ਬੱਸ ਨੂੰ ਲੱਗੀ ਅੱਗ ਕਾਰਨ 11 ਲੋਕਾਂ ਦੀ ਮੌਤ, ਕਈ ਸਵਾਰੀਆਂ ਜ਼ਖਮੀ
ਨਾਸਿਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਕਰੀਬ 5.15 ਵਜੇ ਵਾਪਰਿਆ।
ਨਾਸਿਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਕਰੀਬ 5.15 ਵਜੇ ਵਾਪਰਿਆ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦੱਖਣੀ ਅਫ਼ਰੀਕਾ ਦੇ ਦੇਸ਼ ਗਾਂਬੀਆ ਵਿੱਚ ਸੋਨੀਪਤ ਦੀ ਇੱਕ ਦਵਾਈ ਕੰਪਨੀ ਵੱਲੋਂ ਸਪਲਾਈ ਕੀਤੇ ਗਏ ਖੰਘ ਦੇ ਸੀਰਪ ਦੇ ਸੇਵਨ ਕਾਰਨ 66 ਬੱਚਿਆਂ ਦੀ ਮੌਤ ਦੇ ਮਾਮਲੇ ‘ਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ‘ਤੇ ਨਜ਼ਰ ਰੱਖ ਰਹੀ ਹੈ ਅਤੇ ਭੇਜੇ
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਮੋਹਾਲੀ 'ਚ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ (RPG) ਹਮਲੇ ਦੇ ਮਾਸਟਰਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ।
ਸਰਕਾਰ ਨੇ ਡੀਏ 4 ਫੀਸਦੀ ਵਧਾ ਕੇ 38 ਫੀਸਦੀ ਕਰ ਦਿੱਤਾ ਹੈ। ਸਰਕਾਰ ਦੇ ਇਸ ਕਦਮ ਨਾਲ 50 ਲੱਖ ਕੇਂਦਰੀ ਕਰਮਚਾਰੀਆਂ ਅਤੇ 62 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਇਆ ਹੈ।
Rupee Vs Dollar: ਭਾਰਤੀ ਰੁਪਏ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਰੁਪਏ ‘ਚ ਰਿਕਾਰਡ ਗਿਰਾਵਟ, ਪਹਿਲੀ ਵਾਰ ਸ਼ੁਰੂਆਤ ‘ਚ ਡਾਲਰ ਦੇ ਮੁਕਾਬਲੇ 82 ਤੋਂ ਹੇਠਾਂ ਖਿਸਕ ਗਿਆ ।
ਮਸ਼ਹੂਰ ਅਭਿਨੇਤਾ ਅਰੁਣ ਬਾਲੀ ਦਾ ਲੰਬੀ ਉਮਰ ਨਾਲ ਜੁੜੀ ਬੀਮਾਰੀ ਕਾਰਨ ਸ਼ੁੱਕਰਵਾਰ ਸਵੇਰੇ ਕਰੀਬ 4.30 ਵਜੇ ਦੇਹਾਂਤ ਹੋ ਗਿਆ , ਸੀਨੀਅਰ ਅਭਿਨੇਤਾ ਦੇ ਬੇਟੇ ਅੰਕੁਸ਼ ਬਾਲੀ ਨੇ ਪੁਸ਼ਟੀ ਕੀਤੀ
ਇਸੇ ਖੇਡ ਵਿੱਚੋਂ ਭਾਰਤ ਨੇ 26 ਗੋਲਡ ਮੈਡਲ ਜਿੱਤੇ ਸਨ। ਕਾਮਨਵੈਲਥ ਗੇਮਜ਼ ਫੈਡਰੇਸ਼ਨ ਨੇ ਬੁੱਧਵਾਰ ਨੂੰ ਇਸ ਫੈਸਲੇ ਦਾ ਐਲਾਨ ਕੀਤਾ ਹੈ।
ਅੰਮ੍ਰਿਤਸਰ : ਬੌਲੀਵੁੱਡ ਅਦਾਕਾਰਾ ਨੇਹਾ ਧੂਪੀਆ(Bollywood actor Neha Dhupia) ਤੇ ਉਸ ਦੇ ਪਤੀ ਅੰਗਦ ਬੇਦੀ ਨੇ ਆਪਣੇ ਪੁੱਤਰ ਗੁਰਇੱਕ ਸਿੰਘ ਦਾ ਪਹਿਲਾ ਜਨਮ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ। ਅੰਗਦ ਦੇ ਪੁਰਖਿਆਂ ਦਾ ਸਬੰਧ ਅੰਮ੍ਰਿਤਸਰ ਸ਼ਹਿਰ ਨਾਲ ਹੈ। ਇਸ ਜੋੜੇ ਨਾਲ ਉਨ੍ਹਾਂ ਦੀ ਧੀ ਮਿਹਰ ਧੂਪੀਆ ਬੇਦੀ ਵੀ ਮੌਜੂਦ ਸੀ। ਜਨਮ ਦਿਨ ਦੇ ਜਸ਼ਨ ਵਿੱਚ
ਕੇਰਲ ਦੇ ਪਲੱਕੜ ਜ਼ਿਲੇ ਵਿੱਚ ਅੱਜ ਸਵੇਰੇ ਦੋ ਬੱਸਾਂ ਦੀ ਆਪਸ ਟੱਕਰਾਅ ਗਈਆਂ ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 38 ਜ਼ਖਮੀ ਹੋ ਗਏ ਹਨ।
ਹਰਿਆਣਾ ਦੇ ਯਮੁਨਾਨਗਰ 'ਚ ਰਾਵਣ ਦਹਨ ਦੌਰਾਨ ਲੋਕਾਂ 'ਤੇ ਰਾਵਣ ਦਾ ਸੜ ਰਿਹਾ ਪੁਤਲਾ ਲੋਕਾਂ ਉੱਤੇ ਡਿੱਗ ਗਿਆ। ਇਸ ਘਟਨਾ 'ਚ ਕਈ ਲੋਕ ਜ਼ਖਮੀ ਹੋ ਗਏ।