ਚੱਪਲਾਂ ਪਾ ਕੇ bike ਚਲਾਉਣ ਵਾਲਿਆਂ ਦੀ ਆਈ ਸ਼ਾਮਤ , ਹੋਣ ਲੱਗੇ ਮੋਟੇ ਚਲਾਨ
ਜ਼ਿਆਦਾਤਰ ਲੋਕਾਂ ਨੂੰ ਇਹ ਨਹੀਂ ਪਤਾ ਕਿ ਮੋਟਰ ਵਹੀਕਲ ਐਕਟ ਤਹਿਤ ਚੱਪਲਾਂ ਪਾ ਕੇ ਦੋ ਪਹੀਆ ਵਾਹਨ ਚਲਾਉਣਾ ਅਪਰਾਧ ਹੈ। ਫੜੇ ਜਾਣ 'ਤੇ ਉਸ ਦਾ ਲਾਇਸੈਂਸ ਜ਼ਬਤ ਹੋ ਸਕਦਾ ਹੈ।
ਜ਼ਿਆਦਾਤਰ ਲੋਕਾਂ ਨੂੰ ਇਹ ਨਹੀਂ ਪਤਾ ਕਿ ਮੋਟਰ ਵਹੀਕਲ ਐਕਟ ਤਹਿਤ ਚੱਪਲਾਂ ਪਾ ਕੇ ਦੋ ਪਹੀਆ ਵਾਹਨ ਚਲਾਉਣਾ ਅਪਰਾਧ ਹੈ। ਫੜੇ ਜਾਣ 'ਤੇ ਉਸ ਦਾ ਲਾਇਸੈਂਸ ਜ਼ਬਤ ਹੋ ਸਕਦਾ ਹੈ।
ਸਮਾਜਵਾਦੀ ਪਾਰਟੀ ਦੇ ਸੰਸਥਾਪਕ (Samajwadi Party founder) ਮੁਲਾਇਮ ਸਿੰਘ ਯਾਦਵ ਦਾ ਦੇਹਾਂਤ (Mulayam Singh Yadav passed away) ਹੋ ਗਿਆ ਹੈ।
ਭਾਜਪਾ ਨੇ ਰਾਜੇਂਦਰ ਪਾਲ ਗੌਤਮ ਦੇ ਅਸਤੀਫੇ ਨੂੰ ਹਿੰਦੂਆਂ ਦੀ ਜਿੱਤ ਦੱਸਿਆ ਹੈ।
ਪੰਚਕੂਲਾ : ਪਹਾੜਾਂ ਦੀ ਗੋਦ ਵਿੱਚ ਸਥਾਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਨਾਢਾ ਸਾਹਿਬ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਮਿਲਣ ਮਗਰੋਂ ਸ਼ੁਕਰਾਨੇ ਵਜੋਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਇਸ ਦੌਰਾਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਸ਼ਿਰਕਤ ਕੀਤੀ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ
ਉਤਰਾਖੰਡ(Uttarakhand) ਦੇ ਚਮੋਲੀ ਵਿੱਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ (Shri Hemkunt Sahib)ਦੀ ਯਾਤਰਾ ਭਾਰੀ ਬਰਫ਼ਬਾਰੀ ਕਾਰਨ ਇਸ ਦੇ ਕਿਵਾੜ ਬੰਦ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਰੁਕ ਗਈ ਹੈ। ਚਮੋਲੀ ਜ਼ਿਲ੍ਹੇ ਵਿੱਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਪੁਲੀਸ ਸੁਪਰਡੈਂਟ (ਐੱਸਪੀ) ਸ਼ਵੇਤਾ ਚੌਬੇ ਨੇ ਦੱਸਿਆ ਕਿ ਖੇਤਰ ਵਿੱਚ 2 ਫੁੱਟ ਤੋਂ ਵੱਧ ਬਰਫ਼ਬਾਰੀ ਹੋਈ ਹੈ। ਇਸ ਕਾਰਨ
ਜੋਧਪੁਰ 'ਚ ਇਕ ਵੱਡਾ ਹਾਦਸਾ ਹੋਇਆ,ਗੈਸ ਸਿਲੰਡਰ ਫਟਣ ਨਾਲ 2 ਬੱਚਿਆਂ ਸਮੇਤ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 16 ਲੋਕ ਜ਼ਖਮੀ ਹੋ ਗਏ ਹਨ।
ਸੀ.ਬੀ.ਆਈ. ਨੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਦੇ ਬਿਆਨ ਦੇ ਆਧਾਰ ਉਤੇ ਲੰਘੇ ਅਪਰੈਲ ਮਹੀਨੇ ਵਿਚ ਜੰਮੂ ਕਸ਼ਮੀਰ ਵਿਚ ਦਰਜ ਹੋਏ ਭ੍ਰਿਸ਼ਟਾਚਾਰ ਦੇ ਦੋ ਕੇਸਾਂ ਦੇ ਸਬੰਧ ਮਲਿਕ ਕੋਲੋਂ ਪੁੱਛ-ਪੜਤਾਲ ਕੀਤੀ।
ਭਾਰਤੀ ਹਵਾਈ ਫੌਜ ਦੇ ਸ਼ੋਅ ਦੇ ਵਾਤਾਵਰਣ ’ਤੇ ਪਏ ਅਸਰ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ।
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ(arwind kejriwal)ਨੇ ਗੁਜਰਾਤ ਵਿੱਚ ਵਾਅਦਾ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਉਂਦੀ ਹੈ ਤਾਂ ਕਿਸਾਨਾਂ ਦੀਆਂ ਪੰਜ ਫਸਲਾਂ-ਕਣਕ, ਚਾਵਲ, ਕਪਾਹ, ਛੋਲੇ ਦਾਲ ਅਤੇ ਮੂੰਗਫਲੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਾਂਗੇ। ਇਸੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ
ਸਨਾ ਨੇ ਖੁਲਾਸਾ ਕੀਤਾ ਕਿ ਉਸ ਨੇ ਗਲੈਮਰ ਦੀ ਦੁਨੀਆ ਨੂੰ ਹਮੇਸ਼ਾ ਲਈ ਛੱਡ ਦਿੱਤਾ ਹੈ ਅਤੇ ਇਸਲਾਮ ਦਾ ਰਸਤਾ ਅਪਣਾ ਲਿਆ ਹੈ। ਸਨਾ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਹੁਣ ਇਕ ਹੋਰ ਖੂਬਸੂਰਤ ਭੋਜਪੁਰੀ ਅਦਾਕਾਰਾ ਨੇ ਇਸਲਾਮ ਦਾ ਰਸਤਾ ਅਪਣਾ ਲਿਆ ਹੈ।