‘APP’ ਨੇ ਹਿਮਾਚਲ ਪ੍ਰਦੇਸ਼ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਇਸ ਲਿਸਟ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਕਈ ਹੋਰ ਲੀਡਰ ਸ਼ਾਮਲ ਹਨ
ਇਸ ਲਿਸਟ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਕਈ ਹੋਰ ਲੀਡਰ ਸ਼ਾਮਲ ਹਨ
ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ।
ਆਗਰਾ-ਲਖਨਊ ਐਕਸਪ੍ਰੈਸ ਵੇਅ'ਤੇ ਯਾਤਰੀ ਬੱਸ ਹਾਦਸਾਗ੍ਰਸਤ ਹੋ ਗਈ ਹੈ। ਇਸ ਹਾਦਸੇ ਵਿਚ 4 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 42 ਦੇ ਕਰੀਬ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸੁਨਾਮ ਵਿੱਚ ਕੋਈ ਡੇਰਾ ਨਹੀਂ ਬਣਨ ਦਿਆਂਗੇ।
ਸ਼ਹਿਨਾਜ਼ ਨੇ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਜਿਸ ਵਿੱਚ ਉਹ ਯਸ਼ ਦੀ ਫਿਲਮ KGF 2' ਦਾ ਇੱਕ ਰੋਮਾਂਟਿਕ ਟਰੈਕ ਗਾਉਂਦੀ ਦਿਖਾਈ ਦੇ ਰਹੀ ਹੈ।
26 ਸਾਲਾ ਸਾਫਟਵੇਅਰ ਇੰਜੀਨੀਅ ਨਾਲ ਕਰੀਬ 10 ਲੋਕਾਂ ਨੇ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਝਾਰਖੰਡਦੇ ਪੱਛਮੀ ਸਿੰਘਭੂਮ ਜ਼ਿਲੇ 'ਚ ਇਹ ਰੂਪ ਕੰਬਾਊ ਘਟਨਾ ਵਾਪਰੀ ਹੈ।
ਰਿਲਾਇੰਸ ਜੀਓ ਇਨਫੋਕਾਮ ਦੇ ਚੇਅਰਮੈਨ ਆਕਾਸ਼ ਅੰਬਾਨੀ ਨੇ ਸ਼ਨੀਵਾਰ ਨੂੰ ਰਾਜਸਮੰਦ ਦੇ ਨਾਥਦੁਆਰਾ ਕਸਬੇ ਦੇ ਸ਼੍ਰੀਨਾਥਜੀ ਮੰਦਰ ਤੋਂ 5ਜੀ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ।
ਤੇਲੰਗਾਨਾ ਦੇ ਹੈਦਰਾਬਾਦ ਵਿੱਚ ਗੀਜ਼ਰ ਫਟਣ ਨਾਲ ਇੱਕ ਨਵ-ਵਿਆਹੇ ਜੋੜੇ ਦੀ ਮੌਤ ਹੋ ਗਈ। ਘਟਨਾ ਲੰਗਰ ਹੌਜ਼ ਦੇ ਖਾਦਰ ਬਾਗ ਦੀ ਦੱਸੀ ਜਾ ਰਹੀ ਹੈ, ਜਿੱਥੇ ਸ਼ਾਰਟ ਸਰਕਟ ਕਾਰਨ ਗੀਜ਼ਰ ਫਟਣ ਕਾਰਨ ਇਹ ਹਾਦਸਾ ਵਾਪਰਿਆ ਹੈ।
ਰਾਏਕੋਟ: ਪੰਜਾਬ ਤੋਂ ਬਾਹਰਲੇ ਦੇਸ਼ਾਂ ਵਿੱਚ ਜਾਣ ਦੀ ਹੋੜ ਕਈ ਕਈਆਂ ਲਈ ਜ਼ਿੰਦਗੀ ਭਰ ਦਾ ਪਛਤਾਵਾ ਬਣ ਜਾਂਦਾ ਹੈ। ਜੀ ਹਾਂ ਅਜਿਹੀ ਇੱਕ ਘਟਨਾ ਵਿੱਚ ਕੈਨੇਡਾ ਦਾ ਸੁਫਨ ਦੇਖ ਰਹੀ ਪੰਜਾਬੀ ਔਰਤ ਨੂੰ ਤਿਹਾੜ ਜੇਲ੍ਹ ਜਾਣਾ ਪਿਆ। ਇਹ ਜੱਗੋ ਤੇਰਵ੍ਹੀਂ ਰਾਏਕੋਟ ਸ਼ਹਿਰ ਦੇ ਕੁਤਬਾ ਗੇਟ ਕਿਰਨਜੀਤ ਕੌਰ ਨਾਲ ਵਾਪਰੀ ਹੈ। ਦਰਅਸਲ ਕਿਰਨਜੀਤ ਕੌਰ ਚੰਗੇ ਭਵਿੱਖ
ਦੀਵਾਲੀ ‘ਤੇ ਘਰਾਂ ਨੂੰ ਸਾਫ਼ ਕਰਨ ਦਾ ਰਿਵਾਜ ਹੁੰਦਾ ਹੈ। ਹਰ ਕੋਈ ਖਿੜਕੀਆਂ ਅਤੇ ਦਰਵਾਜ਼ਿਆਂ ਨੂੰ ਵੀ ਸਾਫ਼ ਕਰਨਾ ਚਾਹੁੰਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਘਰ ਨੂੰ ਸਾਫ਼ ਰੱਖਣ ਨਾਲ ਹੀ ਲਕਸ਼ਮੀ ਆਉਂਦੀ ਹੈ। ਇਸ ਦੌਰਾਨ ਦੀਵਾਲੀ ਤੋਂ ਪਹਿਲਾਂ ਸਫ਼ਾਈ ਦਾ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ