ਉੱਤਰਾਖੰਡ ਤੋਂ ਅੰਡੇਮਾਨ-ਨਿਕੋਬਾਰ ਤੱਕ ਹੋਇਆ ਇਹ ਕਾਰਾ …
ਅੰਡੇਮਾਨ-ਨਿਕੋਬਾਰ ‘ਚ ਵੀਰਵਾਰ ਨੂੰ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 4:17 ਵਜੇ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ। ਇਸ ਦੇ ਨਾਲ ਹੀ ਉਤਰਾਖੰਡ ਦੇ ਪਿਥੌਰਾਗੜ੍ਹ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ
