ਜੰਤਰ-ਮੰਤਰ ਪਹੁੰਚੀ ਪੀਟੀ ਊਸ਼ਾ,ਪਹਿਲਵਾਨਾਂ ਨੂੰ ਹੜਤਾਲ ਖਤਮ ਕਰਨ ਦੀ ਕੀਤੀ ਅਪੀਲ
ਨਵੀਂ ਦਿੱਲੀ : ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀ ਟੀ ਊਸ਼ਾ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਮਿਲਣ ਪਹੁੰਚੇ ਹਨ। ਉਹਨਾਂ ਹੜਤਾਲ ‘ਤੇ ਬੈਠੇ ਪਹਿਲਵਾਨਾਂ ਨਾਲ ਗੱਲਬਾਤ ਕੀਤੀ ਹੈ। ਪਹਿਲਵਾਨ ਪਿਛਲੇ 11 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ ਦੀ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ। ਦੱਸਿਆ ਜਾ ਰਿਹਾ ਹੈ
