲਮ ਨੇ ਦੂਸਰੇ ਦਿਨ ਯਾਨਿ ਸ਼ਨੀਵਾਰ ਨੂੰ 12.50 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਮੱਧ ਪ੍ਰਦੇਸ਼ ਸਰਕਾਰ ਨੇ ਫਿਲਮ ਦ ਕੇਰਲਾ ਸਟੋਰੀ ਨੂੰ ਟੈਕਸ ਫ੍ਰੀ ਕਰ ਦਿੱਤਾ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸਦਾ ਐਲਾਨ ਕੀਤਾ ਹੈ। ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕਾ ਦੀ ਇੱਕ ਚੋਣ ਰੈਲੀ ਵਿੱਚ ਦੇਸ਼ ਵਿੱਚ ਅੱਤਵਾਦੀ ਸਾਜਿਸ਼ਾਂ ਨੂੰ ਸਾਹਮਣੇ ਲਿਆਉਣ ਦੇ ਲਈ ਇਸ ਫਿਲਮ ਦੀ ਤਾਰੀਫ਼ ਕੀਤੀ ਸੀ।
ਮਣੀਪੁਰ ਦੇ ਡੀਜੀਪੀ ਪੀ. ਡੌਂਗੇਲ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਸੁਰੱਖਿਆ ਬਲਾਂ ਦੇ ਦਖਲ ਤੋਂ ਬਾਅਦ ਸਥਿਤੀ ਵਿੱਚ ਸੁਧਾਰ ਹੋਇਆ ਹੈ। ਅੱਜ ਇੰਫਾਲ ਘਾਟੀ ‘ਚ ਜਨਜੀਵਨ ਆਮ ਵਾਂਗ ਹੋ ਰਿਹਾ ਹੈ। ਦੁਕਾਨਾਂ ਅਤੇ ਬਾਜ਼ਾਰ ਦੁਬਾਰਾ ਖੁੱਲ੍ਹ ਗਏ ਹਨ ਅਤੇ ਸੜਕਾਂ ‘ਤੇ ਕਾਰਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਸਾਰੀਆਂ ਪ੍ਰਮੁੱਖ ਸੜਕਾਂ ਅਤੇ ਜਗ੍ਹਾ
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਾਲੇ ਇਲਾਕੇ ‘ਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਅੱਜ ਇੱਕ ਦਹਿਸ਼ਤਗਰਦ ਨੂੰ ਮਾਰ ਮੁਕਾਇਆ ਹੈ, ਜਦਕਿ ਦੂਜੇ ਦੇ ਜ਼ਖਮੀ ਹੋਣ ਦੀ ਸੰਭਾਵਨਾ ਹੈ। ਇੱਥੇ ਚੱਲ ਰਹੇ ਅਪਰੇਸ਼ਨ ਦੌਰਾਨ ਸ਼ੁੱਕਰਵਾਰ ਨੂੰ ਦਹਿਸ਼ਤਗਰਦਾਂ ਵੱਲੋਂ ਕੀਤੇ ਧਮਾਕੇ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਅਤੇ ਮੇਜਰ ਜ਼ਖਮੀ
ਚੰਡੀਗੜ੍ਹ : ਬਾਲੀਵੁੱਡ ਅਤੇ ਪਾਲੀਵੁੱਡ ਦੇ ਮਸ਼ਹੂਰ ਅਦਾਕਾਰ ਗਾਇਕ ਦਿਲਜੀਤ ਦੁਸਾਂਝ ਦੀ ਚਮਕੀਲਾ’ ਬਾਇਓਪਿਕ ਦੀ ਰਿਲੀਜ਼ ਦਾ ਰਸਤਾ ਸਾਫ਼ ਹੋ ਗਿਆ ਹੈ ! ਸ਼ਿਕਾਇਤਕਰਤਾ ਤੇ ਫਿਲਮ ਦੀ ਟੀਮ ਵਿਚਾਲੇ ਸਮਝੌਤਾ ਹੋ ਗਿਆ ਹੈ। ਸ਼ਿਕਾਇਤਕਰਤਾ ਨੇ ਕੇਸ ਵਾਪਸ ਲੈ ਲਿਆ ਹੈ। ਦਿਲਜੀਤ, ਪਰਿਣੀਤੀ ਚੋਪੜਾ ਤੇ ਇਮਤਿਆਜ਼ ਖਿਲਾਫ਼ ਕੇਸ ਵਾਪਸ ਲੈ ਲਿਆ ਹੈ । ਪੂਰੇ ਮਾਮਲੇ ‘ਚ
ਕੋਰੋਨਾ ਦੇ ਘਟਦੇ ਮਾਮਲਿਆਂ ਦੇ ਵਿਚਕਾਰ ਵਿਸ਼ਵ ਸਿਹਤ ਸੰਗਠਨ(WHO) ਨੇ ਵੱਡਾ ਐਲਾਨ ਕਰਕੇ ਦੁਨੀਆ ਭਰ ਦੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ ਹੈ। WHO ਨੇ ਕਿਹਾ ਹੈ ਕਿ ਕਰੋਨਾ ਦੀ ਹੁਣ ਆਲਮੀ ਸਿਹਤ ਐਮਰਜੈਂਸੀ ਵਾਲੀ ਸਥਿਤੀ ਨਹੀਂ ਰਹੀ। ਇਹ ਮਹਾਮਾਰੀ ਦੇ ਖ਼ਾਤਮੇ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਡਬਲਿਊਐੱਚਓ ਦੀ ਐਮਰਜੈਂਸੀ ਕਮੇਟੀ ਨੇ ਵੀਰਵਾਰ ਨੂੰ ਮੀਟਿੰਗ ਕੀਤੀ।