ਗਣਤੰਤਰ ਦਿਵਸ ਲਈ 75 ਜਹਾਜ਼ਾਂ ਦੇ ਫਲਾਈਪਾਸਟ ਦੀ ਪੂਰੀ ਤਿਆਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਣਤੰਤਰ ਦਿਵਸ ਦੇ ਜਸ਼ਨਾਂ ਮੌਕੇ ਇਸ ਵਾਰ 5 ਰਾਫੇਲ ਸਮੇਤ 75 ਜਹਾਜ਼ ‘ਸਭ ਤੋਂ ਸ਼ਾਨਦਾਰ ਫਲਾਈਪਾਸਟ’ ਵਿੱਚ ਸ਼ਾਮਲ ਹੋਣਗੇ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਣਤੰਤਰ ਦਿਵਸ ਦੇ ਜਸ਼ਨਾਂ ਮੌਕੇ ਇਸ ਵਾਰ 5 ਰਾਫੇਲ ਸਮੇਤ 75 ਜਹਾਜ਼ ‘ਸਭ ਤੋਂ ਸ਼ਾਨਦਾਰ ਫਲਾਈਪਾਸਟ’ ਵਿੱਚ ਸ਼ਾਮਲ ਹੋਣਗੇ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਗੋਆ ਦਾ ਰਾਜ ਭਵਨ 23 ਜਨਵਰੀ, 2022 ਤੱਕ 1 ਹਫ਼ਤੇ ਲਈ ਸੈਲਾਨੀਆਂ ਲਈ ਬੰਦ ਕੀਤਾ ਜਾ ਰਿਹਾ ਹੈ। ਗੋਆ ਦੇ ਰਾਜਪਾਲ ਦੇ ਸੰਯੁਕਤ ਸਕੱਤਰ ਗੌਰੀਸ਼ ਜੇ. ਸ਼ੰਖਵਾਲਕਰ ਨੇ ਇਹ ਜਾਣਕਾਰੀ ਦਿੱਤੀ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਰਲਾ ਵਿੱਚ 500 ਤੋਂ ਵੱਧ ਵਿਦਿਆਰਥੀਆਂ ਵਾਲੇ 967 ਸਕੂਲਾਂ ਨੂੰ 19 ਜਨਵਰੀ ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਕੇਂਦਰਾਂ ਵਿੱਚ ਤਬਦੀਲ ਕੀਤਾ ਜਾਵੇਗਾ। ਕੇਰਲਾ ਦੇ ਸਿੱਖਿਆ ਮੰਤਰੀ ਵੀ.ਸਿਵਨਕੁਟੀ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁੱਲ 8.14 ਲੱਖ ਵਿਦਿਆਰਥੀਆਂ ਦਾ ਟੀਕਾਕਰਨ ਕੀਤਾ
‘ਦ ਖ਼ਾਲਸ ਬਿਊਰੋ(ਗੁਲਜਿੰਦਰ ਕੌਰ) : ਕੇਂਦਰ ਸਰਕਾਰ ਦੀ ਮਨਜ਼ੂਰੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਅਪੀਲ ਰੱਦ ਕੀਤੇ ਜਾਣ ਦੀ ਗੱਲ ਸਾਹਮਣੇ ਆਉਣ ‘ਤੇ ਜਾਗੋ ਪਾਰਟੀ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਦਫਤਰ ਅੱਗੇ ਰੋ ਸ ਪ੍ਰਦ ਰਸ਼ਨ ਕੀਤਾ। ਇਸ ਧਰ ਨੇ ਵਿੱਚ ਸਿਆਸੀ ਸਿੱਖ ਕੈ ਦੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਸਮਾਜ ਮੋਰਚਾ ਨੇ ਵਿਧਾਨ ਸਭਾ ਚੋਣਾਂ ਵਿੱਚ ਪਿੱਛੇ ਹਟਣ ਦੀਆਂ ਅਫ਼ ਵਾਹਾਂ ਦਾ ਖੰਡਨ ਕੀਤਾ ਹੈ। ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਹਰ ਹੀਲੇ ਲੜੀਆਂ ਜਾਣਗੀਆਂ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਪਿੱਛੇ ਨਹੀਂ ਹਟ ਰਹੇ ਹਨ ਅਤੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਚੋਣ ਕਮਿਸ਼ਨ ਨੇ ਵੋਟਾਂ ਵਾਲੇ ਦਿਨ ਡਿਊਟੀ ‘ਤੇ ਹਾਜ਼ਿਰ ਰਹਿਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵੋਟ ਡਾਕ ਰਾਹੀਂ ਪਾਉਣ ਦਾ ਹੱਕ ਦੇ ਦਿੱਤਾ ਹੈ। ਚੋਣ ਕਮਿਸ਼ਨ ਨੇ ਜਾਰੀ ਪ੍ਰੈੱਸ ਨੋਟ ਵਿੱਚ ਕਿਹਾ ਹੈ ਕਿ ਅਜਿਹੇ ਕਰਮਚਾਰੀ ਜਿਹੜੇ ਵੋਟਾਂ ਵਾਲੇ ਦਿਨ ਛੁੱਟੀ ਨਹੀਂ ਲੈ ਸਕਦੇ, ਉਹ ਆਪਣੇ ਵਿਸ਼ੇਸ਼ ਹੱਕ ਦੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਦੁਪਹਿਰ 12 ਵਜੇ ਤੱਕ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ। ਕੇਜਰੀਵਾਲ ਕੱਲ੍ਹ ਪੰਜਾਬ ਆਉਣਗੇ। ਆਮ ਆਦਮੀ ਪਾਰਟੀ ਦੇ ਪੰਜਾਬ ਕੋ-ਇੰਚਾਰਜ ਰਾਘਵ ਚੱਢਾ ਨੇ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਿਹਰੇ ਲਈ
‘ਦ ਖ਼ਾਲਸ ਬਿਊਰੋ : ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਰਜਿੰਦਰ ਸਿੰਘ ਦਾ ਹਸਪਤਾਲ ਵਿੱਚ ਇਲਾਜ ਦੇ ਦੌਰਾਨ ਅੱਜ ਦਿ ਹਾਂਤ ਹੋ ਗਿਆ ਹੈ। 13 ਜਨਵਰੀ ਨੂੰ ਗ੍ਰੰਥੀ ਸਿੰਘ ਨੇ ਖੁਦ ਨੂੰ ਕਿਰਪਾਨ ਦੇ ਨਾਲ ਗੰ ਭੀਰ ਜ਼ਖ ਮੀ ਕਰਕੇ ਆਤਮ ਹੱਤਿ ਆ ਕਰਨ ਦੀ ਕੋਸ਼ਿਸ਼ ਕੀਤੀ ਸੀ। ਬਾਅਦ ਵਿੱਚ ਉਨ੍ਹਾਂ ਨੂੰ ਜਖ਼ ਮੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਚੋਣਾਂ ਦੀ ਤਰੀਕ 14 ਫਰਵਰੀ ਤੋਂ ਅੱਗੇ ਪੈ ਸਕਦੀ ਹੈ ਕਿਉਂਕਿ ਚੋਣ ਕਮਿਸ਼ਨ ਇਸ ਮਸਲੇ ‘ਤੇ ਅੱਜ ਚਰਚਾ ਕਰ ਰਿਹਾ ਹੈ। ਪਹਿਲੀ ਵਾਰੀ ਹੋਇਆ ਹੈ ਕਿ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਇੱਕ ਮੁੱਦੇ ‘ਤੇ ਇਕੱਠੀਆਂ ਹੋਈਆਂ ਹਨ ਅਤੇ ਇਹ ਮੁੱਦਾ ਹੈ 14 ਫਰਵਰੀ ਨੂੰ ਵੋਟਾਂ ਕਰਵਾਉਣ ਦਾ।
– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਬਿਨਾਂ ਸ਼ੱਕ ਤਰੱਕੀ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਪਰ ਅਲਾਮਤਾਂ ਵੀ ਮਨੁੱਖ ਨੂੰ ਓਨੀ ਹੀ ਤੇਜ਼ੀ ਨਾਲ ਘੇਰਨ ਲੱਗੀਆਂ ਹਨ। ਬਦਲ ਰਹੇ ਯੁੱਗ ਨਾਲ ਮਨੁੱਖ ਦੀਆਂ ਮਾਨਸਿਕ ਅਤੇ ਸਰੀਰਕ ਪੀੜਾਂ ਵੀ ਉਸੇ ਰਫ਼ਤਾਰ ਨਾਲ ਵਧੀਆਂ ਹਨ। ਉਂਝ ਤਾਂ ਭਾਰਤ ਵਿੱਚ