ਨੂਹ ‘ਚ ਇੱਕ ਵਾਰ ਫਿਰ ਤੋਂ ਸ਼ੋਭਾ ਯਾਤਰਾ ਕੱਢਣ ਲਈ ਅੜੇ ਹਿੰਦੂ ਸੰਗਠਨ ,ਪ੍ਰਸ਼ਾਸਨ ਨੇ ਲਗਾਈ ਧਾਰਾ 144 , ਇੰਟਰਨੈੱਟ ਵੀ ਕੀਤਾ ਬੰਦ
ਹਰਿਆਣਾ : ਹਿੰਦੂ ਸੰਗਠਨਾਂ ਨੇ ਇਕ ਵਾਰ ਫਿਰ ਹਰਿਆਣਾ ਦੇ ਨੂਹ ‘ਚ ਸ਼ੋਭਾ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਇਹ ਜਲੂਸ 28 ਅਗਸਤ ਨੂੰ ਕੱਢਣ ਦਾ ਐਲਾਨ ਕੀਤਾ ਗਿਆ ਹੈ ਪਰ ਪ੍ਰਸ਼ਾਸਨ ਨੇ ਇਹ ਜਲੂਸ ਕੱਢਣ ਤੋਂ ਪੂਰੀ ਤਰ੍ਹਾਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਪੂਰਾ ਪ੍ਰਸ਼ਾਸਨ ਚੌਕਸ ਹੈ। ਹਿੰਦੂਵਾਦੀ ਸੰਗਠਨਾਂ ਨੇ 28 ਅਗਸਤ
