ਸ਼ਾਂਤੀਨਿਕੇਤਨ ਬਣਿਆ ਯੂਨੈਸਕੋ ਦੀ ਵਿਸ਼ਵ ਵਿਰਾਸਤ, ਪੀਐਮ ਮੋਦੀ ਨੇ ਕਿਹਾ “ਸਾਡੇ ਲਈ ਮਾਣ ਵਾਲਾ ਪਲ…”
ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਸਥਿਤ ਸ਼ਾਂਤੀਨਿਕੇਤਨ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਯੂਨੈਸਕੋ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਰਾਹੀਂ ਇਹ ਐਲਾਨ ਕੀਤਾ। ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਸਥਿਤ ਇਸ ਸੱਭਿਆਚਾਰਕ ਸਥਾਨ ਨੂੰ ਯੂਨੈਸਕੋ ਦੀ ਵਿਰਾਸਤੀ ਸੂਚੀ ਵਿੱਚ ਸ਼ਾਮਲ ਕਰਨ ਲਈ ਭਾਰਤ ਲੰਬੇ
