ਰਾਮ ਰਹੀਮ ਦੇਸ਼ ਦੀ ਵਧਦੀ ਆਬਾਦੀ ਤੋਂ ਚਿੰਤਤ, ਪ੍ਰੇਮੀਆਂ ਨੂੰ ਆਬਾਦੀ ਕਾਬੂ ਕਰਨ ਦਾ ਦਿੱਤਾ ਸੁਨੇਹਾ..
ਰਾਮ ਰਹੀਮ ਨੇ ਕਿਹਾ ਕਿ ਦੇਸ਼ ਦੀ ਆਬਾਦੀ ਲਗਾਤਾਰ ਵਧ ਰਹੀ ਹੈ। ਕੋਈ ਕਿੰਨੀ ਵੀ ਕੋਸ਼ਿਸ਼ ਕਰ ਲਵੇ ਪਰ ਇਸ ਦੀ ਆਬਾਦੀ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਰਹੇ ਹਨ।
ਰਾਮ ਰਹੀਮ ਨੇ ਕਿਹਾ ਕਿ ਦੇਸ਼ ਦੀ ਆਬਾਦੀ ਲਗਾਤਾਰ ਵਧ ਰਹੀ ਹੈ। ਕੋਈ ਕਿੰਨੀ ਵੀ ਕੋਸ਼ਿਸ਼ ਕਰ ਲਵੇ ਪਰ ਇਸ ਦੀ ਆਬਾਦੀ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਰਹੇ ਹਨ।
ਚੰਡੀਗੜ੍ਹ : ਦੇਸ਼ ਦੇ ਉੱਤਰੀ ਇਲਾਕਿਆਂ ਵਿੱਚ ਸਰਦੀਆਂ ਦਾ ਮੌਸਮ ਲਗਭਗ ਖ਼ਤਮ ਹੋਣ ਦੀ ਕਗਾਰ ‘ਤੇ ਹੈ ਤੇ ਘਰਾਂ ਵਿਚ ਗਰਮ ਕੱਪੜਿਆਂ ਨੂੰ ਸਾਂਭ ਕੇ ਰੱਖ ਦਿੱਤੇ ਜਾਣ ਦੀ ਤਿਆਰੀ ਵੀ ਸ਼ੁਰੂ ਹੈ ਪਰ ਮੌਸਮ ਦਾ ਲਗਾਤਾਰ ਬਦਲ ਰਿਹਾ ਮਿਜ਼ਾਜ ਹਾਲੇ ਵੀ ਲੋਕਾਂ ਨੂੰ ਠਾਰ ਰਿਹਾ ਹੈ । ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲੀ
deadly glacial floods alert-ਅਧਿਐਨ ਨੇ ਦਿਖਾਇਆ ਕਿ 9.3 ਮਿਲੀਅਨ ਲੋਕ ਸੰਭਾਵੀ ਤੌਰ 'ਤੇ ਖ਼ਤਰੇ ਵਿੱਚ ਹਨ, ਜਿਨ੍ਹਾਂ ਵਿੱਚੋਂ 5 ਮਿਲੀਅਨ ਭਾਰਤ ਅਤੇ ਪਾਕਿਸਤਾਨ ਵਿੱਚ ਰਹਿੰਦੇ ਹਨ।
ਚੰਡੀਗੜ੍ਹ : ਪੰਜਾਬ ਸਰਕਾਰ ਦੇ ਰਾਜਪਾਲ ਨਾਲ ਜਾਰੀ ਵਿਵਾਦ ਤੋਂ ਬਾਅਦ ਹੁਣ ਕੇਂਦਰ ਨੇ ਵੀ ਪੰਜਾਬ ਸਰਕਾਰ ਦੇ ਖਿਲਾਫ ਕਾਰਵਾਈ ਦੇ ਸੰਕੇਤ ਦਿੱਤੇ ਹਨ। ਮਾਮਲਾ ਨੈਸ਼ਨਲ ਸਿਹਤ ਮਿਸ਼ਨ ਤਹਿਤ ਮਿਲਣ ਵਾਲੇ ਫੰਡਾਂ ਦਾ ਹੈ। ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤੇ ਜਾਣ ਤੋਂ ਬਾਅਦ ਕੇਂਦਰ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਸਿਹਤ ਮਿਸ਼ਨ ਤਹਿਤ
ਨਵੀਂ ਦਿੱਲੀ : ਆਮਦਨ ਕਰ ਵਿਭਾਗ ਦੀਆਂ ਕਈ ਟੀਮਾਂ ਨੇ ਅੱਜ ਦਿੱਲੀ ਤੇ ਮੁੰਬਈ ਵਿਚਲੇ ਬੀਬੀਸੀ ਦੇ ਦਫ਼ਤਰਾਂ ਵਿੱਚ ਛਾਪੇ ਮਾਰੇ। ਟੈਕਸ ਚੋਰੀ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ (BBC) ਦਫ਼ਤਰਾਂ ਵਿੱਚ ਇੱਕ ‘ਸਰਵੇ ਆਪ੍ਰੇਸ਼ਨ’ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਭਾਗ ਕੰਪਨੀ ਦੇ ਕਾਰੋਬਾਰੀ ਸੰਚਾਲਨ ਅਤੇ ਇਸ
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Prime Minister Narindera Modi ) ਨੇ 2019 ‘ਚ ਅੱਜ ਦੇ ਦਿਨ ਪੁਲਵਾਮਾ ‘ਚ ਸੀਆਰਪੀਐੱਫ ਦੇ ਕਾਫ਼ਲੇ ‘ਤੇ ਹੋਏ ਅੱਤਵਾਦੀ ਹਮਲੇ ( pulwama attack ) ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਟਵੀਟ ਕੀਤਾ, ‘ਸਾਡੇ ਬਹਾਦਰ ਜਵਾਨਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੂੰ ਅਸੀਂ ਅੱਜ ਦੇ
ਲਾਪਤਾ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿਛਲੇ 6 ਸਾਲਾਂ ਤੋਂ ਉਹ ਆਪਣੇ ਤੋਂ ਇਕ ਮਿੰਟ ਲਈ ਵੀ ਮੋਬਾਈਲ ਫੋਨ ਦੂਰ ਨਹੀਂ ਕਰਦੇ ਕਿਉਂਕਿ ਉਹ ਅਜੇ ਵੀ ਆਸਵੰਦ ਹੈ ਕਿ ਉਸ ਦੇ ਪੁੱਤਰਾਂ ਦਾ ਫ਼ੋਨ ਆ ਸਕਦਾ ਹੈ।
ਕਬਜ਼ੇ ਹਟਾਉਣ ਦੌਰਾਨ ਮਾਂ-ਧੀ ਨੂੰ ਜ਼ਿੰਦਾ ਸਾੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ-ਪ੍ਰਸ਼ਾਸਨ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਗਿਆ ਸੀ।
ਹਾਲ ਹੀ 'ਚ ਵਾਇਰਲ ਹੋਈ ਇਸ ਵੀਡੀਓ 'ਚ 'ਲਾੜੇ' ਨੇ ਪੂਰੇ ਪਰਿਵਾਰ ਨੂੰ ਵਿਆਹ 'ਚ ਲੈ ਕੇ ਜਾਣ ਲਈ ਪੂਰਾ ਜਹਾਜ਼ ਬੁੱਕ ਕਰ ਦਿੱਤਾ, ਜਿਸ ਦੇ ਸਫਰ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ
ਫੇਰਿਆਂ ਤੋਂ ਠੀਕ ਪਹਿਲਾਂ ਲਾੜੇ ਅਤੇ ਉਸ ਦੀ ਮਾਂ ਵੱਲੋਂ ਕਥਿਤ ਤੌਰ 'ਤੇ ਲਾੜੇ ਦੇ ਪੱਖ ਤੋਂ ਦਾਜ ਵਜੋਂ ਕ੍ਰੇਟਾ ਕਾਰ ਦੀ ਮੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਇਹ ਮੰਗ ਪੂਰੀ ਨਾ ਹੋਈ ਤਾਂ ਲਾੜਾ ਮੰਡਪ ਤੋਂ ਭੱਜ ਗਿਆ।