PT ਊਸ਼ਾ ਦਾ U-TURN, ਪਹਿਲਾਂ ਨਸੀਹਤ ਹੁਣ ਭਰੋਸਾ
ਦਿੱਲੀ : ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਅੱਜ ਰਾਸ਼ਟਰੀ ਰਾਜਧਾਨੀ ਦੇ ਜੰਤਰ-ਮੰਤਰ ‘ਤੇ ਪਹੁੰਚੀ, ਜਿਥੇ ਭਲਵਾਨ 11 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਸਾਬਕਾ ਕੌਮਾਂਤਰੀ ਅਥਲੀਟ ਪੀਟੀ ਊਸ਼ਾ ਨੇ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਭਲਵਾਨਾਂ ਨੂੰ ਸਮਰਥਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਊਸ਼ਾ ਨੇ
