ਹਸਪਤਾਲ ‘ਚ 24 ਘੰਟਿਆਂ ‘ਚ 12 ਨਵਜੰਮੇ ਬੱਚਿਆਂ ਸਮੇਤ 24 ਮਰੀਜ਼ਾਂ ਨਾਲ ਹੋ ਗਿਆ ਇਹ ਕਾਰਾ, ਦੱਸੀ ਜਾ ਰਹੀ ਇਹ ਵਜ੍ਹਾ
ਮਹਾਰਾਸ਼ਟਰ : ਮਹਾਰਾਸ਼ਟਰ ਵਿੱਚ ਨਾਂਦੇੜ ਦੇ ਸ਼ੰਕਰਾਓ ਚਵਾਨ ਸਰਕਾਰੀ ਹਸਪਤਾਲ ਵਿੱਚ 24 ਘੰਟਿਆਂ ਵਿੱਚ 24 ਲੋਕਾਂ ਦੇ ਖ਼ਤਮ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉੱਧਰ ਅੱਜ ਸੱਤ ਹੋਰ ਲੋਕਾਂ ਦੇ ਖ਼ਤਮ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਿਸਾਬ ਨਾਲ ਹੁਣ ਤੱਕ 31 ਲੋਕਾਂ ਦੀ ਜਾਨ ਚਲੀ ਗਈ ਹੈ। ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਨੇ
