India Punjab

ਸੀਬੀਐਸਈ ਵੱਲੋਂ 10ਵੀਂ,12ਵੀਂ ਦੀਆਂ ਪ੍ਰੀਖਿਆਵਾਂ ਆਫਲਾਈਨ ਕਰਾਉਣ ਦਾ ਫੈਸਲਾ

‘ਦ ਖ਼ਾਲਸ ਬਿਊਰੋ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ 10ਵੀਂ ਅਤੇ 12ਵੀਂ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਆਫਲਾਈਨ ਕਰਵਾਉਣ ਦਾ ਫੈਸਲਾ ਲਿਆ ਹੈ। ਇਸ ਲਈ ਬੋਰਡ ਵੱਲੋਂ ਸਕੂਲਾਂ ਨੂੰ ਹ ਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕ ਰੋਨਾ ਕਾਰਨ ਹਾਲਾਤ ਹੋਰ ਖਰਾਬ ਹੋਣ ਦੀ ਸੂਰਤ ਵਿੱਚ ਟਰਮ-1 ਪ੍ਰੀਖਿਆਵਾਂ ਨੂੰ ਆਧਾਰ ਬਣਾ ਕੇ ਹੀ ਨਤੀਜਾ ਐਲਾਨ

Read More
India

ਪਟਨਾ ‘ਚ ਸਿੱਖ ਸ਼ਰਧਾਲੂਆਂ ‘ਤੇ ਹ ਮਲਾ

‘ਦ ਖ਼ਾਲਸ ਬਿਊਰੋ : ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮਨਾਉਣ ਤੋਂ ਬਾਅਦ ਪਟਨਾ ਤੋਂ ਪੰਜਾਬ ਨੂੰ ਵਾਪਸ ਪਰਤ ਰਹੇ ਸਿੱਖ ਸ਼ਰਧਾਲੂਆਂ ‘ਤੇ ਅਨਜਾਣ ਨੌਜਵਾਨਾਂ ਵੱਲੋਂ ਹਮ ਲਾ ਕੀਤਾ ਗਿਆ ਹੈ। ਪੰਜਾਬ ਪਰਤਣ ਸਮੇਂ ਸਿੱਖ ਸ਼ਰਧਾਲੂਆਂ ‘ਤੇ ਭੋਜਪੁਰ ਜ਼ਿਲ੍ਹੇ ਦੇ ਆਰਾ-ਸਾਸਾਰਾਮ ਰਾਜ ਮਾਰਗ ‘ਤੇ ਚਾਰਪੋਖੜੀ ਨੇੜੇ ਹਮ ਲਾ ਕਰ ਦਿੱਤਾ ਗਿਆ। ਇਸ ਹਮ ਲੇ

Read More
India Punjab

ਠੰਡ ਨੇ ਲੋਕਾਂ ਨੂੰ ਘਰਾਂ ਅੰਦਰ ਹੁਬੜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਸੀਤ ਹਵਾਵਾਂ ਅਤੇ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। ਪਹਾੜਾਂ ‘ਤੇ ਪਏ ਮੀਂਹ ਅਤੇ ਬਰਫ਼ਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਸੀਤ ਲਹਿਰ ਕਾਰਨ ਲੋਕਾਂ ਨੂੰ ਘਰਾਂ ਦੇ

Read More
India International Khaas Lekh Khalas Tv Special Punjab

ਸਕੂਲਾਂ ਨੂੰ ਬੰਦ ਕਰਨਾ ਵਿਸ਼ਵ ਬੈਂਕ ਨੂੰ ਨਹੀਂ ਲੱਗਾ ਚੰਗਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੌਰਾਨ ਸਕੂਲ ਬੰਦ ਕਰਨ ਦਾ ਵਿਸ਼ਵ ਬੈਂਕ ਵੱਲੋਂ ਵਿਰੋਧ ਕੀਤਾ ਗਿਆ ਹੈ। ਵਿਸ਼ਵ ਬੈਂਕ ਦੇ ਵਿਸ਼ਵ ਸਿੱਖਿਆ ਨਿਰਦੇਸ਼ਕ ਜੈਮੀ ਸਾਵੇਦਰਾ ਨੇ ਕਿਹਾ ਕਿ ਮਹਾਂਮਾਰੀ ਦੇ ਮੱਦੇਨਜ਼ਰ ਸਕੂਲਾਂ ਨੂੰ ਬੰਦ ਰੱਖਣਾ ਹੁਣ ਜਾਇਜ਼ ਨਹੀਂ ਹੈ ; ਭਾਵੇਂ ਕਿ ਨਵੀਆਂ ਲਹਿਰਾਂ ਆਉਣ ਨਾਲ ਸਕੂਲਾਂ ਨੂੰ ਬੰਦ ਕਰਨਾ ਅੰਤਿਮ ਉਪਾਅ

Read More
India Punjab

ਰਾਹੁਲ ਗਾਂਧੀ ਨੇ ਬੀਜੇਪੀ ਦੇ ਸੁਭਾਅ ‘ਤੇ ਚੁੱਕੇ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਦੀ ਨਫ਼ਰਤ ਭਰੀ ਰਾਜਨੀਤੀ ਦੇਸ਼ ਦੇ ਲਈ ਬੇਹੱਦ ਹਾਨੀਕਾਰਕ ਹੈ ਅਤੇ ਇਹ ਨਫ਼ਰਤ ਬੇਰੁਜ਼ਗਾਰੀ ਦਾ ਵੀ ਕਾਰਨ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਵੀ ਇਹੀ ਮੰਨਦਾ ਹਾਂ ਕਿ ਭਾਜਪਾ ਦੀ ਨਫ਼ਰਤ ਭਰੀ ਰਾਜਨੀਤੀ ਦੇਸ਼ ਦੇ ਲਈ ਬੇਹੱਦ

Read More
India Punjab

ਅਕਾਲੀ ਦਲ ਨੇ ‘ਆਪ’ ਨੂੰ ਸਮਝਾਇਆ ਗਣਿਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੀ ਚੋਣ ਲਈ ਲੋਕਾਂ ਦੀ ਰਾਇ ਜਾਨਣ ਬਾਰੇ ਜਾਰੀ ਕੀਤੇ ਨੰਬਰ ’ਤੇ ਇੱਕ ਦਿਨ ਵਿੱਚ 3 ਲੱਖ ਵੱਟਸਐਪ ਮੈਸੇਜ ਅਤੇ 4 ਲੱਖ ਕਾਲਾਂ ਆਉਣ ਦੇ ਦਾਅਵੇ ’ਤੇ ਨਿਸ਼ਾਨਾ ਕੱਸਿਆ ਹੈ। ਚੀਮਾ ਨੇ

Read More
India Punjab

ਭਾਰਤੀ ਫ਼ੌਜੀਆਂ ਨੂੰ ਹੁਣ ਤੁਸੀਂ ਇਸ ਵਰਦੀ ਵਿੱਚ ਦੇਖੋਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਫ਼ੌਜ ਨੇ ਫ਼ੌਜੀਆਂ ਦੇ ਲਈ ਨਵੀਂ ਵਰਦੀ ਜਾਰੀ ਕੀਤੀ ਹੈ। ਇਹ ਨਵੀਂ ਵਰਦੀ ਅਰਾਮਦਾਇਕ ਅਤੇ ਜਲਵਾਯੂ ਅਨੁਕੂਲ ਹੈ। ਇਸਦਾ ਡਿਜ਼ਾਇਨ ਕੰਪਿਊਟਰ ਦੀ ਮਦਦ ਦੇ ਨਾਲ ਤਿਆਰ ਕੀਤਾ ਗਿਆ ਹੈ। ਇਹ ਵਰਦੀ ਮਿੱਟੀ ਦੇ ਰੰਗ ਸਮੇਤ ਮਿਸ਼ਰਤ ਰੰਗਾਂ ਵਾਲੀ ਹੈ। ਇਸਨੂੰ ਫ਼ੌਜੀਆਂ ਦੀ ਤਾਇਨਾਤੀ ਸਥਾਨ ਅਤੇ ਉੱਥੋਂ ਦੇ ਜਲਵਾਯੂ

Read More
India Punjab

ਚੋਣਾਂ ਵਿੱਚ ਨ ਸ਼ਿਆਂ ਦੀ ਵਰਤੋਂ ਰੋਕਣ ਲਈ ਪੁਲਿਸ ਪ੍ਰਸ਼ਾਸਨ ਹੋਇਆ ਪੱਬਾਂ ਭਾਰ

‘ਦ ਖ਼ਾਲਸ ਬਿਊਰੋ :- ਪੰਜਾਬ ਚੋਣਾਂ ‘ਚ ਨਸ਼ੇ ਨੂੰ ਰੋਕਣ ਲਈ ਪੁਲਿਸ ਨੇ ਵੀ ਆਪਣੇ ਪੱਧਰ ‘ਤੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਾਣਕਾਰੀ ਮੁਤਾਬਕ ਅੱਠ ਹੋਰ ਸੂਬਿਆਂ ਦੀ ਪੁਲਿਸ ਪੰਜਾਬ ਨਾਲ ਮਿਲ ਕੇ ਕੰਮ ਕਰੇਗੀ। ਇਨ੍ਹਾਂ ਸੂਬਿਆਂ ਵਿੱਚ ਹਰਿਆਣਾ, ਦਿੱਲੀ, ਹਿਮਾਚਲ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਪੁਲਿਸ ਵੀ ਸ਼ਾਮਲ ਹੋਵੇਗੀ। ਇਸ ਤੋਂ ਇਲਾਵਾ

Read More
India

ਕਾਨਪੁਰ ਦੇ ਸਾਬਕਾ ਪੁਲਿਸ ਅਧਿਕਾਰੀ ਬੀਜੇਪੀ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਨਪੁਰ ਦੇ ਪੁਲਿਸ ਕਮਿਸ਼ਨਰ ਰਹੇ ਅਸੀਮ ਅਰੁਣ ਅੱਜ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ। ਉੱਤਰ ਪ੍ਰਦੇਸ਼ ਭਾਜਪਾ ਦੇ ਮੁਖੀ ਸੁਤੰਤਰ ਦੇਵ ਸਿੰਘ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਲਈ ਸਹੁੰ ਚੁਕਾਈ। ਪਾਰਟੀ ਦੀ ਮੈਂਬਰਸ਼ਿਪ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੀਜੇਪੀ

Read More
India

ਸੁਪਰੀਮ ਕੋਰਟ ਦੇ ਦਬਕੇ ਨੇ ਯਤੀ ਨਰਸਿੰਘਾਨੰਦ ਨੂੰ ਕਰਾਇਆ ਗ੍ਰਿਫ਼ਤਾਰ

‘ਦ ਖਾਲਸ ਬਿਓਰੋ : ਯਤੀ ਨਰਸਿੰਘਾਨੰਦ,ਜਿਸਨੇ ਪਿਛਲੇ ਮਹੀਨੇ ਹਰਿਦੁਆਰ ਵਿੱਚ ਇੱਕ ਸਮਾਗਮ ਦੇ ਆਯੋਜਨ ਦੌਰਾਨ ਧਾਰਮਿਕ ਨਫ਼ਰਤ ਫੈਲਾਉਣ ਵਾਲਾ ਭਾਸ਼ਣ ਦਿਤਾ ਸੀ,ਨੂੰ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।ਇਸ ਤੋਂ ਪਹਿਲਾਂ ਜਤਿੰਦਰ ਨਰਾਇਣ ਸਿੰਘ ਤਿਆਗੀ ਨਾਮ ਦੇ ਵਿਅਕਤੀ ਨੂੰ ਹਰਿਦੁਆਰ ਧਾਰਮਿਕ ਸਭਾ ਨਾਲ ਜੁੜੇ ਨਫ਼ਰਤ ਭਰੇ ਭਾਸ਼ਣ ਦੇ ਕੇਸ ਵਿੱਚ ਗ੍ਰਿਫਤਾਰ

Read More