ਏਸ਼ੀਆ ਦਾ ਸਭ ਤੋਂ ਵੱਡਾ ਪਿਆਜ਼ ਬਾਜ਼ਾਰ ਦੋ ਦਿਨਾਂ ਲਈ ਬੰਦ, 5 ਰਾਜਾਂ ‘ਚ ਕਿਸਾਨਾਂ ਦਾ ਪ੍ਰਦਰਸ਼ਨ
ਟਮਾਟਰ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂਹ ਸਕਦੀਆਂ ਹਨ। ਪਿਆਜ਼ ‘ਤੇ 40 ਫ਼ੀਸਦੀ ਨਿਰਯਾਤ ਡਿਊਟੀ ਲਾਉਣ ਦੇ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਏਸ਼ੀਆ ਦੇ ਸਭ ਤੋਂ ਵੱਡੀ ਪਿਆਜ਼ ਮੰਡੀ ਲਾਸਲਗਾਂਵ ਪਿਛਲੇ ਦੋ ਦਿਨਾਂ ਤੋਂ ਬੰਦ ਹੈ। ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ‘ਚ ਪਿਆਜ਼ ‘ਤੇ ਵਧੇ ਟੈਕਸ ਨੂੰ ਲੈ ਕੇ ਕਿਸਾਨ
