India International

ਵਾਹਗਾ ਬਾਰਡਰ ‘ਤੇ ਹੁਣ ਹਰ ਕੋਈ ਦੇਖ ਸਕਦਾ ਭਾਰਤ-ਪਾਕਿਸਤਾਨ ਦੀ ਪਰੇਡ

‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ ਅਟਾਰੀ- ਵਾਹਗਾ  ਬਾਰਡਰ ‘ਤੇ ਰੋਜ਼ਾਨਾ ਰੀਟਰੀਟ ਸੈਰੇਮਨੀ ਆਮ ਲੋਕਾਂ ਲਈ ਮੁੜ ਤੋਂ  ਸ਼ੁਰੂ ਹੋ ਗਈ ਹੈ। ਪਰ ਇਸ ਵਾਰ ਇਹ ਰਸਮ ਕੁਝ ਪਾਬੰਦੀਆਂ ਦੇ ਨਾਲ ਸ਼ੁਰੂ ਕੀਤੀ ਗਈ ਹੈ। ਕੋਵਿਡ ਦੀ ਤੀਜੀ ਲਹਿਰ ਸ਼ੁਰੂ ਹੋਣ ਦੇ ਨਾਲ ਹੀ 3 ਜਨਵਰੀ ਨੂੰ  ਰੀਟਰੀਟ ਸੈਰੇਮਨੀ ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ

Read More
India

ਯੂਪੀ ਚੋਣਾਂ ਲਈ ਕਾਂਗਰਸ ਨੇ ਦੂਜੀ ਸੂਚੀ ਕੀਤੀ ਜਾਰੀ, 16 ਔਰਤਾਂ ਨੂੰ ਦਿੱਤੀ ਟਿਕਟ

‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 16 ਔਰਤਾਂ ਸਮੇਤ 41 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਾਂਗ ਕਾਂਗਰਸ ਪਾਰਟੀ ਵੱਲੋਂ ਜਾਰੀ ਦੂਜੀ ਸੂਚੀ ਵਿੱਚ ਵੀ ਮਹਿਲਾ ਉਮੀਦਵਾਰਾਂ ਦੀ ਹਿੱਸੇਦਾਰੀ 40 ਫੀਸਦੀ ਹੈ। ਇਸ ਤੋਂ ਪਹਿਲਾਂ ਪਾਰਟੀ ਨੇ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

Read More
India

ਏਅਰ ਇੰਡੀਆ ਨੇ ਮੁੜ ਸ਼ੁਰੂ ਕੀਤੀਆਂ ਅਮਰੀਕਾ ਲਈ ਉਡਾਣਾਂ

‘ਦ ਖ਼ਾਲਸ ਬਿਊਰੋ : ਏਅਰ ਇੰਡੀਆ ਨੇ ਇੱਕ ਦਿਨ ਪਹਿਲਾਂ ਉਡਾਣਾਂ ਰੱਦ ਕਰਨ ਤੋਂ ਬਾਅਦ ਅੱਜ ਮੁੜ ਆਪਣੀਆਂ ਉਡਾਣਾਂ ਅਮਰੀਕਾ ਨੂੰ ਸ਼ੁਰੂ ਕਰ ਦਿੱਤੀਆਂ ਹਨ। ਦਰਅਸਲ, ਏਅਰ ਇੰਡੀਆ ਨੇ ਕੱਲ੍ਹ ਹੀ ਅਮਰੀਕਾ ਨੂੰ ਜਾਣ ਵਾਲੀਆਂ ਆਪਣੀਆਂ ਅੱਠ ਉਡਾਣਾਂ ਰੱਦ ਕਰ ਦਿੱਤੀਆਂ ਸਨ। ਕਾਰਨ ਸੀ ਅਮਰੀਕਾ ਦੇ ਹਵਾਈ ਅੱਡਿਆਂ ‘ਤੇ 5ਜੀ ਇੰਟਰਨੈੱਟ ਦੀ ਸ਼ੁਰੂਆਤ। ਫੈਡਰਲ ਏਵੀਏਸ਼ਨ

Read More
India Punjab

ਚਰਨਜੀਤ ਚੰਨੀ ਉੱਤੇ ਚੁਫੇਰਿਉਂ ਹ ਮਲੇ ਸ਼ੁਰੂ

‘ਦ ਖ਼ਾਲਸ ਬਿਊਰੋ : ਈ ਡੀ ਵੱਲੋਂ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ਦੇ ਘਰ ਮਾ ਰੇ ਗਏ ਛਾਪਿਆਂ ਨੂੰ ਲੈ ਕੇ ਭਾਜਪਾ ਦਾ ਸੀਨੀਅਰ ਲੀਡਰ ਤਰੁਣ ਚੁੱਘ ਨੇ ਮੁੱਖ ਮੰਤਰੀ ਚੰਨੀ ਦੇ ਅਸਤੀਫੇ ਦਾ ਮੰਗ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਸੀ ਕਿ ਭਾਜਪਾ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਉਹਨਾਂ ਨੂੰ ਫਸਾਉਣ

Read More
India

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ ਹਦਾ ਇਤਾਂ ਜਾਰੀ ਕਰਨ ਵਾਲੀ ਪਟੀਸ਼ਨ ਤੇ ਸੁਣਵਾਈ ਲਈ ਮੰਜੂਰੀ

‘ਦ ਖ਼ਾਲਸ ਬਿਊਰੋ : ਦੇਸ਼ ਦੀ ਸਭ ਤੋਂ ਵੱਡੀ ਅਦਾਲਤ,ਸੁਪਰੀਮ ਕੋਰਟ ਵੱਲੋਂ ਚੋਣ ਲ ੜਨ ਵਾਲੇ ਉਮੀਦਵਾਰਾਂ ਦੇ ਅਪ ਰਾਧਿਕ ਪਿਛੋਕੜ ਨੂੰ ਨਸ਼ਰ ਕਰਨ ਸੰਬੰਧੀ ਚੋਣ ਕਮਿਸ਼ਨ ਨੂੰ ਹਦਾਇਤਾਂ ਜਾਰੀ ਕਰਨ ਵਾਲੀ ਪਟੀਸ਼ਨ ਤੇ ਸੁਣਵਾਈ ਲਈ ਹਾਮੀ ਭਰ ਦਿੱਤੀ ਗਈ ਹੈ।ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਚੋਣ ਕਮਿਸ਼ਨ ਇਹ ਯਕੀਨੀ ਬਣਾਏ ਕਿ ਰਾਜਨੀਤਕ

Read More
India

ਮਰ ਹੂਮ ਜਨਰਲ ਬਿਪਿਨ ਰਾਵਤ ਦੇ ਭਰਾ ਭਾਜਪਾ ਵਿੱਚ ਸ਼ਾਮਿਲ

‘ਦ ਖ਼ਾਲਸ ਬਿਊਰੋ : ਦੇਸ਼ ਦੇ ਪੰਜ ਰਾਜਾਂ ਵਿੱਚ ਆਉਣ ਵਾਲੇ ਸਮੇਂ,ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਰਹੂਮ ਜਨਰਲ ਬਿਪਿਨ ਰਾਵਤ ਦੇ ਫ਼ੌਜ ‘ਚੋਂ ਸੇਵਾਮੁਕਤ ਹੋਏ ਭਰਾ ਕਰਨਲ ਵਿਜੇ ਰਾਵਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਨਰਲ ਬਿਪਿਨ ਰਾਵਤ ਅਤੇ ਉਹਨਾਂ ਦੀ ਪਤਨੀ ਦੀ ਕੁੱਝ ਸਮੇਂ ਪਹਿਲਾਂ ਇੱਕ ਹੈਲੀਕਾਪਟਰ ਹਾਦਸੇ ਵਿੱਚ ਮੌਤ

Read More
India Punjab

ਬੇ ਅਦਬੀ ਮਾਮਲਿਆਂ ‘ਚ ਪ੍ਰਕਾਸ਼ ਬਾਦਲ, ਸੈਣੀ ਤੇ ਡੇਰਾਂ ਪੈਰੋਕਾਰ ਨੇ ਸ਼ਾਮਲ : ਜਸਟਿਸ ਰਣਜੀਤ ਸਿੰਘ ਗਿੱਲ

‘ਦ ਖ਼ਾਲਸ ਬਿਊਰੋ : ਜਸਟਿਸ ਰਣਜੀਤ ਸਿੰਘ ਗਿੱਲ  ਜਿਨ੍ਹਾਂ ਨੇ ਬੇ ਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕੀਤੀ ਸੀ। ਉਨ੍ਹਾਂ ਨੇ ਬੇ ਅਦਬੀ ਦੀ ਸਾਜ਼ਿਸ਼ ਅਤੇ ਘਟ ਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰੇ ਦੇ ਪੈਰੋਕਾਰਾਂ ਨੂੰ ਜ਼ਿੰਮੇਦਾਰ ਠਹਿਰਾਇਆ। ਉਨ੍ਹਾਂ ਨੇ ਪ੍ਰਦ ਰਸ਼ਨਕਾਰੀਆਂ ‘ਤੇ ਪੁਲੀਸ ਗੋਲੀ ਬਾਰੀ ਲਈ ਤੱਤਕਾਲੀ ਡੀਜੀਪੀ ਸੁਮੇਧ ਸਿੰਘ

Read More
India

ਆਪ ਲੀਡਰਾਂ ‘ਤੇ ਕੋਈ ਉਂਗਲੀ ਨਹੀਂ ਚੁੱਕ ਸਕਦਾ:ਰਾਘਵ ਚੱਢਾ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕੱਲ ਈਨਫੋਰਸਮੈਂਟ ਡਾਈਰੈਕਟਰੇਟ ਵੱਲੋਂ ਪੰਜਾਬ ਵਿੱਚ ਹੋਈ ਛਾਪੇਮਾਰੀ ਦੌਰਾਨ ਹੋਈ ਬਰਾਮਦਗੀ ਬਾਰੇ ਬੋਲਦੇ ਹੋਏ ਆਪ ਆਗੂ ਰਾਘਵ ਚੱਢਾ ਨੇ ਕਾਂਗਰਸ ਪਾਰਟੀ ਅਗੇ ਕਈ ਸਵਾਲ ਰੱਖੇ ਹਨ। ਇੱਕ ਪ੍ਰੈਸ ਕਾਨਫ੍ਰੰਸ ਵਿੱਚ ਬੋਲਦੇ ਹੋਏ  ਉਹਨਾਂ ਕਿਹਾ ਕਿ ਕੱਲ ਹੋਈ ਈਡੀ ਦੀ ਰੇਡ ਦੌਰਾਨ ਪੰਜਾਬ ਵਿੱਚ ਮੁਹਾਲੀ ਤੇ ਲੁਧਿਆਣਾ ਵਿੱਚ ਛਾਪੇਮਾਰੀ ਕੀਤੀ

Read More
India

UP : ਬੀਜੇਪੀ ਨੇ ਚੋਣ ਪ੍ਰਚਾਰ ਲਈ 30 ਲੀਡਰਾਂ ਦੀ ਲਿਸਟ ਕੀਤੀ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਚੋਣਾਂ ਦੇ ਪਹਿਲੇ ਪੜਾਅ ਦੇ ਚੋਣ ਪ੍ਰਚਾਰ ਲਈ 30 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਜੋ ਭਾਜਪਾ ਲਈ ਪ੍ਰਚਾਰ ਕਰਨਗੇ। ਇਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਸੰਸਦ ਮੈਂਬਰ ਹੇਮਾ ਮਾਲਿਨੀ,

Read More
India

ਬੰਗਲੌਰ ‘ਚ ਹਵਾ ‘ਚ ਟਕਰਾਅ ਤੋਂ ਬਚੀਆਂ ਦੋ ਉਡਾਣਾਂ ਦੀ ਹੋਵੇਗੀ ਜਾਂਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA) ਦੇ ਮੁਖੀ ਅਰੁਣ ਕੁਮਾਰ ਨੇ ਅੱਜ ਕਿਹਾ ਕਿ ਇੰਡੀਗੋ ਏਅਰਲਾਈਨਜ਼ ਦੀਆਂ ਦੋ ਉਡਾਣਾਂ 7 ਜਨਵਰੀ ਨੂੰ ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਵੇਲੇ ਟਕਰਾਅ ਤੋਂ ਬਚ ਗਈਆਂ ਸਨ। ਉਨ੍ਹਾਂ ਨੇ ਦੱਸਿਆ ਕਿ ਕੋਲਕਾਤਾ ਜਾ ਰਹੀ 6E455 ਅਤੇ ਭੁਵਨੇਸ਼ਵਰ ਜਾ ਰਹੀ

Read More