ਨਹੀਂ ਰਹੇ ਬਾਲ ਕਲਾਕਾਰ ਰਾਹੁਲ ਕੋਲੀ, 15 ਸਾਲ ਦੀ ਉਮਰ ਵਿੱਚ ਕੈਂਸਰ ਨਾਲ ਹੋਈ ਮੌਤ
ਭਾਰਤ ਦੇ ਆਸਕਰ 2023 ਵਿੱਚ ਪ੍ਰਵੇਸ਼ ਕਰਨ ਵਾਲੀ ਗੁਜਰਾਤੀ ਫਿਲਮ 'ਛੋਲੇ ਸ਼ੋਅ'(ਦ ਲਾਸਟ ਫਿਲਮ ਸ਼ੋਅ) ਦੇ ਬਾਲ ਕਲਾਕਾਰ ਰਾਹੁਲ ਕੋਲੀ ਦੀ ਕੈਂਸਰ ਨਾਲ ਮੌਤ ਹੋ ਗਈ ਹੈ।
ਭਾਰਤ ਦੇ ਆਸਕਰ 2023 ਵਿੱਚ ਪ੍ਰਵੇਸ਼ ਕਰਨ ਵਾਲੀ ਗੁਜਰਾਤੀ ਫਿਲਮ 'ਛੋਲੇ ਸ਼ੋਅ'(ਦ ਲਾਸਟ ਫਿਲਮ ਸ਼ੋਅ) ਦੇ ਬਾਲ ਕਲਾਕਾਰ ਰਾਹੁਲ ਕੋਲੀ ਦੀ ਕੈਂਸਰ ਨਾਲ ਮੌਤ ਹੋ ਗਈ ਹੈ।
ਅਮਰੀਕਾ ਦੇ ਕੈਲੀਫੋਰਨੀਆ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਭਾਰਤੀ ਮੂਲ ਦੇ ਸਿੱਖ ਪਰਿਵਾਰ ਦੇ ਸੋਗ ਵਿਚ ਡੁੱਬੇ ਰਿਸ਼ਤੇਦਾਰਾਂ ਦੀ ਮਦਦ ਲਈ ਤਿੰਨ ਲੱਖ ਅਮਰੀਕੀ ਡਾਲਰ ਤੋਂ ਵੱਧ ਦੀ ਰਾਸ਼ੀ ਇਕੱਠੀ ਹੋ ਗਈ ਹੈ।
ਦੋਸ਼ੀ ਹੀਰਾ ਸਿੰਘ ਨੇ ਮੰਤਰੀ ਨੂੰ ਮਾਰਨ ਲਈ 20 ਲੱਖ ਦੀ ਸੁਪਾਰੀ ਦਿੱਤੀ ਸੀ। ਜਿਸ ਵਿੱਚੋਂ ਹੀਰਾ ਸਿੰਘ ਨੇ ਪੰਜ ਲੱਖ ਸੱਤਰ ਹਜ਼ਾਰ ਰੁਪਏ ਐਡਵਾਂਸ ਵਿੱਚ ਦੇ ਦਿੱਤੇ ਸਨ
Ukraine Russia War : ਦੇਸ਼ ਵਿੱਚ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਸਰਕਾਰ ਵੱਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਵੀ ਸਲਾਹ ਦਿੱਤੀ ਹੈ।
11 ਅਕਤੂਬਰ ਨੂੰ ਉੱਤਰਾਖੰਡ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਿਨ ਵੇਲੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ (Union Home Ministry) ਨੇ ਪੰਜਾਬ ਦੇ 5 ਭਾਜਪਾ ਆਗੂਆਂ( BJP Punjab leaders) ਦੀ ਸੁਰੱਖਿਆ ਵਧਾ ਕੇ ਵਾਈ ਸ਼੍ਰੇਣੀ ਦੀ ਕਰ ਦਿੱਤੀ ਹੈ।
ਠੱਗੀ ਤੋਂ ਬੱਚਣ ਦੇ ਲਈ ਪੰਜਾਬ ਪੁਲਿਸ ਨੇ ਅਲਰਟ ਜਾਰੀ ਕੀਤਾ ਹੈ
UPI ਦੀ ਕਾਮਯਾਬੀ ਤੋਂ ਬਾਅਦ ਹੁਣ ਕਰੈਡਿਟ ਕਾਰਡ ਕੰਪਨੀਆਂ ਨੇ ਬਦਲੇ ਨਿਯਮ
ਸੁਨੀਲ ਅਤੇ ਉਸ ਦੀ ਪਤਨੀ ਆਪਣੇ ਰਿਸ਼ਤੇਦਾਰ ਨੂੰ ਮਿਲਣ ਆਏ ਸਨ। ਘਰ ਪਰਤ ਰਹੇ ਸਨ ਤਾਂ ਉਨ੍ਹਾਂ ਦੀ ਨੈਨੋ ਕਾਰ ਨੂੰ ਅਚਾਨਕ ਅੱਗ ਲੱਗ ਗਈ।
ਖਾਣੇ ਦਾ ਆਰਡਰ ਲੈ ਕੇ ਆਏ ਜ਼ੋਮੈਟੋ ਡਿਲੀਵਰੀ ਬੁਆਏ ਅਤੇ ਸੁਰੱਖਿਆ ਗਾਰਡ ਵਿਚਾਲੇ ਸਭ ਤੋਂ ਪਹਿਲਾਂ ਸੁਸਾਇਟੀ 'ਚ ਐਂਟਰੀ ਨੂੰ ਲੈ ਕੇ ਬਹਿਸ ਹੋ ਗਈ।