‘ਜਵਾਨ’ ਭਾਰਤ ਤੇਜ਼ੀ ਨਾਲ ‘ਬੁੱਢਾ’ ਹੋ ਰਿਹਾ ਹੈ ! ਚੀਨ ਨੇ ਇਸ ਤਕਨੀਕ ਨਾਲ ਕਰ ਲਈ ਤਿਆਰੀ,ਭਾਰਤ ਲਈ ਵੱਡੀ ਚੁਣੌਤੀ
ਚੀਨ ਨੇ ਸਮਰਮ ਡੋਨੇਟ ਕਰਨ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ
ਚੀਨ ਨੇ ਸਮਰਮ ਡੋਨੇਟ ਕਰਨ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ
ਹਰਿਆਣਾ ਦੇ ਸੋਨੀਪਤ ਦੇ ਖਰਖੌਦਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਰੋਹਾਣਾ ਵਿੱਚ ਬੀਤੇ ਐਤਵਾਰ ਖ਼ੁਸ਼ਬੂ ਨਾਮ ਦੀ 19 ਸਾਲਾ ਵਿਦਿਆਰਥਣ ਦੀ ਉਸ ਦੇ ਚਚੇਰੇ ਭਰਾ ਵਿਸ਼ਾਲ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਕਤਲ ਪਿੱਛੇ ਜੋ ਖ਼ੁਲਾਸੇ ਹੋਏ ਹਨ, ਉਹ ਹੈਰਾਨ ਕਰ ਦੇਣ ਵਾਲੇ ਹਨ। ਖ਼ੁਸ਼ਬੂ ਕਤਲ ਕਾਂਡ ਦੇ ਮੁੱਖ ਮੁਲਜ਼ਮ ਉਸ ਦੇ
ਚੰਡੀਗੜ੍ਹ : ਭਾਰਤੀ ਜਾਂਚ ਏਜੰਸੀਆਂ ਵੱਲੋਂ ਖ਼ਾਲਿਸਤਾਨੀ ਸੰਗਠਨਾਂ ਅਤੇ ਉਨ੍ਹਾਂ ਨਾਲ ਜੁੜੇ ਅੱਤਵਾਦੀਆਂ ‘ਤੇ ਸ਼ਿਕੰਜਾ ਕੱਸਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਾਂਚ ਏਜੰਸੀਆਂ ਵੱਲੋਂ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। NIA ਦੇ ਸੂਤਰਾਂ ਮੁਤਾਬਕ ਰਾਜਸਥਾਨ, ਉੱਤਰ ਪ੍ਰਦੇਸ਼, ਪੰਜਾਬ ਅਤੇ ਦਿੱਲੀ ‘ਚ ਕਰੀਬ 50 ਥਾਵਾਂ ‘ਤੇ ਇਹ ਛਾਪੇਮਾਰੀ ਚੱਲ ਰਹੀ
ਦਿੱਲੀ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕੈਨੇਡੀਅਨ ਪੱਖ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਹ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਬਾਰੇ ਕੋਈ ਖ਼ਾਸ ਜਾਣਕਾਰੀ ਦਿੰਦੇ ਹਨ ਤਾਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਜਾਂਚ ਲਈ ਤਿਆਰ ਹਾਂ। ਨਿਊਯਾਰਕ ‘ਚ ‘ਕੌਂਸਲ ਆਨ ਫਾਰੇਨ ਰਿਲੇਸ਼ਨ’ ‘ਚ ਬੋਲਦਿਆਂ ਜੈਸ਼ੰਕਰ ਨੇ ਕਿਹਾ, ‘ਅਸੀਂ
ਮਨਜੀਤ ਸਿੰਘ ਜੀਕੇ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ
ਭਾਰਤ ਵੱਲੋਂ OCI ਕਾਰਡ ਰੱਦ ਕਰਨ ਦੀ ਤਿਆਰੀ
ਬੈਂਗਲੁਰੂ : ਕਾਵੇਰੀ ਨਦੀ ਦਾ ਪਾਣੀ ਗੁਆਂਢੀ ਰਾਜ ਤਾਮਿਲਨਾਡੂ ਨੂੰ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਇਸ ਹਫ਼ਤੇ ਦੋ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪਹਿਲਾ ਬੰਦ ਮੰਗਲਵਾਰ ਨੂੰ ਬੈਂਗਲੁਰੂ ਵਿੱਚ ਹੋਵੇਗਾ ਅਤੇ ਦੂਜਾ ਸੂਬਾ ਵਿਆਪੀ ਬੰਦ ਸ਼ੁੱਕਰਵਾਰ ਨੂੰ ਹੋਵੇਗਾ। ਕੰਨੜ ਕਾਰਕੁਨ ਵਟਲ ਨਾਗਰਾਜ ਦੀ ਅਗਵਾਈ ‘ਚ ‘ਕੰਨੜ ਓਕਕੁਟਾ’ ਦੇ
ਅੰਮ੍ਰਿਤਸਰ ਦੇ ਕਸਬਾ ਮਹਿਤਾ ਦੇ ਅਧੀਨ ਪੈਂਦੇ ਪਿੰਡ ਪੱਲ੍ਹਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਇਹ ਪੰਜਾਬੀ ਨੌਜਵਾਨ ਪਿਛਲੇ ਸਾਲ ਹੀ ਪੁਰਤਗਾਲ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਪੱਲ੍ਹਾ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਪੱਲ੍ਹਾ ਨਵੰਬਰ 2022 ਵਿਚ ਰੋਜ਼ੀ
ਸੋਮਵਾਰ ਭਾਰਤ ਲਈ ਬਹੁਤ ਵਧੀਆ ਦਿਨ ਰਿਹਾ। ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਦੇਸ਼ ਲਈ ਦੂਜਾ ਸੋਨ ਤਮਗਾ ਜਿੱਤਿਆ ਹੈ। ਮਹਿਲਾ ਟੀਮ ਨੇ ਸੋਮਵਾਰ ਨੂੰ ਖੇਡੇ ਗਏ ਫਾਈਨਲ ਮੈਚ ‘ਚ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ। ਜਾਣਕਾਰੀ ਮੁਤਾਬਕ ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ 2023 ਵਿੱਚ ਮਹਿਲਾ ਕ੍ਰਿਕਟ ਈਵੈਂਟ ਦੇ ਸੋਨ ਤਗਮੇ ਦੇ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਕਰਮਚਾਰੀ ਹੁਣ ਆਪਣੇ ਜਨਰਲ ਪ੍ਰੋਵੀਡੈਂਟ ਫੰਡ (ਜੀਪੀਐਫ) ਖਾਤੇ ਵਿੱਚ ਜਮ੍ਹਾਂ ਰਕਮ ਤੋਂ ਵੱਧ ਵਿਆਜ ਨਹੀਂ ਕਮਾ ਸਕਣਗੇ। ਕਿਉਂਕਿ ਕੇਂਦਰ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਮੁਲਾਜ਼ਮ ਹੁਣ ਆਪਣੇ ਜੀਪੀਐਫ ਖਾਤੇ ਵਿੱਚ ਇੱਕ ਸਾਲ ਵਿੱਚ ਸਿਰਫ਼ 5 ਲੱਖ ਰੁਪਏ ਹੀ ਜਮ੍ਹਾਂ ਕਰਵਾ ਸਕਣਗੇ।